ਪੜਚੋਲ ਕਰੋ

Viral Video: ਵਿਲੱਖਣ ਟ੍ਰੈਫਿਕ ਸਿਗਨਲ, ਜਦੋਂ ਤੱਕ ਬਾਈਕ ਸਵਾਰ ਨਹੀਂ ਪਹਿਨਦਾ ਹੈਲਮੇਟ, ਸਿਗਨਲ ਨਹੀਂ ਹੁੰਦਾ ਹਰਾ- ਵੀਡੀਓ

Viral Video: ਅਨੋਖੇ ਟਰੈਫਿਕ ਸਿਗਨਲ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਰਹੀ ਹੈ। ਵੀਡੀਓ ਨੂੰ ਹੁਣ ਤੱਕ 82 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹਾ ਸਿਗਨਲ ਹਰ ਸ਼ਹਿਰ ਵਿੱਚ ਹੋਣਾ ਚਾਹੀਦਾ ਹੈ।

Viral Video: ਸਰਕਾਰੀ ਅੰਕੜੇ ਦੱਸਦੇ ਹਨ ਕਿ ਭਾਰਤ ਵਿੱਚ ਹਰ ਸਾਲ 15 ਲੱਖ ਮੌਤਾਂ ਸੜਕ ਹਾਦਸਿਆਂ ਕਾਰਨ ਹੀ ਹੁੰਦੀਆਂ ਹਨ। ਇਹੀ ਕਾਰਨ ਹੈ ਕਿ ਸਮੇਂ-ਸਮੇਂ 'ਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ। ਪਰ ਲੋਕ ਅਜਿਹੇ ਹਨ ਕਿ ਉਹ ਆਪਣੀ ਹਰਕਤਾਂ ਤੋਂ ਪਿੱਛੇ ਨਹੀਂ ਹਟਦੇ। ਕੁਝ ਤੇਜ਼ ਰਫਤਾਰ ਨਾਲ ਗੱਡੀ ਚਲਾਉਂਦੇ ਹਨ, ਜਦਕਿ ਕੁਝ ਬਿਨਾਂ ਹੈਲਮੇਟ ਦੇ ਸਵਾਰੀ ਕਰਦੇ ਹਨ। ਅਜਿਹੇ 'ਚ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕਣੇ ਪੈ ਰਹੇ ਹਨ, ਜਿਸ ਕਾਰਨ ਲੋਕ ਹੈਲਮਟ ਪਾਉਣ ਲਈ ਮਜਬੂਰ ਹਨ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਅਜਿਹੇ ਟ੍ਰੈਫਿਕ ਸਿਗਨਲ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਨੂੰ ਦੇਖ ਕੇ ਲੋਕ ਕਹਿ ਰਹੇ ਹਨ- ਹਰ ਦੇਸ਼ ਨੂੰ ਇਸ ਦੀ ਜ਼ਰੂਰਤ ਹੈ, ਖਾਸ ਕਰਕੇ ਭਾਰਤ ਨੂੰ।

ਵਾਇਰਲ ਹੋਈ ਕਲਿੱਪ ਵਿੱਚ ਇੱਕ ਅਨੋਖਾ ਟ੍ਰੈਫਿਕ ਸਿਗਨਲ ਦੇਖਿਆ ਜਾ ਸਕਦਾ ਹੈ। ਇਸ ਦੀ ਵਿਸ਼ੇਸ਼ਤਾ ਇਹ ਹੈ ਕਿ ਜਦੋਂ ਤੱਕ ਸੜਕ 'ਤੇ ਖੜ੍ਹਾ ਬਾਈਕ ਸਵਾਰ ਬਿਨਾਂ ਹੈਲਮੇਟ ਦੇ ਰਹਿੰਦਾ ਹੈ, ਉਦੋਂ ਤੱਕ ਟਰੈਫਿਕ ਲਾਈਟ ਲਾਲ ਰਹਿੰਦੀ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸਿਗਨਲ 'ਤੇ ਇਕ ਵੱਡੀ LED ਸਕਰੀਨ ਲਗਾਈ ਗਈ ਹੈ, ਜਿਸ 'ਚ ਬਿਨਾਂ ਹੈਲਮੇਟ ਦੇ ਬਾਈਕ ਸਵਾਰਾਂ ਦੇ ਚਿਹਰਿਆਂ 'ਤੇ ਫੋਕਸ ਕਰਕੇ ਦਿਖਾਇਆ ਜਾਂਦਾ ਹੈ ਕੀ ਉਨ੍ਹਾਂ ਕਰਕੇ ਸਿਗਨਲ ਗ੍ਰੀਨ ਨਹੀਂ ਹੋ ਰਿਹਾ। ਤੁਸੀਂ ਦੇਖ ਸਕਦੇ ਹੋ ਕਿ ਜਿਵੇਂ ਹੀ ਬਾਈਕ ਸਵਾਰ ਲੜਕੀ ਦੀ ਨਜ਼ਰ ਸਕਰੀਨ 'ਤੇ ਪੈਂਦੀ ਹੈ, ਉਹ ਤੁਰੰਤ ਸ਼ਰਮ ਦੇ ਮਾਰੇ ਹੈਲਮੇਟ ਪਾ ਲੈਂਦੀ ਹੈ।

ਇਹ ਵੀਡੀਓ ਮਾਈਕ੍ਰੋ ਬਲਾਗਿੰਗ ਸਾਈਟ x ਤੋਂ ਸ਼ੇਅਰ ਕੀਤੀ ਗਈ ਹੈ ਯੂਜ਼ਰ ਨੇ ਕੈਪਸ਼ਨ ਦਿੱਤਾ ਹੈ, ਨੋ ਹੈਲਮੇਟ, ਨੋ ਗ੍ਰੀਨ ਸਿਗਨਲ। ਦੋ ਦਿਨ ਪਹਿਲਾਂ ਅਪਲੋਡ ਕੀਤੇ ਗਏ ਇਸ ਵੀਡੀਓ ਨੂੰ ਹੁਣ ਤੱਕ 82 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ 24 ਹਜ਼ਾਰ ਤੋਂ ਵੱਧ ਰੀਟਵੀਟ ਅਤੇ ਹਜ਼ਾਰਾਂ ਲੋਕ ਕਮੈਂਟ ਕਰ ਚੁੱਕੇ ਹਨ। ਕੁਝ ਇਸਨੂੰ ਸਪੇਨ ਕਹਿ ਰਹੇ ਹਨ ਅਤੇ ਕੁਝ ਇਸਨੂੰ ਅਰਜਨਟੀਨਾ ਕਹਿ ਰਹੇ ਹਨ।

ਇਹ ਵੀ ਪੜ੍ਹੋ: Viral Video: ਸੀਟ ਨੂੰ ਲੈ ਕੇ ਔਰਤਾਂ 'ਚ ਹੋਇਆ ਸੰਘਰਸ਼, ਲੋਕਾਂ ਨੇ ਕਿਹਾ- ਇਹ ਮੁੰਬਈ ਲੋਕਲ ਦੀ ਆਮ ਜਿੰਦਗੀ

ਇੱਕ ਯੂਜ਼ਰ ਨੇ ਲਿਖਿਆ, ਕਿੰਨੀ ਅਦਭੁਤ ਤਕਨੀਕ ਹੈ। ਇਹ ਯਕੀਨੀ ਤੌਰ 'ਤੇ ਭਾਰਤ ਵਿੱਚ ਹੋਣਾ ਚਾਹੀਦਾ ਹੈ। ਜਦੋਂ ਕਿ ਦੂਸਰੇ ਕਹਿੰਦੇ ਹਨ, ਅਜਿਹੀਆਂ ਚੀਜ਼ਾਂ ਹਰ ਸ਼ਹਿਰ ਵਿੱਚ ਹੋਣੀਆਂ ਚਾਹੀਦੀਆਂ ਹਨ। ਇੱਕ ਹੋਰ ਯੂਜ਼ਰ ਨੇ ਲਿਖਿਆ, ਬੌਸ ਪ੍ਰਭਾਵਸ਼ਾਲੀ ਹੈ।

ਇਹ ਵੀ ਪੜ੍ਹੋ: Viral Video: ਇਸ ਤਰ੍ਹਾਂ ਹੁੰਦੀ ਬਚਪਨ ਵਿੱਚ ਸੱਚੀ ਦੋਸਤੀ, ਵੀਡੀਓ ਦੇਖਣ ਤੋਂ ਬਾਅਦ ਤੁਹਾਨੂੰ ਯਾਦ ਆ ਜਾਵੇਗਾ ਆਪਣਾ ਸਭ ਤੋਂ ਵਧੀਆ ਦੋਸਤ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget