ਪੜਚੋਲ ਕਰੋ

Viral Video: ਹਸਪਤਾਲ ਦੇ ਪੋਸਟਮਾਰਟਮ ਰੂਮ 'ਚ ਜੋੜਾ ਕਰ ਰਿਹਾ ਸੀ ਸੰਭੋਗ, ਪਿੱਛੋਂ ਕਿਸੇ ਨੇ ਵੀਡੀਓ ਬਣਾ ਕੇ ਕਰ ਦਿੱਤੀ ਵਾਇਰਲ 

Viral Video: ਇਹ ਵੀਡੀਓ 6 ਮਿੰਟ 17 ਸੈਕਿੰਡ ਦਾ ਸੀ। ਵਾਇਰਲ ਵੀਡੀਓ ਸੈਕਟਰ 94 ਸਥਿਤ ਪੋਸਟਮਾਰਟਮ ਹਾਊਸ ਦਾ ਹੈ।  ਸੀਐਮਓ ਵੱਲੋਂ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਸਫਾਈ ਕਰਮਚਾਰੀ ਅਤੇ ਵੀਡੀਓ ਬਣਾਉਣ ਵਾਲੇ ਨੌਜਵਾਨ ਨੂੰ

Noida Post Mortem House Viral Video: ਯੂਪੀ ਦੇ ਗੌਤਮ ਬੁੱਧ ਨਗਰ ਜ਼ਿਲੇ 'ਚ ਸਥਿਤ ਪੋਸਟਮਾਰਟਮ ਹਾਊਸ 'ਚ ਇਕ ਸਫਾਈ ਕਰਮਚਾਰੀ ਦਾ ਇਕ ਔਰਤ ਨਾਲ ਸਰੀਰਕ ਸਬੰਧ ਬਣਾਉਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਜਿਸ ਤੋਂ ਬਾਅਦ ਕਾਫ਼ੀ ਹੰਗਾਮਾ ਮੱਚ ਗਿਆ।

ਇਹ ਵੀਡੀਓ 6 ਮਿੰਟ 17 ਸੈਕਿੰਡ ਦਾ ਸੀ। ਵਾਇਰਲ ਵੀਡੀਓ ਸੈਕਟਰ 94 ਸਥਿਤ ਪੋਸਟਮਾਰਟਮ ਹਾਊਸ ਦਾ ਹੈ।  ਸੀਐਮਓ ਵੱਲੋਂ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਸਫਾਈ ਕਰਮਚਾਰੀ ਅਤੇ ਵੀਡੀਓ ਬਣਾਉਣ ਵਾਲੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ।

ਦੱਸ ਦੇਈਏ ਕਿ ਵੀਰਵਾਰ ਨੂੰ ਸੈਕਟਰ 39 ਥਾਣਾ ਖੇਤਰ ਦੇ ਸੈਕਟਰ 94 ਸਥਿਤ ਪੋਸਟਮਾਰਟਮ ਹਾਊਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਸੀ। ਇਸ ਤੋਂ ਬਾਅਦ ਲੋਕਾਂ ਨੇ ਪੋਸਟਮਾਰਟਮ ਹਾਊਸ ਦੀ ਸੁਰੱਖਿਆ 'ਤੇ ਵੀ ਸਵਾਲ ਉਠਾਏ ਹਨ।

ਸੀਐਮਓ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੁਰਦਾਘਰ ਵਿੱਚ ਕੋਈ ਵੀ ਮਹਿਲਾ ਮੁਲਾਜ਼ਮ ਨਹੀਂ ਹੈ। ਅਜਿਹੇ 'ਚ ਮਹਿਲਾ ਦੇ ਦੇਹ ਵਪਾਰ 'ਚ ਸ਼ਾਮਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸੀਐਮਓ ਨੇ ਸੈਕਟਰ 39 ਥਾਣੇ ਵਿੱਚ ਇਸ ਸਬੰਧੀ ਐਫਆਈਆਰ ਦਰਜ ਕਰਵਾਈ ਸੀ। ਇਸ ਤੋਂ ਬਾਅਦ ਪੁਲਸ ਨੇ ਕਾਰਵਾਈ ਕਰਦੇ ਹੋਏ ਸਵੀਪਰ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ।

ਵਾਇਰਲ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸਫਾਈ ਕਰਮਚਾਰੀ ਜ਼ਮੀਨ 'ਤੇ ਚਾਦਰ ਵਿਛਾ ਕੇ ਮਸਤੀ ਕਰ ਰਹੇ ਹਨ। ਇਸ ਮਾਮਲੇ 'ਚ ਡਿਪਟੀ ਸੀ.ਐੱਮ.ਓ ਨੇ ਕਿਹਾ ਕਿ ਉਨ੍ਹਾਂ ਨੂੰ ਵੀਡੀਓ ਬਾਰੇ ਅਜੇ ਜਾਣਕਾਰੀ ਨਹੀਂ ਹੈ। ਪੋਸਟਮਾਰਟਮ ਹਾਊਸ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦੋ ਸੁਰੱਖਿਆ ਗਾਰਡ ਵੀ ਤਾਇਨਾਤ ਕੀਤੇ ਗਏ ਹਨ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Cinema Ads : ਫ਼ਿਲਮ ਦੇਖਣ ਗਿਆ ਸ਼ਖਸ ਇਸ਼ਤਿਹਾਰਾਂ ਤੋਂ ਹੋਇਆ ਪਰੇਸ਼ਾਨ, ਮਿਲਿਆ 25 ਹਜ਼ਾਰ ਰੁਪਏ ਮੁਆਵਜ਼ਾ
Cinema Ads : ਫ਼ਿਲਮ ਦੇਖਣ ਗਿਆ ਸ਼ਖਸ ਇਸ਼ਤਿਹਾਰਾਂ ਤੋਂ ਹੋਇਆ ਪਰੇਸ਼ਾਨ, ਮਿਲਿਆ 25 ਹਜ਼ਾਰ ਰੁਪਏ ਮੁਆਵਜ਼ਾ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
MRP ਤੋਂ 400 ਰੁਪਏ ਮਹਿੰਗੀ ਵੇਚੀ ਬ੍ਰਾ, ਮਹਿਲਾ ਪਹੁੰਚੀ ਕੋਰਟ, ਜੱਜ ਬੋਲੇ- ਮਰਦ ਝੂਠ ਬੋਲ ਸਕਦੇ ਹਨ, ਪਰ...
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 
Girlfriend ਤੋਂ ਕਾਰ ’ਤੇ ਕਰਵਾਏ 3400 ਕਿੱਸ , ਲਿਪਸਟਿਕ ਦੇ ਨਿਸ਼ਾਨ ਦੇਖ ਕੇ ਪੁਲਿਸ ਨੇ ਕੀਤੀ ਕਾਰਵਾਈ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
Embed widget