ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Coldest City in the World: ਅਸਲ ਠੰਢ ਤਾਂ ਇੱਥੇ ਹੁੰਦੀ, ਜ਼ੀਰੋ ਤੋਂ ਵੀ 55 ਡਿਗਰੀ ਹੇਠਾਂ ਤਾਪਮਾਨ

ਸ਼ਾਇਦ ਤੁਸੀਂ ਇਹ ਨਹੀਂ ਜਾਣਦੇ ਹੋਵੋਗੇ ਕਿ ਨੋਰੀਲਸਕ ਵਿੱਚ ਜ਼ਿਆਦਾ ਸਰਦੀ ਦੇ ਸਮੇਂ ਕਰੀਬ ਦੋ ਮਹੀਨੇ ਹਨ੍ਹੇਰਾ ਰਹਿੰਦਾ ਹੈ। ਦੋ ਮਹੀਨੇ ਲੋਕਾਂ ਨੂੰ ਘਰ ਵਿੱਚ ਰਹਿਣਾ ਪੈਂਦਾ ਹੈ।

ਚੰਡੀਗੜ੍ਹ: ਭਾਰਤ ਵਿੱਚ ਕੁਝ ਮਹੀਨੇ ਠੰਢ ਰਹਿੰਦੀ ਹੈ। ਜਦੋਂ ਭਾਰਤ ਵਿੱਚ ਠੰਢ ਖ਼ਤਮ ਹੁੰਦੀ ਹੈ, ਉਦੋਂ ਵੀ ਦੁਨੀਆ ਦੇ ਕਈ ਸ਼ਹਿਰਾਂ ਵਿੱਚ ਠੰਢ ਪੈ ਰਹੀ ਹੁੰਦੀ ਹੈ। ਜੀ ਹਾਂ ਸਾਈਬੇਰੀਆ ਦੇ ਨੋਰੀਲਸਕ ਨੂੰ ਦੁਨੀਆ ਦਾ ਸਭ ਤੋਂ ਠੰਢੀ ਜਗ੍ਹਾ ਮੰਨਿਆ ਜਾਂਦਾ ਹੈ। ਸਾਧਾਰਨ ਦਿਨਾਂ ਵਿੱਚ ਇੱਥੇ ਤਾਪਮਾਨ 10 ਡਿਗਰੀ ਰਹਿੰਦਾ ਹੈ। ਉੱਥੇ ਜ਼ਿਆਦਾ ਸਰਦੀ ਵਿੱਚ ਇੱਥੇ ਤਾਪਮਾਨ ਮਨਫੀ 55 ਡਿਗਰੀ ਤੱਕ ਪਹੁੰਚ ਜਾਂਦਾ ਹੈ।

ਸ਼ਾਇਦ ਤੁਸੀਂ ਇਹ ਨਹੀਂ ਜਾਣਦੇ ਹੋਵੋਗੇ ਕਿ ਨੋਰੀਲਸਕ ਵਿੱਚ ਜ਼ਿਆਦਾ ਸਰਦੀ ਦੇ ਸਮੇਂ ਕਰੀਬ ਦੋ ਮਹੀਨੇ ਹਨ੍ਹੇਰਾ ਰਹਿੰਦਾ ਹੈ। ਦੋ ਮਹੀਨੇ ਲੋਕਾਂ ਨੂੰ ਘਰ ਵਿੱਚ ਰਹਿਣਾ ਪੈਂਦਾ ਹੈ। ਸਾਲ ਦੇ ਜ਼ਿਆਦਾ ਦਿਨ ਇੱਥੇ ਠੰਢ ਰਹਿੰਦੀ ਹੈ। ਸਾਲ ਦੇ 130 ਦਿਨ ਬਰਫ਼ਬਾਰੀ ਹੁੰਦੀ ਹੈ। ਇਸ ਤਰ੍ਹਾਂ ਦੇ ਹਾਲਾਤ ਹੋਣ ਕਾਰਨ ਲੋਕ ਵੱਖ-ਵੱਖ ਤਰ੍ਹਾਂ ਦੀ ਜ਼ਿੰਦਗੀ ਜਿਊਣ ਨੂੰ ਮਜਬੂਰ ਹੁੰਦੇ ਹਨ। ਇੱਥੇ ਬਾਕੀ ਸ਼ਹਿਰਾਂ ਦੀ ਤਰ੍ਹਾਂ ਕੋਈ ਪ੍ਰੋਗਰਾਮ ਨਹੀਂ ਹੁੰਦੇ।

ਜ਼ਿਆਦਾ ਠੰਢ ਹੋਣ ਕਾਰਨ ਇੱਥੋਂ ਦੇ ਲੋਕਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕ ਘਬਰਾਹਟ, ਤਣਾਅ ਸਮੇਤ ਕਈ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਇੱਥੇ ਬੱਚਿਆਂ ਦੇ ਖੇਡਣ ਲਈ ਜਗ੍ਹਾ ਨਹੀਂ ਹੁੰਦੀ। ਬੇਹੱਦ ਖ਼ਰਾਬ ਮੌਸਮ ਹੋਣ ਕਾਰਨ ਵੀ ਲੋਕ ਇੱਥੇ ਆਰਾਮ ਤੋਂ ਰਹਿਣ ਦੀ ਕੋਸ਼ਿਸ਼ ਕਰਦੇ ਹਨ। ਲੋਕ ਬਾਕੀ ਸ਼ਹਿਰਾਂ ਦੀ ਤਰ੍ਹਾਂ ਪਿਕਨਿਕ ਮਨਾਉਂਦੇ ਹਨ ਤੇ ਨਾਰਮਲ ਲਾਈਫ਼ ਜੀਨ ਦੀ ਕੋਸ਼ਿਸ਼ ਕਰਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ

ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'

IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!

ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...

ABP Premium

ਵੀਡੀਓਜ਼

Sahmbhu Boarder | ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ ! | Sarwan singh pandher | Abp SanjhaPanchayat Election | The whole village against the unanimously elected Sarpanch! | Abp SanjhaBathinda News |Bathinda 'ਚ ਸ਼ਰਾਰਤੀ ਅਨਸਰਾਂ ਦਾ ਨਵਾਂ ਕਾਂਡ ! ਰਾਸ਼ਟਰੀ ਝੰਡੇ ਨੂੰ ਲਾਈ ਅੱਗ | Abp Sanjha |crimeBathinda News | A new case of mischievous elements in Bathinda! Set fire to the national flag Abp Sanjha |crimeHaryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ

Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ

Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ

ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ

Embed widget