ਪੜਚੋਲ ਕਰੋ

ਹੁਣ ਟੈਸਟ ਟਿਊਬ ਗਾਵਾਂ ਦੇਣਗੀਆਂ 15 ਗੁਣਾ ਜ਼ਿਆਦਾ ਦੁੱਧ

  ਚੰਡੀਗੜ੍ਹ: ਹੁਣ ਆਈਵੀਐਫ, ਯਾਨੀ ਟੈਸਟ ਟਿਊਬ ਤਕਨੀਕ ਜ਼ਰੀਏ ਵੱਛੀਆਂ ਦਾ ਜਨਮ ਕਰਾਇਆ ਜਾ ਸਕੇਗਾ। ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਏਗਾ ਕਿ ਦੁਧਾਰੂ ਨਸਲ ਦੀਆਂ ਗਾਵਾਂ ਤੋਂ ਸਾਲ ਵਿੱਚ 30 ਵੱਛੀਆਂ ਪੈਦਾ ਕੀਤੀਆਂ ਜਾ ਸਕਣਗੀਆਂ ਜੋ ਅੱਗੇ ਜਾ ਕੇ 15 ਲੀਟਰ ਤਕ ਦੁੱਧ ਦੇਣ ਦੇ ਸਮਰਥ ਹੋਣਗੀਆਂ। ਚੰਗੀ ਨਸਲ ਦੀਆਂ ਗਾਵਾਂ ਦੇ ਓਵਮ ਜ਼ਰੀਏ 30 ਭਰੂਣ ਤਿਆਰ ਕੀਤੇ ਜਾ ਸਕਦੇ ਹਨ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਤਕਨੀਕ ਨਾਲ ਜਨਵਰੀ 2020 ਤਕ ਵੱਛੀਆਂ ਪੈਦਾ ਹੋਣੀਆਂ ਸ਼ੁਰੂ ਹੋ ਜਾਣਗੀਆਂ। ਦੱਸਿਆ ਜਾ ਰਿਹਾ ਹੈ ਕਿ ਇਸ ਤਕਨੀਕ ਨਾਲ ਪੈਦੀ ਹੋਣ ਵਾਲੀਆਂ ਗਾਵਾਂ 15 ਗੁਣਾ ਵੱਧ ਦੁੱਧ ਦੇ ਸਕਣਗੀਆਂ। ਦਰਅਸਲ ਚੰਗੀ ਨਸਲ ਦੀਆਂ ਗਾਵਾਂ ਦੇ ਭਰੂਣ ਨੂੰ ਉਸ ਦੇ ਸਰੀਰ ਵਿੱਚੋਂ ਬਾਹਰ ਕੱਢ ਕੇ ਕਿਸੇ ਪਰਖ ਨਲੀ ਵਿੱਚ ਰੱਖਿਆ ਜਾਂਦਾ ਹੈ। ਭਰੂਣ ਵਿਕਸਤ ਕਰਨ ਬਾਅਦ ਉਸ ਨੂੰ ਘੱਟ ਦੁੱਧ ਦੇਣ ਵਾਲੀਆਂ ਗਾਵਾਂ ਦੇ ਭਰੂਣ ਨਾਲ ਇੰਪਲਾਂਟ ਕਰ ਦਿੱਤਾ ਜਾਂਦਾ ਹੈ। ਮਸਲਨ ਜੇ ਇੱਕ ਗਾਂ ਇੱਕ ਕਿੱਲੋ ਦੁੱਧ ਦਿੰਦੀ ਹੈ ਤਾਂ ਉਸ ਤੋਂ ਪੈਦਾ ਹੋਣ ਵਾਲੀ ਵੱਛੀ 15 ਕਿੱਲੋ ਦੁੱਧ ਦਏਗੀ, ਯਾਨੀ 15 ਫੀਸਦੀ ਵੱਧ। ਪਿਛਲੀ ਦਿਨੀਂ ਪੁਣੇ ਵਿੱਚ ਇਸ ਤਕਨੀਕ ਦਾ ਸਫਲ ਪ੍ਰੀਖਣ ਹੋ ਚੁੱਕਾ ਹੈ। ਦੁੱਧ ਦਾ ਉਤਪਾਦਨ ਵਧਾਉਣ ਲਈ ਹੁਣ ਪੂਰੇ ਦੇਸ਼ ਵਿੱਚ ਇਸ ਤਕਨੀਕ ਦਾ ਇਸਤੇਮਾਲ ਕੀਤਾ ਜਾਏਗਾ। ਇਸ ਦੇ ਤਹਿਤ ਪੂਰੇ ਦੇਸ਼ ਵਿੱਚ ਮਾਰਚ 2019 ਤਕ ਲੈਬ ਸਥਾਪਤ ਕੀਤੀ ਜਾ ਰਹੀ ਹੈ ਜਿੱਥੇ ਜਨਵਰੀ 2020 ਤਕ ਵੱਛੀਆਂ ਪੈਦਾ ਹੋਣੀਆਂ ਸ਼ੁਰੂ ਹੋ ਜਾਣਗੀਆਂ। ਬ੍ਰਾਜ਼ੀਲਸ, ਅਮਰੀਕਾ, ਫਰਾਂਸ ਆਦਿ ਦੇਸ਼ਾਂ ਵਿੱਚ ਇਸ ਤਕਨੀਕ ਦਾ ਇਸਤੇਮਾਲ ਕੀਤਾ ਜਾ ਚੁੱਕਾ ਹੈ। ਵੱਛੀਆਂ ਤੋਂ ਇਲਾਵਾ ਲੈਬ ਵਿੱਚ 3 ਹਜ਼ਾਰ ਦੇਸੀ ਨਸਲ ਦੇ ਬਲ਼ਦ ਵੀ ਪੈਦਾ ਕੀਤੇ ਜਾਣਗੇ। ਮੌਜੂਗਦਾ ਸਾਡੇ ਦੇਸ਼ ਵਿੱਚ ਕੇਵਲ 600 ਬਲ਼ਦ ਹੀ ਮੌਜੂਦ ਹਨ, ਪਰ ਜ਼ਰੂਰਤ 5885 ਦੀ ਹੈ। 2021-2022 ਤਕ 3 ਹਜ਼ਾਰ ਬਲ਼ਦ ਤਿਆਰ ਕੀਤੇ ਜਾਣ ਦੀ ਟੀਚਾ ਹੈ।

ਟਾਪ ਹੈਡਲਾਈਨ

ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Life Hacks: ਡੁੱਬਦੀ ਕਾਰ ਜਾਂ ਡਿੱਗਦੀ ਲਿਫਟ! ਇਹ 4 ਟ੍ਰਿਕਸ ਬਚਾ ਸਕਦੀਆਂ ਹਨ ਤੁਹਾਡੀ ਜਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget