ਪੜਚੋਲ ਕਰੋ

ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਪੁਜਾਰੀ ਨੇ ਦਿੱਤੀ ਇਨਸਾਨ ਦੀ ਬਲੀ

ਪੁਜਾਰੀ ਸੰਸਾਰੀ ਓਝਾ ਦਾ ਦਾਅਵਾ ਹੈ ਕਿ ਉਸ ਦੇ ਸੁਫਨੇ ਵਿੱਚ ਦੇਵੀ ਆਈ ਸੀ ਅਤੇ ਉਸ ਨੇ ਕਰੋਨਾ ਮਹਾਮਾਰੀ ਦੇ ਖ਼ਾਤਮੇ ਲਈ ਮਨੁੱਖੀ ਬਲੀ ਦੇਣ ਦਾ ਰਾਹ ਦਿਖਾਇਆ ਸੀ।

ਕਟਕ: ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਓਡੀਸ਼ਾ ਦੇ ਮੰਦਰ ਵਿੱਚ ਮਨੁੱਖ ਦੀ ਬਲੀ ਦੇਣ ਦਾ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਸੂਬੇ ਦੇ ਕਟਕ ਜ਼ਿਲ੍ਹੇ ਦੇ ਇੱਕ ਪਿੰਡ ਦੇ ਮੰਦਰ ਦੇ ਪੁਜਾਰੀ ਨੇ ਇਹ ਕਾਰਾ ਕੀਤਾ। ਮ੍ਰਿਤਕ ਦੀ ਸ਼ਨਾਖ਼ਤ 52 ਸਾਲਾ ਸਰੋਜ ਕੁਮਾਰ ਪ੍ਰਧਾਨ ਅਤੇ ਕਾਤਲ ਦੀ ਪਛਾਣ 70 ਸਾਲਾ ਸੰਸਾਰੀ ਓਝਾ ਵਜੋਂ ਹੋਈ ਹੈ। ਮੁਲਜ਼ਮ ਨੇ ਪੁਲਿਸ ਕੋਲ ਆਤਮ ਸਮਰਪਣ ਕਰ ਆਪਣਾ ਜੁਰਮ ਵੀ ਕਬੂਲ ਲਿਆ ਹੈ। ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਪੁਜਾਰੀ ਨੇ ਦਿੱਤੀ ਇਨਸਾਨ ਦੀ ਬਲੀ ਪ੍ਰਾਪਤ ਜਾਣਕਾਰੀ ਮੁਤਾਬਕ ਇਹ ਘਟਨਾ ਬੁੱਧਵਾਰ ਦੀ ਰਾਤ ਨੂੰ ਨਰਸਿੰਘਪੁਰ ਥਾਣਾ ਖੇਤਰ ਦੇ ਬਨਧੌਦਾ ਪਿੰਡ ਦੇ ਬ੍ਰਾਹਮਣੀ ਦੇਵੀ ਮੰਦਰ ਦੀ ਹੈ। ਅਠਗੜ੍ਹ ਸਬ-ਡਵੀਜ਼ਨ ਦੇ ਪੁਲਿਸ ਅਧਿਕਾਰੀ ਅਲੋਕ ਰੰਜਨ ਰੇਅ ਨੇ ਦੱਸਿਆ ਕਿ ਪੁਜਾਰੀ ਸੰਸਾਰੀ ਓਝਾ ਦਾ ਦਾਅਵਾ ਹੈ ਕਿ ਉਸ ਦੇ ਸੁਫਨੇ ਵਿੱਚ ਦੇਵੀ ਆਈ ਸੀ ਅਤੇ ਉਸ ਨੇ ਕਰੋਨਾ ਮਹਾਮਾਰੀ ਦੇ ਖ਼ਾਤਮੇ ਲਈ ਮਨੁੱਖੀ ਬਲੀ ਦੇਣ ਦਾ ਰਾਹ ਦਿਖਾਇਆ ਸੀ। ਪੁਲਿਸ ਨੂੰ ਇਸ ਮਾਮਲੇ ਵਿੱਚ ਇੱਕ ਖ਼ਦਸ਼ਾ ਹੋਰ ਵੀ ਹੈ। ਅਧਿਕਾਰੀ ਆਰ.ਬੀ. ਪਾਨੀਗੜ੍ਹੀ ਨੇ ਦੱਸਿਆ ਕਿ ਸਥਾਨਕ ਲੋਕਾਂ ਮੁਤਾਬਕ ਓਝਾ ਦਾ ਪ੍ਰਧਾਨ ਨਾਲ ਪਿੰਡ ਵਿੱਚ ਅੰਬ ਦੇ ਬਾਗ ਬਾਰੇ ਵਿਵਾਦ ਚੱਲ ਰਿਹਾ ਸੀ ਅਤੇ ਉਸ ਦੇ ਕਤਲ ਮਗਰੋਂ ਉਸ ਨੇ ਬਲੀ ਵਾਲੀ ਕਹਾਣੀ ਘੜ ਲਈ। ਪੁਲਿਸ ਨੇ ਵਾਰਦਾਤ ਲਈ ਵਰਤਿਆ ਕੁਹਾੜਾ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget