ਪੜਚੋਲ ਕਰੋ

ਕਰਜ਼ਾਈ ਕਾਰੋਬਾਰੀ ਦੀ ਸ਼ਾਤਿਰ ਚਾਲ, ਯੂਟਿਊਬ 'ਤੇ ਵੀਡਿਓ ਵੇਖ ਲੁੱਟੇ ਦੋ ਬੈਂਕ, ਹੁਣ ਹੋਈ ਗ੍ਰਿਫ਼ਤਾਰੀ

ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਇਸ 25 ਸਾਲਾ ਵਿਅਕਤੀ ਨੇ ਲੌਕਡਾਊਨ ਦੌਰਾਨ ਹੋਏ ਨੁਕਸਾਨ ਦੀ ਪੂਰਤੀ ਲਈ ਇਹ ਯੋਜਨਾ ਬਣਾਈ ਸੀ। ਇਸ ਲਈ ਉਸ ਨੇ ਯੂ-ਟਿਊਬ 'ਤੇ ਵੀਡੀਓ ਦੇਖ ਕੇ ਇਹ ਆਇਡੀਆ ਘੜਿਆ।

ਭੁਵਨੇਸ਼ਵਰ: ਉੜੀਸਾ ਦੇ ਭੁਵਨੇਸ਼ਵਰ ਵਿੱਚ ਰੈਡੀਮੇਡ ਕੱਪੜੇ ਵੇਚਣ ਵਾਲੇ ਇੱਕ ਵਪਾਰੀ ਨੂੰ ਦੋ ਬੈਂਕਾਂ ਤੋਂ 12 ਲੱਖ ਰੁਪਏ ਦੀ ਲੁੱਟ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਸੋਮਵਾਰ ਨੂੰ ਕਿਹਾ ਕਿ ਇਸ 25 ਸਾਲਾ ਵਿਅਕਤੀ ਨੇ ਲੌਕਡਾਊਨ ਦੌਰਾਨ ਹੋਏ ਨੁਕਸਾਨ ਦੀ ਪੂਰਤੀ ਲਈ ਇਹ ਯੋਜਨਾ ਬਣਾਈ ਸੀ। ਇਸ ਲਈ ਉਸ ਨੇ ਯੂ-ਟਿਊਬ 'ਤੇ ਵੀਡੀਓ ਦੇਖ ਕੇ ਇਹ ਆਇਡੀਆ ਘੜਿਆ। ਮੁਲਜ਼ਮ ਦੀ ਪਛਾਣ ਸੋਮਿਆ ਰੰਜਨ ਜੈਨ ਉਰਫ ਤੁਲੂ ਵਜੋਂ ਹੋਈ ਹੈ, ਜੋ ਸ਼ਹਿਰ ਨਾਲ ਲੱਗਦੇ ਪਿੰਡ ਤੰਗੀਬੰਤਾ ਵਿੱਚ ਰਹਿੰਦਾ ਹੈ। ਪੁਲਿਸ ਨੇ ਦੱਸਿਆ ਕਿ ਉਸ ਨੇ ਪਿਛਲੇ ਮਹੀਨੇ ਖਿਡੌਣੇ ਦੀ ਬੰਦੂਕ ਦੇ ਜ਼ੋਰ ਨਾਲ ਇੰਡੀਅਨ ਓਵਰਸੀਜ਼ ਬੈਂਕ ਤੇ ਬੈਂਕ ਆਫ ਇੰਡੀਆ ਨੂੰ ਲੁੱਟਿਆ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਵਨੇਸ਼ਵਰ-ਕਟਕ ਦੇ ਪੁਲਿਸ ਕਮਿਸ਼ਨਰ ਐਸ ਸਾਰੰਗੀ ਨੇ ਕਿਹਾ ਕਿ ਮੁਲਜ਼ਮ ਨੇ ਇਨ੍ਹਾਂ ਦੋਵਾਂ ਬੈਂਕਾਂ ਤੋਂ ਕਰਜ਼ਾ ਲਿਆ ਸੀ ਤੇ ਕੋਵਿਡ-19 ਕਾਰਨ ਹੋਏ ਲੌਕਡਾਊਨ ਵਿੱਚ ਆਰਥਿਕ ਨੁਕਸਾਨ ਝੱਲ ਰਿਹਾ ਸੀ। ਇਸ ਤੋਂ ਉਭਰਣ ਲਈ ਉਸ ਨੇ ਯੂਟਿਊਬ 'ਤੇ ਵੀਡੀਓਜ਼ ਵੇਖ ਕੇ ਬੈਂਕ ਲੁੱਟਣ ਦਾ ਪਲਾਨ ਬਣਾਇਆ। ਦੱਸ ਦਈਏ ਕਿ ਮੁਲਜ਼ਮ ਨੇ ਟੌਏ ਗਨ ਦੀ ਮਦਦ ਨਾਲ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਹੁਣ ਤਕ 10 ਲੱਖ ਰੁਪਏ ਤੇ ਕ੍ਰਾਈਮ ਦੌਰਾਨ ਵਰਤੀ ਗੱਡੀ ਬਰਾਮਦ ਕਰ ਲਈ ਹੈ। ਕੈਂਸਰ ਦਾ ਇਲਾਜ ਕਰਵਾ ਰਹੇ ਸੰਜੇ ਦੱਤ ਦੀ ਫੋਟੋ ਵਾਇਰਲ, ਇਵੇਂ ਦੇ ਨਜ਼ਰ ਆਏ ਸੰਜੂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget