ਪੜਚੋਲ ਕਰੋ

ਇੱਕ ਰੁਪਏ ਨਾਲ ਲੱਖਪਤੀ ਬਣਨ ਦਾ ਮੌਕਾ! ਜੇ ਤੁਹਾਡੇ ਕੋਲ ਇਸ ਸਾਲ ਦਾ ਸਿੱਕਾ ਤਾਂ ਪਾਓ 25 ਲੱਖ ਰੁਪਏ

ਜੇ ਤੁਹਾਡੇ ਕੋਲ 100 ਸਾਲ ਪੁਰਾਣਾ ਇੱਕ ਰੁਪਏ ਦਾ ਸਿੱਕਾ ਹੈ, ਤਾਂ ਤੁਸੀਂ ਇਸ ਨੂੰ ਵੇਚ ਕੇ ਲੱਖਾਂ ਰੁਪਏ ਕਮਾ ਸਕਦੇ ਹੋ।

ਨਵੀਂ ਦਿੱਲੀ: ਤੁਸੀਂ ਇੱਕ ਰੁਪਏ ਜ਼ਰੀਏ 25 ਲੱਖ ਰੁਪਏ ਕਮਾ ਸਕਦੇ ਹੋ। ਬੇਸ਼ੱਕ ਇਹ ਤੁਹਾਨੂੰ ਅਜੀਬ ਲੱਗੇ, ਪਰ ਇਹ ਸੱਚ ਹੋ ਸਕਦਾ ਹੈ। ਪੁਰਾਣੀਆਂ ਚੀਜ਼ਾਂ ਨੂੰ ਵਧੀਆ ਕੀਮਤ ਮਿਲਦੀ ਹੈ ਤੇ ਜੇ ਤੁਹਾਡੇ ਕੋਲ 1913 ਦਾ ਇੱਕ ਰੁਪਿਆ ਦਾ ਸਿੱਕਾ ਹੈ, ਤਾਂ ਤੁਸੀਂ ਇਸ ਲਈ 25 ਲੱਖ ਰੁਪਏ ਪ੍ਰਾਪਤ ਕਰ ਸਕਦੇ ਹੋ। ਦੁਨੀਆ ਦੇ ਬਹੁਤ ਸਾਰੇ ਅਮੀਰ ਲੋਕ ਪੁਰਾਣੀਆਂ ਚੀਜ਼ਾਂ ਨੂੰ ਇਕੱਠਾ ਕਰਨ ਦੇ ਸ਼ੌਕੀਨ ਹਨ। ਇਸ ਦੇ ਮੱਦੇਨਜ਼ਰ ਜੇ ਤੁਹਾਡੇ ਕੋਲ 1913 ਵਿੱਚ ਬਣਿਆ ਇੱਕ ਰੁਪਿਆ ਦਾ ਸਿੱਕਾ ਹੈ, ਤਾਂ ਤੁਸੀਂ ਘਰ ਬੈਠੇ ਕਰੋੜਪਤੀ ਬਣ ਸਕਦੇ ਹੋ। ਸਾਲ 1913 ਵਿੱਚ ਬਣੇ ਇਸ ਚਾਂਦੀ ਦੇ ਸਿੱਕੇ ਦੀ ਮਾਰਕੀਟ ਵਿੱਚ ਬਹੁਤ ਕੀਮਤ ਹੈ। ਇਸ ਨੂੰ ਵੇਚ ਕੇ ਤੁਸੀਂ 25 ਲੱਖ ਰੁਪਏ ਤਕ ਪ੍ਰਾਪਤ ਕਰ ਸਕਦੇ ਹੋ। ਇਸ ਨੂੰ ਵਿਕਟੋਰੀਅਨ ਸ਼੍ਰੇਣੀ ਵਿੱਚ ਸ਼ਾਮਲ ਕਰਨ ਨਾਲ ਇਸ ਸਿੱਕੇ ਦੀ ਮੰਗ ਵਿੱਚ ਵਾਧਾ ਹੋਇਆ ਹੈ। ਇੱਕ ਰੁਪਏ ਨਾਲ ਲੱਖਪਤੀ ਬਣਨ ਦਾ ਮੌਕਾ! ਜੇ ਤੁਹਾਡੇ ਕੋਲ ਇਸ ਸਾਲ ਦਾ ਸਿੱਕਾ ਤਾਂ ਪਾਓ 25 ਲੱਖ ਰੁਪਏ ਹੁਣ ਜਾਣੋ ਕੀ ਕਰਨਾ ਹੋਏਗਾ: ਜੇ ਤੁਹਾਡੇ ਕੋਲ 1913 ਵਿੱਚ ਬਣਾਇਆ ਗਿਆ ਸਿੱਕਾ ਹੈ, ਤਾਂ ਤੁਹਾਨੂੰ ਇੰਡੀਆਮਾਰਟ ਦੀ ਵੈੱਬਸਾਈਟ 'ਤੇ ਆਪਣਾ ਖਾਤਾ ਬਣਾਉਣਾ ਪਏਗਾ। ਇਸ ਤੋਂ ਬਾਅਦ ਤੁਹਾਨੂੰ ਵੇਚਣ ਵਾਲੇ ਵਜੋਂ ਰਜਿਸਟਰ ਹੋਣਾ ਪਏਗਾ ਤੇ ਸਿੱਕੇ ਦੀ ਫੋਟੋ ਸਾਈਟ 'ਤੇ ਅਪਲੋਡ ਕਰਨੀ ਪਵੇਗੀ। ਪੁਰਾਣੀ ਚੀਜ਼ਾਂ ਵੇਚ ਕੇ ਚੰਗੀ ਕਮਾਈ ਕੀਤੀ ਜਾ ਸਕਦੀ ਹੈ। ਤੁਸੀਂ ਸੌ ਸਾਲ ਪੁਰਾਣੇ ਇਸ ਸਿੱਕੇ ਰਾਹੀਂ ਆਸਾਨੀ ਨਾਲ 25 ਲੱਖ ਰੁਪਏ ਕਮਾ ਸਕਦੇ ਹੋ। ਜਾਣੋ ਅੱਜ ਕਿਉਂ ਨਹੀ ਖੁੱਲੇ ਸਕੂਲ ? 5 ਤੇ 10 ਰੁਪਏ ਦੇ ਸਿੱਕੇ ਦੀ ਵੀ ਮਿਲ ਰਹੀ ਚੰਗੀ ਕੀਮਤ: ਜੇ ਤੁਹਾਡੇ ਕੋਲ 5 ਤੇ 10 ਰੁਪਏ ਦੇ ਸਿੱਕੇ ਹਨ ਜਿਨ੍ਹਾਂ ਵਿੱਚ ਮਾਂ ਵੈਸ਼ਨੋ ਦੇਵੀ ਦੀ ਤਸਵੀਰ ਹੈ, ਤਾਂ ਤੁਸੀਂ ਉਨ੍ਹਾਂ ਨੂੰ ਵੇਚ ਕੇ ਵੀ ਕਰੋੜਪਤੀ ਬਣ ਸਕਦੇ ਹੋ। ਸਿੱਕੇ ਸਾਲ 2002 ਵਿਚ ਜਾਰੀ ਕੀਤੇ ਗਏ ਸੀ। ਇਹ ਸਿੱਕੇ ਉਨ੍ਹਾਂ 'ਤੇ ਮਾਂ ਵੈਸ਼ਨੋ ਦੇਵੀ ਦੀ ਫੋਟੋ ਕਾਰਨ ਖੁਸ਼ਕਿਸਮਤ ਮੰਨੇ ਜਾਂਦੇ ਹਨ। ਇਸ ਕਾਰਨ ਲੋਕ ਇਨ੍ਹਾਂ ਸਿੱਕਿਆਂ ਲਈ ਪੰਜ ਤੋਂ 10 ਲੱਖ ਰੁਪਏ ਦੇਣ ਲਈ ਤਿਆਰ ਹਨ। ਦੁਨੀਆ ਦਾ ਸਭ ਤੋਂ ਮਹਿੰਗਾ ਬੈਗ, ਜਿਸ ਨੂੰ ਖਰੀਦਣਾ ਹਰ ਔਰਤ ਦਾ ਸੁਫਨਾ, ਕੀਮਤ ਜਾਣ ਹੋ ਜਾਓਗੇ ਹੈਰਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget