ਪੜਚੋਲ ਕਰੋ

ਮ੍ਰਿਤਕ ਬੰਦੇ ਦੇ ਵੀਰਜ 'ਤੇ ਸਿਰਫ਼ ਪਤਨੀ ਦਾ ਹੱਕ: ਹਾਈਕੋਰਟ ਨੇ ਸੁਣਾਇਆ ਫੈਸਲਾ

ਕਲਕੱਤਾ ਹਾਈਕੋਰਟ ਨੇ ਇੱਕ ਵਿਅਕਤੀ ਵੱਲੋਂ ਆਪਣੇ ਮ੍ਰਿਤਕ ਪੁੱਤਰ ਦਾ ਸੰਭਾਲ ਕੇ ਰੱਖਿਆ ਵੀਰਜ ਲੈਣ ਦੇ ਅਧਿਕਾਰ ਦੀ ਮੰਗ ਕਰਨ ਵਾਲੀ ਪਟੀਸ਼ਨ ਉੱਤੇ ਸੁਣਵਾਈ ਕਰਨ ਤੋਂ ਇਹ ਆਖਦਿਆਂ ਇਨਕਾਰ ਕਰ ਦਿੱਤਾ ਹੈ ਕਿ ਉਹ ਵੀਰਜ ਲੈਣ ਦਾ ਹੱਕ ਸਿਰਫ਼ ਮ੍ਰਿਤਕ ਦੀ ਪਤਨੀ ਦਾ ਹੈ।

ਕੋਲਕਾਤਾ: ਕਲਕੱਤਾ ਹਾਈਕੋਰਟ ਨੇ ਇੱਕ ਵਿਅਕਤੀ ਵੱਲੋਂ ਆਪਣੇ ਮ੍ਰਿਤਕ ਪੁੱਤਰ ਦਾ ਸੰਭਾਲ ਕੇ ਰੱਖਿਆ ਵੀਰਜ ਲੈਣ ਦੇ ਅਧਿਕਾਰ ਦੀ ਮੰਗ ਕਰਨ ਵਾਲੀ ਪਟੀਸ਼ਨ ਉੱਤੇ ਸੁਣਵਾਈ ਕਰਨ ਤੋਂ ਇਹ ਆਖਦਿਆਂ ਇਨਕਾਰ ਕਰ ਦਿੱਤਾ ਹੈ ਕਿ ਉਹ ਵੀਰਜ ਲੈਣ ਦਾ ਹੱਕ ਸਿਰਫ਼ ਮ੍ਰਿਤਕ ਦੀ ਪਤਨੀ ਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇੱਕ ਪਿਤਾ ਨੇ ਆਪਣੇ ਵਿਆਹੁਤਾ ਪੁੱਤਰ ਦਾ ਸੰਭਾਲ ਕੇ ਰੱਖਿਆ ਵੀਰਜ ਲੈਣ ਦੀ ਮੰਗ ਕੀਤੀ ਸੀ, ਜਿਸ ਨੂੰ ਹੁਣ ਅਦਾਲਤ ਨੇ ਰੱਦ ਕਰ ਦਿੱਤਾ ਹੈ। ਮ੍ਰਿਤਕ ਨੂੰ ਥੈਲੇਸੀਮੀਆ ਸੀ ਤੇ ਉਹ ਵਿਆਹੁਤਾ ਸੀ; ਇਸ ਲਈ ਅਦਾਲਤ ਦਾ ਕਹਿਣਾ ਹੈ ਕਿ ਉਸ ਉੱਤੇ ਸਿਰਫ਼ ਉਸ ਦੀ ਪਤਨੀ ਦਾ ਹੀ ਹੱਕ ਹੈ। ਜਸਟਿਸ ਸਬੇਸਾਚੀ ਭੱਟਾਚਾਰੀਆ ਨੇ 19 ਜਨਵਰੀ ਨੂੰ ਪਟੀਸ਼ਨ ਰੱਦ ਕਰਦਿਆਂ ਕਿਹਾ ਕਿ ਪਟੀਸ਼ਨਰ ਕੋਲ ਆਪਣੇ ਪੁੱਤਰ ਦੇ ਸੰਭਾਲ ਕੇ ਰੱਖੇ ਵੀਰਜ ਨੂੰ ਸਿਰਫ਼ ਇਸ ਆਧਾਰ ਉੱਤੇ ਹਾਸਲ ਕਰਨ ਦਾ ਕੋਈ ਮੌਲਿਕ ਅਧਿਕਾਰ ਨਹੀਂ ਕਿਉਂਕਿ ਮ੍ਰਿਤਕ ਨਾਲ ਉਸ ਦਾ ਪਿਤਾ-ਪੁੱਤਰ ਦਾ ਸਬੰਧ ਹੈ। ਪਟੀਸ਼ਨਰ ਦੇ ਵਕੀਲ ਨੇ ਕਿਹਾ ਸੀ ਕਿ ਉਸ ਦੇ ਮੁਵੱਕਿਲ ਦੇ ਪੁੱਤਰ ਦੀ ਵਿਧਵਾ ਨੂੰ ਇਸ ਮਾਮਲੇ ਵਿੱਚ ‘ਇਤਰਾਜ਼ਹੀਣਤਾ ਦਾ ਪੱਤਰ’ ਦੇਣ ਲਈ ਹਦਾਇਤ ਕਰਨੀ ਚਾਹੀਦੀ ਹੈ ਜਾਂ ਘੱਟੋ-ਘੱਟ ਉਸ ਦੀ ਬੇਨਤੀ ਦਾ ਜਵਾਬ ਦੇਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਦਿੱਲੀ ਦੇ ਇੱਕ ਹਸਪਤਾਲ ’ਚ ਰੱਖੇ ਮ੍ਰਿਤਕ ਦੇ ਵੀਰਜ ਉੱਤੇ ਸਿਰਫ਼ ਉਸ ਦੀ ਵਿਧਵਾ ਦਾ ਹੀ ਹੱਕ ਹੈ। ਦਰਅਸਲ, ਪਿਤਾ ਨੇ ਵੀਰਜ ਲੈਣ ਲਈ ਹਸਪਤਾਲ ਨਾਲ ਸੰਪਰਕ ਕੀਤਾ ਸੀ ਪਰ ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ ਪਹਿਲਾਂ ਇਸ ਲਈ ਮ੍ਰਿਤਕ ਦੀ ਪਤਨੀ ਦੀ ਚਿੱਠੀ ਲਿਆਉਣੀ ਹੋਵੇਗੀ।

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget