ਪੜਚੋਲ ਕਰੋ

ਓਵਰਲੋਡ ਟਰੱਕ ਪਲਟਣ ਹੀ ਵਾਲਾ ਸੀ ਕਿ ਮਿਲ ਗਿਆ ਸਹਾਰਾ, ਲੋਕਾਂ ਨੇ ਕਿਹਾ 'ਤੇਰੇ ਜੈਸਾ ਯਾਰ ਕਹਾਂ'.......

ਵਾਇਰਲ ਹੋ ਰਹੇ ਇਸ ਵੀਡੀਓ 'ਚ ਦੋ ਟਰੱਕਾਂ ਦੀ ਦੋਸਤੀ ਦਿਖਾਈ ਗਈ ਹੈ, ਜਿਸ ਨੂੰ ਦੇਖ ਕੇ ਤੁਹਾਨੂੰ ਹੈਰਾਨੀ ਤਾਂ ਜਰੂਰ ਹੋਵੇਗੀ ਅਤੇ ਤੁਸੀਂ ਕਹੋਗੇ ਕਿ ਅਜਿਹਾ ਸੰਭਵ ਹੀ ਨਹੀ ਹੈ, ਪਰ....

Overloaded Trucks Viral Video: ਹਾਈਵੇਅ ਅਤੇ ਸੜਕਾਂ 'ਤੇ ਓਵਰਲੋਡ ਟਰੱਕ ਚਲਦੇ ਅਤੇ ਪਲਟਦੇ ਤਾਂ ਤੁਸੀਂ ਬਹੁਤ ਦੇਖੇ ਹੋਣੇ ਹਨ ਪਰ ਅਸੀਂ ਤੁਹਾਡੇ ਲਈ ਓਵਰਲੋਡ ਟਰੱਕ ਦਾ ਜੋ ਵੀਡੀਓ  ਲੈ ਕੇ ਆਏ ਹਾਂ ਅਜਿਹਾ ਅਜੂਬਾ ਤੁਸੀਂ ਪਹਿਲਾਂ ਕਦੇ ਨਹੀਂ ਦੇਖਿਆ ਹੋਵੇਗਾ। ਹਾਈਵੇਅ 'ਤੇ ਸਫਰ ਕਰਦੇ ਸਮੇਂ ਓਵਰਲੋਡ ਟਰੱਕ ਕਈ ਵਾਰ ਸਾਨੂੰ ਪਲਟੇ ਮਿਲਦੇ ਹਨ ਪਰ ਇਸ ਵੀਡੀਓ 'ਚ ਇੱਕ ਟਰੱਕ ਨੇ ਬੜੇ ਹੀ ਸੂਝ-ਬੂਝ ਨਾਲ ਦੂਜੇ ਟਰੱਕ ਨੂੰ ਡਿੱਗਣ ਤੋਂ ਬਚਾ ਲਿਆ। 

ਵਾਇਰਲ ਹੋ ਰਹੇ ਇਸ ਵੀਡੀਓ 'ਚ ਦੋ ਟਰੱਕਾਂ ਦੀ ਦੋਸਤੀ ਦਿਖਾਈ ਗਈ ਹੈ, ਜਿਸ ਨੂੰ ਦੇਖ ਕੇ ਤੁਹਾਨੂੰ ਹੈਰਾਨੀ ਤਾਂ ਜਰੂਰ ਹੋਵੇਗੀ ਅਤੇ ਤੁਸੀਂ ਕਹੋਗੇ ਕਿ ਅਜਿਹਾ ਸੰਭਵ ਹੀ ਨਹੀ ਹੈ, ਪਰ ਇਹ ਖਿਆਲ ਮਨ 'ਚ ਲਿਆਉਣ ਤੋਂ ਪਹਿਲਾਂ ਇੱਕ ਵਾਰ ਇਹ ਵੀਡੀਓ ਜਰੂਰ ਦੇਖ ਲੈਣਾ ਜਿਸ ਨੂੰ ਦੇਖ ਕੇ ਤੁਸੀਂ ਵੀ ਕਹੋਂਗੇ ਕਿ ਕੁਝ ਵੀ ਹੋ ਸਕਦਾ ਹੈ। 

ਇੱਥੇ ਦੇਖੋ ਪੂਰਾ ਵੀਡੀਓ-

View this post on Instagram
 
A post shared by Arun Dagar (@dagar2061)

ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਦੋ ਓਵਰਲੋਡ ਟਰੱਕ ਇੱਕ ਦੂਜੇ ਦਾ ਕਿਵੇਂ ਸਹਾਰਾ ਬਣ ਰਹੇ ਹਨ, ਜਿਸ ਨੂੰ ਦੇਖ ਕੇ ਲੋਕਾਂ ਨੂੰ ਲੱਗ ਰਿਹਾ ਹੈ ਕਿ ਜਿਵੇਂ ਦੋਵੇਂ ਇੱਕ ਦੂਸਰੇ ਦੇ ਗਲੇ ਮਿਲ ਰਹੇ ਹੋਣ। ਇਕੱਠੇ ਚੱਲਣ ਕਾਰਨ ਇਹ ਟਰੱਕ ਸੜਕ 'ਤੇ ਕਾਫੀ ਥਾਂ ਘੇਰ ਕੇ ਚੱਲ ਰਹੇ ਹਨ ਜਿਸ ਕਾਰਨ ਬਾਕੀ ਵਾਹਨਾਂ ਦੀ ਰਫਤਾਰ ਹੌਲੀ ਹੋ ਜਾਂਦੀ ਹੈ ਅਤੇ ਉਸੇ ਦੌਰਾਨ ਇਹ ਵੀਡੀਓ ਬਣਾ ਕੇ ਇੰਟਰਨੈੱਟ 'ਤੇ ਪਾਇਆ ਗਿਆ ਜੋ ਕਿ ਕਾਫੀ ਵਾਇਰਲ ਹੋ ਰਿਹਾ ਹੈ।

ਇਹ ਵੀ ਪੜ੍ਹੋ:  100 ਮੋਮੋਜ਼ ਖਾਣ ਦਾ ਚੈਲੇਂਜ ਲੜਕੀ ਨੂੰ ਪਿਆ ਮਹਿੰਗਾ, ਹਾਲਤ ਹੋਈ ਖਰਾਬ ਪਰ, ਵੀਡੀਓ ਹੋ ਗਈ ਵਾਇਰਲ!

ਟਰੱਕਾਂ ਦੀ ਇਸ ਦੋਸਤੀ ਦਾ ਨਾਇਬ ਕਿੱਸਾ ਹੈ। ਵੀਡੀਓ, ਡ੍ਰਾਈਵਰਾਂ ਨੂੰ ਸਿੱਖਿਆ ਵੀ ਦਿੰਦੀ ਹੈ ਕਿ ਕਿਸ ਤਰ੍ਹਾਂ ਡ੍ਰਾਈਵਿੰਗ ਦੌਰਾਨ ਦੂਜੇ ਡ੍ਰਾਈਵਰਾਂ ਦੀ ਮਦਦ ਕੀਤੀ ਜਾ ਸਕਦੀ ਹੈ ਅਤੇ ਵੱਡੇ ਹਾਦਸਿਆਂ ਨੂੰ ਟਾਲਿਆ ਜਾ ਸਕਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget