ਪੜਚੋਲ ਕਰੋ

ਸੈਲਫੀ ਡਿਲੀਟ ਨਹੀਂ ਕੀਤੀ ਤਾਂ ਅਮਰੀਕੀ ਪ੍ਰੇਮਿਕਾ ਨੇ ਭਾਰਤੀ ਪ੍ਰੇਮੀ ਨੂੰ ਸੂਤ ਕਰਨ ਲਈ ਭੇਜੇ ਗੁੰਡੇ

ਬਦਮਾਸ਼ਾਂ ਨੇ ਉਸ ਤੋਂ ਉਸ ਦਾ ਆਈਪੈਡ, ਫੋਨ ਤੇ ਹੋਰ ਕੀਮਤੀ ਸਮਾਨ ਖੋਹ ਲਿਆ ਤੇ ਸੱਟ ਮਾਰ ਕੇ ਬੇਹੋਸ਼ ਕਰ ਦਿੱਤਾ। ਅਗਲੀ ਸਵੇਰ ਉਸ ਨੇ ਹੋਸ਼ ਆਉਣ 'ਤੇ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ ਤੇ ਸਾਰਾ ਮਾਮਲਾ ਪੁਲਿਸ ਨੂੰ ਦੱਸਿਆ।

ਚੇਨਈ: ਸੈਲਫੀ ਦੇ ਪੁਆੜੇ ਕਾਰਨ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਭਾਰਤੀ ਪ੍ਰੇਮੀ ਨੇ ਆਪਣੀ ਵਿਦੇਸ਼ੀ ਪ੍ਰੇਮਿਕਾ ਨਾਲ ਸੈਲਫੀ ਨੂੰ ਫ਼ੋਨ ਵਿੱਚੋਂ ਮਿਟਾਉਣ ਤੋਂ ਮਨ੍ਹਾਂ ਕਰ ਦਿੱਤਾ ਤਾਂ ਉਸ ਨੇ ਗੁੰਡੇ ਘੱਲ ਦਿੱਤੇ। ਗੁੰਡਿਆਂ ਨੇ ਨੌਜਵਾਨ ਨੂੰ ਅਗਵਾ ਕੀਤਾ ਤੇ ਉਸ ਨੂੰ ਲੁੱਟ ਵੀ ਲਿਆ। ਪ੍ਰਾਪਤ ਜਾਣਕਾਰੀ ਮੁਤਾਬਕ ਮਾਮਲਾ ਸੈਲਫੀ ਤੋਂ ਵਿਗੜਿਆ, ਜਿਸ ਨੂੰ ਨਵੀਨ ਅਹਮਿਦ ਨਾਂ ਦੇ ਨੌਜਵਾਨ ਨੇ ਆਪਣੇ ਫ਼ੋਨ ਵਿੱਚੋਂ ਮਿਟਾਉਣ ਤੋਂ ਮਨ੍ਹਾਂ ਕਰ ਦਿੱਤਾ ਸੀ। ਟਾਈਮਜ਼ ਆਫ ਇੰਡੀਆ ਦੀ ਖ਼ਬਰ ਮੁਤਾਬਕ ਨਵੀਨ ਦੇ ਸਬੰਧ ਅਮਰੀਕਾ ਦੀ ਰਹਿਣ ਵਾਲੀ ਮੁਟਿਆਰ ਨਾਲ ਸਨ, ਜੋ ਪਿਛਲੇ ਦਿਨੀਂ ਉਸ ਨੂੰ ਮਿਲਣ ਲਈ ਭਾਰਤ ਆਈ। ਦੋਵੇਂ ਜਣੇ ਸ਼ਹਿਰ ਦੇ ਅੰਨਾ ਨਗਰ ਇਲਾਕੇ ਦੇ ਹੋਟਲ ਵਿੱਚ ਰੁਕੇ, ਜਿੱਥੇ ਇਹ ਸੈਲਫ਼ੀ ਖਿੱਚੀ ਗਈ। ਇਸ ਸੈਲਫੀ ਤੋਂ ਦੋਵਾਂ ਦਾ ਝਗੜਾ ਹੋ ਗਿਆ ਤੇ ਪੀੜਤ ਨੇ ਆਪਣੀ ਦੋਸਤ ਦੇ ਸਿਰ 'ਤੇ ਹੈਲਮੇਟ ਵੀ ਮਾਰਿਆ ਸੀ। ਇਸ ਤੋਂ ਬਾਅਦ ਉਹ ਚਲੀ ਗਈ ਅਤੇ ਕਾਫੀ ਦਿਨਾਂ ਬਾਅਦ ਚਾਰ ਲੋਕਾਂ ਨੇ ਘਰ ਵਾਪਸ ਜਾ ਰਹੇ ਨੂੰ ਜ਼ਬਦਸਤੀ ਆਪਣੇ ਨਾਲ ਬਿਠਾ ਲਿਆ। ਬਦਮਾਸ਼ਾਂ ਨੇ ਉਸ ਤੋਂ ਉਸ ਦਾ ਆਈਪੈਡ, ਫੋਨ ਤੇ ਹੋਰ ਕੀਮਤੀ ਸਮਾਨ ਖੋਹ ਲਿਆ ਤੇ ਸੱਟ ਮਾਰ ਕੇ ਬੇਹੋਸ਼ ਕਰ ਦਿੱਤਾ। ਅਗਲੀ ਸਵੇਰ ਉਸ ਨੇ ਹੋਸ਼ ਆਉਣ 'ਤੇ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ ਤੇ ਸਾਰਾ ਮਾਮਲਾ ਪੁਲਿਸ ਨੂੰ ਦੱਸਿਆ। ਪੁਲਿਸ ਨੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਨਵੀਨ ਨੇ ਦੋਸ਼ ਲਾਇਆ ਕਿ ਉਸ ਦੀ ਪ੍ਰੇਮਿਕਾ ਨੇ ਸੋਸ਼ਲ ਮੀਡੀਆ ਰਾਹੀਂ ਇਸ ਗੈਂਗ ਤਕ ਪਹੁੰਚ ਕੀਤੀ ਤੇ ਉਸ 'ਤੇ ਹਮਲਾ ਕਰਵਾਇਆ ਹੈ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...

Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ

ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ

ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ

ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ

Embed widget