ਪੜਚੋਲ ਕਰੋ

Trending News: ਪਾਕਿਸਤਾਨੀ ਮੁੰਡੇ ਦੀ 'ਅੰਡਰਵੇਅਰ ਚੈਲੇਂਜ' ਲਈ Akshay Kumar ਤੇ Tiger Shroff ਨੂੰ ਦਿੱਤੀ ਚੁਣੌਤੀ

Trending News: ਸੋਸ਼ਲ ਮੀਡੀਆ 'ਤੇ ਹਾਲ ਹੀ 'ਚ ਅੰਡਰਵੀਅਰ ਚੈਲੇਂਜ ਆਇਆ ਹੈ। ਇਸ 'ਚ ਇੱਕ ਲੜਕੇ ਨੇ ਇਸ ਨਾਲ ਜੁੜੀ ਵੀਡੀਓ ਟਿੱਕਟੌਕ 'ਤੇ ਅਪਲੋਡ ਕੀਤੀ। ਇਸ ਤੋਂ ਇਲਾਵਾ ਉਹ ਅਕਸ਼ੈ ਕੁਮਾਰ ਤੇ ਟਾਈਗਰ ਸ਼ਰਾਫ ਨੂੰ ਵੀ ਚੁਣੌਤੀ ਦੇ ਚੁੱਕਿਆ ਹੈ।

Trending News: ਸੋਸ਼ਲ ਮੀਡੀਆ 'ਤੇ ਅਕਸਰ ਕੁਝ ਚੁਣੌਤੀਆਂ ਆਉਂਦੀਆਂ ਰਹਿੰਦੀਆਂ ਹਨ। ਕਦੇ ਸੈਲਫੀ ਚੈਲੇਂਜ, ਕਦੇ ਸਾੜ੍ਹੀ ਚੈਲੇਂਜ ਤੇ ਕਦੇ ਡਾਂਸ ਚੈਲੇਂਜ। ਇਨ੍ਹਾਂ ਚੋਂ ਕੁਝ ਚੁਣੌਤੀਆਂ ਅਜੀਬ ਵੀ ਹਨ ਤੇ ਬਹੁਤ ਵਾਇਰਲ ਵੀ ਹਨ। ਅਜਿਹੀ ਹੀ ਇੱਕ ਚੁਣੌਤੀ ਪਾਕਿਸਤਾਨ ਤੋਂ ਸਾਹਮਣੇ ਆਈ ਹੈ। ਇਸ ਚੈਲੇਂਜ ਦਾ ਨਾਂ ਅੰਡਰਵੀਅਰ ਚੈਲੇਂਜ ਹੈ। ਟਿੱਕਟੋਕ 'ਤੇ ਇਸ ਚੈਲੇਂਜ ਨਾਲ ਜੁੜੀ ਵੀਡੀਓ ਇੱਕ ਲੜਕੇ ਨੇ ਅਪਲੋਡ ਕੀਤੀ ਹੈ। ਇਸ ਤੋਂ ਇਲਾਵਾ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵੀ ਇਸ ਚੁਣੌਤੀ ਨਾਲ ਜੁੜੇ ਵੀਡੀਓਜ਼ ਵਾਇਰਲ ਹੋ ਰਹੇ ਹਨ।

ਜਾਣੋ ਕੀ ਹੈ ਇਸ ਚੁਣੌਤੀ ਵਿੱਚ

ਇਸ ਚੈਲੇਂਜ ਨੂੰ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਪਾਕਿਸਤਾਨ ਦੇ ਇੱਕ ਲੜਕੇ ਨੇ ਇਸ ਨਾਲ ਜੁੜੀ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਦਿੱਤੀ ਹੈ। ਇਸ ਵੀਡੀਓ 'ਚ ਤੁਸੀਂ ਦੇਖੋਂਗੇ ਕਿ ਦੋ ਲੜਕੇ ਅੰਡਰਵੀਅਰ ਫੜੇ ਖੜ੍ਹੇ ਹਨ। ਉਸੇ ਸਮੇਂ ਸਾਹਮਣੇ ਕੁਝ ਦੂਰੀ 'ਤੇ ਇੱਕ ਮੁੰਡਾ ਖੜ੍ਹਾ ਹੈ। ਉਹ ਦੌੜਦਾ ਹੋਇਆ ਆਉਂਦਾ ਹੈ ਅਤੇ ਛਾਲ ਮਾਰਦੇ ਹੋਏ ਅੰਡਰਵੀਅਰ ਵਿੱਚ ਦੋਵੇਂ ਪੈਰ ਪਾਉਂਦਾ ਹੈ ਅਤੇ ਅੰਡਰਵੀਅਰ ਪਾਉਂਦਾ ਹੈ।

ਸੋਸ਼ਲ ਮੀਡੀਆ 'ਤੇ ਇਸ ਦੀ ਕਾਫੀ ਚਰਚਾ

ਇਸ ਚੈਲੇਂਜ ਨੂੰ ਕਰਨ ਵਾਲੇ ਲੜਕੇ ਨੇ ਅਜਿਹਾ ਕਰਦੇ ਹੋਏ ਵੀਡੀਓ ਪੋਸਟ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਅਤੇ ਟਾਈਗਰ ਸ਼ਰਾਫ ਨੂੰ ਵੀ ਅਜਿਹਾ ਕਰਨ ਦੀ ਚੁਣੌਤੀ ਦਿੱਤੀ ਹੈ। ਇਸ ਅੰਡਰਵੀਅਰ ਚੈਲੇਂਜ ਦੀ ਚਰਚਾ ਸੋਸ਼ਲ ਮੀਡੀਆ 'ਤੇ ਵੀ ਹੋ ਰਹੀ ਹੈ। ਭਾਰਤ ਅਤੇ ਪਾਕਿਸਤਾਨ ਦੋਵਾਂ 'ਚ ਸੋਸ਼ਲ ਮੀਡੀਆ ਯੂਜ਼ਰਸ ਵੀ ਇਸ 'ਤੇ ਟਿੱਪਣੀ ਕਰ ਰਹੇ ਹਨ।

ਪਾਕਿਸਤਾਨ ਦੇ ਇੱਕ ਯੂਜ਼ਰ ਨੇ ਇਸ ਵੀਡੀਓ 'ਤੇ ਕਿਹਾ ਕਿ ਵਾਹ, ਮੇਰੇ ਪਾਕਿਸਤਾਨ ਵਿੱਚ ਸੱਚਮੁੱਚ ਰਚਨਾਤਮਕ ਲੋਕ ਹਨ। ਇਸ ਦੇ ਨਾਲ ਹੀ ਕਈ ਲੋਕ ਇਸ ਚੁਣੌਤੀ ਨੂੰ ਸਵੀਕਾਰ ਕਰਨ ਤੇ ਇਸ ਨੂੰ ਪੂਰਾ ਕਰਨ ਵਿੱਚ ਵੀ ਲੱਗੇ ਹੋਏ ਹਨ। ਉਹ ਅਜਿਹਾ ਕਰਦੇ ਹੋਏ ਇੱਕ ਵੀਡੀਓ ਵੀ ਪੋਸਟ ਕਰ ਰਹੇ ਹਨ।

ਇਹ ਵੀ ਪੜ੍ਹੋਜਦੋਂ ਬੱਚੇ ਨੇ ਆਪਣੇ ਖਿਡੌਣੇ ਟਰੈਕਟਰ ਨਾਲ ਖਿੱਚੀ JCB ਤਾਂ ਆਨੰਦ ਮਹਿੰਦਰਾ ਨੇ ਵੀਡੀਓ ਸ਼ੇਅਰ ਕਰ ਕਹੀ ਵੱਡੀ ਗੱਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget