ਪੜਚੋਲ ਕਰੋ

ਚੌਥੇ ਨਿਕਾਹ ਲਈ ਇਸ ਪਾਕਿਸਤਾਨੀ ਆਦਮੀ ਨੂੰ ਹੈ ਖਾਸ ਕੁੜੀ ਦੀ ਭਾਲ, ਤਿੰਨੋਂ ਘਰਵਾਲੀਆਂ ਵੀ ਕਰ ਰਹੀਂ ਹਨ ਮਦਦ

ਇਸ ਵਿਅਕਤੀ ਦੀਆਂ ਤਿੰਨੋਂ ਪਤਨੀਆਂ ਚੌਥੇ ਵਿਆਹ ਲਈ ਉਸ ਦਾ ਪੂਰਾ ਸਮਰਥਨ ਕਰ ਰਹੀਆਂ ਹਨ। ਅਦਨਾਨ ਨਾਂ ਦੇ ਵਿਅਕਤੀ ਦਾ ਪਹਿਲਾ ਵਿਆਹ 16 ਸਾਲ ਦੀ ਉਮਰ ਵਿੱਚ ਹੋਇਆ ਸੀ।

ਇਸਲਾਮਾਬਾਦ: ਪਾਕਿਸਤਾਨ 'ਚ ਇੱਕ ਆਦਮੀ ਆਪਣੇ ਤਿੰਨ ਵਿਆਹ ਤੋਂ ਬਾਅਦ ਹੁਣ ਚੌਥਾ ਵਿਆਹ ਕਰਨਾ ਚਾਹੁੰਦਾ ਹੈ ਅਤੇ ਇਸ ਲਈ ਉਹ ਲੜਕੀ ਦੀ ਭਾਲ ਕਰ ਰਿਹਾ ਹੈ। ਦਿਲਚਸਪ ਗੱਲ ਇਹ ਹੈ ਕਿ ਉਸ ਦੀਆਂ ਤਿੰਨੋਂ ਘਰਵਾਲੀਆਂ ਵੀ ਇਸ ਕੰਮ ਵਿਚ ਪੂਰਾ ਸਹਿਯੋਗ ਕਰ ਰਹੀਆਂ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਸ ਵਿਅਕਤੀ ਦਾ ਨਾਂ ਅਦਨਾਨ ਹੈ। ਅਦਨਾਨ ਸਿਆਲਕੋਟ ਦਾ ਵਸਨੀਕ ਹੈ। ਇਹ ਹੈ ਸ਼ਰਤ: ਅਦਨਾਨ ਆਪਣੇ ਚੌਥੇ ਵਿਆਹ ਲਈ ਲੜਕੀ ਦੀ ਭਾਲ ਕਰ ਰਿਹਾ ਹੈ ਪਰ ਉਸ ਦੀ ਅਜੀਬ ਸ਼ਰਤ ਵੀ ਹੈ। ਅਦਨਾਨ ਦਾ ਕਹਿਣਾ ਹੈ ਕਿ ਉਸ ਦੀ ਚੌਥੀ ਪਤਨੀ ਦਾ ਨਾਂ ਅੰਗਰੇਜ਼ੀ ਸ਼ਬਦ S ਤੋਂ ਹੋਣਾ ਚਾਹੀਦਾ ਹੈ। ਅਦਨਾਨ ਦੀਆਂ ਤਿੰਨ ਪਤਨੀਆਂ ਦਾ ਨਾਂ S - ਸ਼ੁੰਬਲ, ਸ਼ੁਬਾਨਾ ਅਤੇ ਸ਼ਾਹੀਦਾ ਹੈ ਅਤੇ ਹੁਣ ਉਹ ਚਾਹੁੰਦਾ ਹੈ ਕਿ ਚੌਥੀ ਬੀਬੀ ਦਾ ਨਾਂ ਵੀ S ਨਾਲ ਸ਼ੁਰੂ ਹੋਣਾ ਚਾਹੁੰਦਾ ਹੈ। 12 ਸਾਲਾ ਲੜਕੀ ਨੂੰ ਪਾਣੀ ਤੋਂ ਐਲਰਜੀ, ਨਹਾਉਣ ਨਾਲ ਵੀ ਹੋ ਸਕਦੀ ਮੌਤ ਅਦਨਾਨ ਦਾ ਪਹਿਲਾ ਵਿਆਹ ਪੜ੍ਹਦਿਆਂ 16 ਸਾਲ ਦੀ ਉਮਰ ਵਿੱਚ ਹੋਇਆ ਸੀ। ਇਸ ਤੋਂ ਬਾਅਦ ਦੂਜਾ ਵਿਆਹ 20 ਸਾਲ ਦੀ ਉਮਰ ਵਿਚ ਹੋਇਆ। ਅਦਨਾਨ ਨੇ ਪਿਛਲੇ ਸਾਲ ਸਿਰਫ ਤੀਜੀ ਵਾਰ ਵਿਆਹ ਕੀਤਾ ਹੈ। ਅਦਨਾਨ ਦੀਆਂ ਤਿੰਨ ਪਤਨੀਆਂ ਤੋਂ 5 ਬੱਚੇ ਹਨ। ਪਹਿਲੀ ਪਤਨੀ ਸ਼ੁਬਲ ਦੇ ਤਿੰਨ ਬੱਚੇ ਹਨ ਅਤੇ ਸ਼ੁਬਾਨਾ ਦੇ ਦੋ ਬੱਚੇ ਹਨ। ਸ਼ੁਬਾਨਾ ਦੇ ਦੋ ਬੱਚਿਆਂ ਚੋਂ ਇਕ ਨੂੰ ਸ਼ਾਹਿਦਾ ਨੇ ਗੋਦ ਲਿਆ ਹੈ। ਇੱਕ ਇੰਟਰਵਿਊ 'ਚ ਅਦਨਾਨ ਨੇ ਦੱਸਿਆ ਹੈ ਕਿ ਉਸ ਦੀਆਂ ਤਿੰਨ ਪਤਨੀਆਂ ਇੱਕ ਦੂਜੇ ਨਾਲ ਪਿਆਰ ਨਾਲ ਰਹਿੰਦੀਆਂ ਹਨ ਅਤੇ ਉਸ ਦਾ ਹਰ ਮਹੀਨੇ ਉਹ ਡੇਢ ਲੱਖ ਪਾਕਿਸਤਾਨੀ ਰੁਪਏ ਖਰਚ ਹੁੰਦਾ ਹੈ। ਅਦਨਾਨ ਨੇ ਇਹ ਵੀ ਦੱਸਿਆ ਕਿ ਉਹ 6 ਬੈਡਰੂਮ ਵਾਲੇ ਘਰ ਵਿੱਚ ਰਹਿੰਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget