ਪੜਚੋਲ ਕਰੋ

Viral Video: ਮਾਲਕ ਦੇ ਨਾਲ ਵਟਸਐਪ ਚੈਟ ਕਰਦਾ ਹੈ ਇਹ ਤੋਤਾ, ਚੁੰਝ ਨਾਲ ਫਟਾਫਟ ਕਰਦਾ ਹੈ ਟਾਈਪਿੰਗ, ਦੇਖ ਕੇ ਹੋ ਜਾਵੋਗੇ ਹੈਰਾਨ

Watch: ਇਹ ਵੀਡੀਓ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਕਿਉਂਕਿ ਜਿਸ ਰਫਤਾਰ ਨਾਲ ਤੋਤਾ ਇਸ ਵੀਡੀਓ 'ਚ ਸੰਦੇਸ਼ ਟਾਈਪ ਕਰ ਰਿਹਾ ਹੈ, ਉਸ ਨੇ ਆਪਣੇ ਹੁਨਰ ਨਾਲ ਇਨਸਾਨਾਂ ਨੂੰ ਵੀ ਫੇਲ ਕਰ ਦਿੱਤਾ ਹੈ।

Parrot Funny Video: ਸੋਸ਼ਲ ਮੀਡੀਆ 'ਤੇ ਪੰਛੀਆਂ ਦੀਆਂ ਕਈ ਮਜ਼ਾਕੀਆ ਵੀਡੀਓਜ਼ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਜਿਸ ਵਿੱਚ ਤੋਤੇ ਦੀਆਂ ਜਿਆਦਾਤਰ ਮਜ਼ਾਕੀਆ ਵੀਡੀਓਜ਼ ਦੇਖਣ ਨੂੰ ਮਿਲਦੀਆਂ ਹਨ। ਹੁਣ ਤੱਕ ਤੁਸੀਂ ਤੋਤੇ ਨੂੰ ਇਨਸਾਨਾਂ ਵਾਂਗ ਬੋਲਦੇ ਅਤੇ ਗਾਉਂਦੇ ਦੇਖਿਆ ਹੋਵੇਗਾ। ਪਰ ਕੀ ਤੁਸੀਂ ਕਦੇ ਤੋਤੇ ਨੂੰ ਮੋਬਾਈਲ 'ਤੇ ਸੁਨੇਹਾ ਟਾਈਪ ਕਰਦੇ ਦੇਖਿਆ ਹੈ? ਜੇਕਰ ਤੁਸੀਂ ਨਹੀਂ ਦੇਖਿਆ ਤਾਂ ਇਹ ਵੀਡੀਓ ਦੇਖ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਕਿਉਂਕਿ ਜਿਸ ਰਫਤਾਰ ਨਾਲ ਤੋਤਾ ਇਸ ਵੀਡੀਓ 'ਚ ਸੰਦੇਸ਼ ਟਾਈਪ ਕਰ ਰਿਹਾ ਹੈ, ਉਸ ਨੇ ਆਪਣੇ ਹੁਨਰ ਨਾਲ ਇਨਸਾਨਾਂ ਨੂੰ ਵੀ ਫੇਲ ਕਰ ਦਿੱਤਾ ਹੈ।

ਅਕਸਰ ਕਿਹਾ ਜਾਂਦਾ ਹੈ ਕਿ ਕੁੜੀਆਂ ਵਟਸਐਪ 'ਤੇ ਬਹੁਤ ਚੈਟ ਕਰਦੀਆਂ ਹਨ, ਜਿਸ ਕਾਰਨ ਉਨ੍ਹਾਂ ਦੀ ਲਿਖਣ ਦੀ ਗਤੀ ਵੀ ਬਹੁਤ ਤੇਜ਼ ਹੁੰਦੀ ਹੈ। ਪਰ ਇਸ ਤੋਤੇ ਦੀ ਟਾਈਪਿੰਗ ਸਪੀਡ ਦੇ ਸਾਹਮਣੇ ਕੁੜੀਆਂ ਵੀ ਫੇਲ ਹੋ ਗਈਆਂ ਹਨ। ਇਹ ਤੋਤਾ ਇੰਨੀ ਤੇਜ਼ ਰਫਤਾਰ ਨਾਲ ਟਾਈਪ ਕਰਦਾ ਹੈ, ਜਿਸ ਦੀ ਤੁਸੀਂ ਕਲਪਨਾ ਵੀ ਨਹੀਂ ਕਰ ਸਕਦੇ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਤੋਤਾ ਆਪਣੇ ਮਾਲਕ ਦੀ ਗੋਦ 'ਚ ਬੈਠਾ ਹੈ। ਮਾਲਕ ਦੇ ਹੱਥ ਵਿੱਚ ਮੋਬਾਈਲ ਹੈ ਅਤੇ ਉਹ ਕਿਸੇ ਨਾਲ ਗੱਲਬਾਤ ਕਰ ਰਿਹਾ ਹੈ। ਪਰ ਅਚਾਨਕ ਤੋਤਾ ਵੀ ਮੋਬਾਈਲ 'ਤੇ ਵਟਸਐਪ ਚੈਟ ਵਿੱਚ ਆਪਣੀ ਚੁੰਝ ਨਾਲ ਸੰਦੇਸ਼ ਲਿਖਣਾ ਸ਼ੁਰੂ ਕਰ ਦਿੰਦਾ ਹੈ। ਤੁਸੀਂ ਦੇਖ ਸਕਦੇ ਹੋ ਕਿ ਤੋਤਾ ਆਪਣੀ ਚੁੰਝ ਨਾਲ ਕਿੰਨੀ ਤੇਜ਼ੀ ਨਾਲ ਟਾਈਪ ਕਰ ਰਿਹਾ ਹੈ।

ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ ਹੈ। ਤੋਤੇ ਦੀ ਇਸ ਵੀਡੀਓ ਨੂੰ ਲੋਕ ਵਾਰ-ਵਾਰ ਦੇਖ ਰਹੇ ਹਨ। ਵੀਡੀਓ ਨੂੰ ਟਵਿੱਟਰ 'ਤੇ @Gulzar_sahab ਨਾਮ ਦੇ ਪੇਜ ਤੋਂ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ ਨੂੰ ਸੈਂਕੜੇ ਲੋਕ ਦੇਖ ਚੁੱਕੇ ਹਨ। ਵੀਡੀਓ ਦੇ ਨਾਲ ਕੈਪਸ਼ਨ ਵਿੱਚ ਲਿਖਿਆ ਹੈ- ਇਹ ਤੋਤਾ ਕਿੰਨਾ ਪ੍ਰਤਿਭਾਸ਼ਾਲੀ ਹੈ। ਕੀ ਤੁਸੀਂ ਕਦੇ ਤੋਤੇ ਨੂੰ ਅਜਿਹਾ ਸੁਨੇਹਾ ਟਾਈਪ ਕਰਦੇ ਦੇਖਿਆ ਹੈ?

ਇਹ ਵੀ ਪੜ੍ਹੋ: Gujarat Election 2022 Date: ਗੁਜਰਾਤ 'ਚ 1 ਤੇ 5 ਦਸੰਬਰ ਨੂੰ ਦੋ ਪੜਾਵਾਂ 'ਚ ਵੋਟਿੰਗ, 8 ਨੂੰ ਆਉਣਗੇ ਨਤੀਜੇ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Embed widget