ਪੜਚੋਲ ਕਰੋ

ਤੋਤਾ ਰੱਖਣ ਦੀ ਸ਼ੌਕੀਨ ਮਹਿਲਾ ਨੂੰ ਲੱਗਾ 71 ਹਜ਼ਾਰ ਦਾ ਚੂਨਾ

  ਬੰਗਲੁਰੂ: ਕਰਨਾਟਕ ਦੀ ਰਾਜਧਾਨੀ ਬੰਗਲੁਰੂ ਵਿੱਚ ਇੱਕ ਔਰਤ ਦੇ ਉਸ ਵੇਲ਼ੇ ਤੋਤੇ ਉੱਡ ਗਏ ਜਦੋਂ ਉਸ ਨੂੰ ਪਤਾ ਲੱਗਾ ਕਿ ਜਿਸ ਤੋਤੇ ਲਈ ਉਸ ਨੇ 71,500 ਰੁਪਏ ਆਨਲਾਈਨ ਖ਼ਰਚ ਕੀਤੇ ਹਨ, ਉਹ ਅਸਲ ਵਿੱਚ ਇੱਕ ਧੋਖੇਬਾਜ਼ ਹੈ। ਦਰਅਸਲ, ਸਰਜਾਪੁਰ ਰੋਡ ਦੀ ਰਹਿਣ ਵਾਲੀ ਮਹਿਲਾ ਨੇ ਤੋਤਾ ਖਰੀਦਣ ਲਈ 71,500 ਰੁਪਏ ਆਨਲਾਈਨ ਟਰਾਂਸਫਰ ਕੀਤੇ ਸਨ, ਪਰ ਨਾ ਹੀ ਉਸ ਨੂੰ ਤੋਤਾ ਮਿਲਿਆ ਤੇ ਨਾ ਹੀ ਪੈਸੇ। ਤੋਤੇ ਦੀ ਸ਼ੌਕੀਨ ਔਰਤ ਨੇ ਠੱਗੀ ਦੇ ਸਬੰਧ ਵਿੱਚ ਸਾਈਬਰ ਕਰਾਈਮ ਨੂੰ ਸ਼ਿਕਾਇਤ ਦਰਜ ਕਰਾਈ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਟਰਾਂਸਫਰ ਕੀਤੇ ਗਏ ਬੈਂਕ ਖਾਤਿਆਂ ਦਾ ਜਾਂਚ ਕੀਤੀ ਜਾ ਰਹੀ ਹੈ। ਸ਼੍ਰੀਜਾ ਨਾਂਅ ਦੀ ਮਹਿਲਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਤੋਤਾ ਖਰੀਦਣ ਲਈ ਉਹ ਕਈ ਦਿਨਾਂ ਤੋਂ ਆਨਲਾਈਨ ਸਰਚ ਕਰ ਰਹੀ ਸੀ। ਇਸੇ ਦੌਰਾਨ ਬੌਬੀ ਨਾਂ ਦਾ ਵਿਅਕਤੀ ਉਸ ਦੇ ਸੰਪਰਕ ’ਚ ਆਇਆ ਜਿਸ ਨੇ ਸ੍ਰੀਜਾ ਨੂੰ ਕਿਹਾ ਕਿ ਉਹ ਪੰਛੀਆਂ ਦਾ ਕਾਰੋਬਾਰ ਕਰਦਾ ਹੈ। ਸ਼੍ਰੀਜਾ ਨੇ ਉਸ ਨੂੰ ਆਪਣਾ ਵ੍ਹੱਟਸਐਪ ਨੰਬਰ ਵੀ ਦੇ ਦਿੱਤਾ। ਤੋਤੇ ਦੀ ਡੀਲ ਹੋ ਗਈ। ਮਹਿਲਾ ਨੇ ਦੱਸਿਆ ਕਿ 21 ਤੋਂ 23 ਜੂਨ ਦੇ ਵਿਚਾਲੇ ਉਸ ਨੇ ਬੌਬੀ ਦੇ ਕਈ ਬੈਂਕ ਖ਼ਾਤਿਆਂ ਵਿੱਚ ਨੈੱਟ ਬੈਂਕਿੰਗ ਰਾਹੀਂ ਟਰਾਂਸਫਰ ਕੀਤੇ। ਪਰ ਕੁਝ ਦਿਨ ਬੀਚ ਜਾਣ ਬਾਅਦ ਵੀ ਬੌਬੀ ਨੇ ਮਹਿਲਾ ਨੂੰ ਤੋਤਾ ਨਹੀਂ ਦਿੱਤਾ। ਇਸ ਪਿੱਛੋਂ ਜਦੋਂ ਸ਼੍ਰੀਜਾ ਨੇ ਬੌਬੀ ਨਾਲ ਸੰਪਰਕ ਕੀਤਾ ਤਾਂ ਉਸ ਨੂੰ ਕੋਈ ਜਵਾਬ ਨਹੀਂ ਆਇਆ। ਉਸ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਬਾਵਜੂਦ ਉਸ਼ ਨੂੰ ਬੌਬੀ ਵੱਲੋਂ ਕੋਈ ਜਵਾਬ ਨਹੀਂ ਮਿਲਿਆ ਜਿਸ ਦੇ ਬਾਅਦ 25 ਜੂਨ ਨੂੰ ਉਸ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਾਈ।

ਟਾਪ ਹੈਡਲਾਈਨ

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026

Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ

LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ

Embed widget