ਪੜਚੋਲ ਕਰੋ

ਮਾਲਕਣ ਦੀ ਆਵਾਜ਼ ਕੱਢ ਤੋਤੇ ਨੇ ਕੀਤੇ ਆਨਲਾਈਨ ਆਰਡਰ, ਘਰ ਲੱਗਾ ਚੀਜ਼ਾਂ ਦਾ ਢੇਰ

ਚੰਡੀਗੜ੍ਹ: ਇੰਗਲੈਂਡ ਵਿੱਚ ਇੱਕ ਤੋਤੇ ਨੇ ਆਪਣੀ ਮਾਲਕਣ ਨੂੰ ਜ਼ੋਰਦਾਰ ਝਟਕਾ ਦਿੱਤਾ। ਦਰਅਸਲ ਅਫ਼ਰੀਕੀ ਮੂਲ ਦੇ ਤੋਤੇ ਰੈਕੋ ਨੇ ਆਪਣੀ ਮਾਲਕਣ ਦੀ ਅਮੇਜ਼ਨ ਅਲੈਕਸਾ ਦਾ ਇਸਤੇਮਾਲ ਕਰਕੇ ਖ਼ੁਦ ਲਈ ਚੀਜ਼ਾਂ ਮੰਗਵਾ ਲਈਆਂ। ਮਾਲਕਣ ਨੂੰ ਅਹਿਸਾਸ ਹੋਇਆ ਕਿ ਕ੍ਰਿਸਮਸ ਮੌਕੇ ਤੋਤਾ ਖ਼ੁਦ ਨੂੰ ਖ਼ੁਦ ਹੀ ਤੋਹਫੇ ਦੇ ਰਿਹਾ ਹੈ। ਰਿਪੋਰਟ ਮੁਤਾਬਕ ਰੈਕੋ ਨੇ ਆਪਣੇ ਪਸੰਦੀਦਾ ਸਨੈਕਸ ਤੋਂ ਇਲਾਵਾ ਤਰਬੂਜ਼, ਕਿਸ਼ਮਸ, ਬ੍ਰੋਕਲੀ ਤੇ ਆਈਸਕ੍ਰੀਮ ਦੇ ਨਾਲ-ਨਾਲ ਇੱਕ ਬਲਬ ਤੇ ਪਤੰਗ ਤਕ ਦਾ ਆਰਡਰ ਦੇ ਦਿੱਤਾ। ਅਫ਼ਰੀਕਾ ਦੇ ਇਹ ਭੂਰੇ ਤੋਤੇ ਇਨਸਾਨਾਂ ਦੀ ਆਵਾਜ਼ ਦੀ ਜ਼ਬਰਦਸਤ ਨਕਲ ਕਰਨ ਲਈ ਜਾਣੇ ਜਾਂਦੇ ਹਨ। ਦੱਸਿਆ ਜਾਂਦਾ ਹੈ ਕਿ ਰੈਕੋ ਲਗਾਤਾਰ ਆਪਣੇ ਲਈ ਚੀਜ਼ਾਂ ਆਰਡਰ ਕਰ ਰਿਹਾ ਹੈ ਤੇ ਇਹ ਉਸ ਦੀ ਆਦਤ ਬਣ ਗਈ ਹੈ। ਇਸ ਸਬੰਧੀ ਤੋਤੇ ਦੀ ਮਾਲਕਣ ਨੇ ਕਿਹਾ ਕਿ ਤੋਤੇ ਦੀ ਇਸ ਹਰਕਤ ਤੋਂ ਉਸ ਨੂੰ ਕਾਫੀ ਝਟਕਾ ਲੱਗਾ। ਜਦੋਂ ਉਹ ਦਫ਼ਤਰੋਂ ਆਉਂਦੀ ਹੈ ਤਾਂ ਉਸ ਨੂੰ ਸਾਰੇ ਆਰਡਰਾਂ ਦੀ ਲਿਸਟ ਵੇਖਣੀ ਪੈਂਦੀ ਹੈ ਤੇ ਫਾਲਤੂ ਆਰਡਰ ਰੱਦ ਕਰਨੇ ਪੈਂਦੇ ਹਨ। ਭਾਵੇਂ ਰੈਕੋ ਸ਼ੈਤਾਨੀ ਕਰਦਾ ਹੈ ਫਿਰ ਵੀ ਮਾਲਕਣ ਕਹਿੰਦੀ ਹੈ ਕਿ ਉਹ ਬੇਹੱਦ ਪਿਆਰਾ ਹੈ। ਜਦੋਂ ਉਹ ਘਰ ਆਉਂਦੀ ਹੈ ਤਾਂ ਉਹ ਪਹਿਲਾਂ ਹੀ ਉਸ ਲਈ ਰੋਮਾਂਟਿਕ ਗਾਣੇ ਵਜਾ ਕੇ ਰੱਖਦਾ ਹੈ।

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

Embed widget