ਪੜਚੋਲ ਕਰੋ

Viral News: ਪ੍ਰੇਮਿਕਾ ਨੇ ਇੰਨੀ ਜ਼ੋਰ ਨਾਲ ਕੀਤੀ Kiss ਕਿ ਬੋਲਾ ਹੋ ਗਿਆ ਬੁਆਏਫ੍ਰੈਂਡ

Viral News: ਰੋਮਾਂਟਿਕ ਮੂਡ ਵਿੱਚ ਆ ਕੇ ਇੱਕ ਜੋੜੇ ਨੂੰ ਸਮੂਚ ਕਰਨਾ ਭਾਰੀ ਪੈ ਗਿਆ। ਪ੍ਰੇਮਿਕਾ ਨੇ ਨੌਜਵਾਨ ਨੂੰ ਇੰਨਾ ਜ਼ੋਰਦਾਰ ਚੁੰਮਿਆ ਕਿ ਉਸਦੇ ਕੰਨ ਦੇ ਪਰਦੇ ਫਟ ਗਏ। ਆਓ ਜਾਣਦੇ ਹਾਂ ਕਿ ਇਹ ਮਾਮਲਾ ਕਿੱਥੋਂ ਦਾ ਹੈ।

Viral News: ਕਹਿੰਦੇ ਹਨ ਕਿ ਪਿਆਰ 'ਚ ਲੋਕ 'ਅੰਨ੍ਹੇ' ਹੋ ਜਾਂਦੇ ਹਨ ਪਰ ਪਿਆਰ ਦਾ ਇਜ਼ਹਾਰ ਕਰਨ 'ਚ ਇੱਕ ਨੌਜਵਾਨ ਬੋਲਾ ਹੋ ਗਿਆ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਆਖ਼ਰ ਮਾਮਲਾ ਕੀ ਹੈ? ਅਸਲ 'ਚ ਇਸ ਨੌਜਵਾਨ ਨਾਲ ਜੋ ਕੁਝ ਹੋਇਆ, ਉਹ ਜਾਣ ਕੇ ਤੁਸੀਂ ਵੀ ਹੈਰਾਨ ਰਹਿ ਜਾਓਗੇ। ਹੋਇਆ ਇੰਝ ਕਿ ਨੌਜਵਾਨ ਆਪਣੀ ਪ੍ਰੇਮਿਕਾ ਨੂੰ ਚੁੰਮ ਰਿਹਾ ਸੀ। ਪਰ ਉਸ ਨੂੰ ਇਹ ਨਹੀਂ ਪਤਾ ਸੀ ਕਿ ਇਹ ਭਾਵੁਕ ਚੁੰਮਣ ਉਸ ਨੂੰ ਬਹਿਰਾ ਬਣਾ ਦੇਵੇਗਾ। ਹੁਣ ਆਓ ਜਾਣਦੇ ਹਾਂ ਕਿ ਇਹ ਮਾਮਲਾ ਕਿੱਥੋਂ ਦਾ ਹੈ?

ਇਹ ਅਜੀਬ ਮਾਮਲਾ ਚੀਨ ਦਾ ਹੈ। ਦੁਨੀਆ 14 ਫਰਵਰੀ ਨੂੰ ਵੈਲੇਨਟਾਈਨ ਡੇਅ ਮਨਾਉਂਦੀ ਹੈ ਪਰ ਚੀਨ ਵਿੱਚ 22 ਅਗਸਤ ਨੂੰ ਇਜ਼ਹਾਰ-ਏ-ਮੁਹੱਬਤ ਦਾ ਦਿਨ ਹੈ। ਇਸ ਮੌਕੇ ਝੇਜਿਆਂਗ ਸੂਬੇ ਦੀ ਵੈਸਟ ਲੇਕ ਨੇੜੇ ਇੱਕ ਜੋੜੇ ਨੇ ਇੱਕ-ਦੂਜੇ ਨੂੰ ਪਿਆਰ ਦਾ ਇਜ਼ਹਾਰ ਕਰਨ ਲਈ ਇੰਨੀ ਜ਼ਬਰਦਸਤ ਸਮੂਚ ਕੀਤੀ ਕਿ ਨੌਜਵਾਨ ਦੇ ਕੰਨ ਦਾ ਪਰਦਾ ਫਟ ਗਿਆ।

ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਮੁਤਾਬਕ ਜੋੜਾ ਕਰੀਬ 10 ਮਿੰਟ ਤੱਕ ਸਮੂਚਿੰਗ ਕਰਦਾ ਰਿਹਾ। ਇਸ ਦੌਰਾਨ ਨੌਜਵਾਨ ਦੇ ਕੰਨ 'ਚ ਅਜੀਬ ਜਿਹੀ ਆਵਾਜ਼ ਨਾਲ ਤੇਜ਼ ਦਰਦ ਹੋਇਆ। ਫਿਰ ਹੌਲੀ-ਹੌਲੀ ਸੁਣਨਾ ਬੰਦ ਹੋ ਗਿਆ। ਇਹ ਦੇਖ ਕੇ ਨੌਜਵਾਨ ਇੰਨਾ ਘਬਰਾ ਗਿਆ ਕਿ ਉਹ ਸਿੱਧਾ ਹਸਪਤਾਲ ਵੱਲ ਭੱਜਿਆ।

ਹਸਪਤਾਲ ਪਹੁੰਚਣ ਤੋਂ ਬਾਅਦ ਡਾਕਟਰਾਂ ਨੇ ਨੌਜਵਾਨ ਨੂੰ ਦੱਸਿਆ ਕਿ ਉਸ ਦੇ ਕੰਨ ਦਾ ਪਰਦਾ ਫਟ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਠੀਕ ਹੋਣ 'ਚ ਘੱਟੋ-ਘੱਟ ਦੋ ਮਹੀਨੇ ਲੱਗਣਗੇ। ਫਿਲਹਾਲ ਨੌਜਵਾਨ ਨੂੰ ਐਂਟੀਬਾਇਓਟਿਕ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਡਾਕਟਰਾਂ ਨੇ ਦੱਸਿਆ ਕਿ ਅਜਿਹਾ ਕਿਵੇਂ ਹੋਇਆ ਹੋਵੇਗਾ। ਉਨ੍ਹਾਂ ਮੁਤਾਬਕ ਸਮੂਚ ਕਾਰਨ ਕੰਨ ਦੀ ਹਵਾ ਦੇ ਦਬਾਅ 'ਚ ਬਦਲਾਅ ਹੁੰਦਾ ਹੈ। ਇਸ ਦੌਰਾਨ ਤੇਜ਼ ਚੱਲਦੇ ਸਾਹ ਕੰਨ ਦੇ ਪਰਦੇ ਨੂੰ ਨੁਕਸਾਨ ਪਹੁੰਚਾ ਸਕਦੇ ਹਨ।

ਇਹ ਵੀ ਪੜ੍ਹੋ: Aditya-L1: ਸੂਰਜ 'ਤੇ ਪਹੁੰਚੇਗਾ ਭਾਰਤ? 15 ਕਰੋੜ ਕਿਲੋਮੀਟਰ ਦੂਰ, 5,500 ਡਿਗਰੀ ਤਾਪਮਾਨ, 13 ਲੱਖ ਧਰਤੀਆਂ ਖਾ ਜਾਏ...

ਇਸ ਤੋਂ ਪਹਿਲਾਂ ਚੀਨ ਦੇ ਹੁਨਾਨ ਸੂਬੇ 'ਚ ਇੱਕ ਸਾਥੀ ਨੇ ਮਹਿਲਾ ਸਟਾਫ ਨੂੰ ਇੰਨੀ ਸਖਤੀ ਨਾਲ ਜੱਫੀ ਪਾਈ ਸੀ ਕਿ ਖੁਸ਼ੀ ਜ਼ਾਹਰ ਕਰਦੇ ਹੋਏ ਉਸ ਦੀਆਂ ਪਸਲੀਆਂ ਟੁੱਟ ਗਈਆਂ ਸਨ। ਜਿਸ ਤੋਂ ਬਾਅਦ ਔਰਤ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਵਾਇਆ ਸੀ।

ਇਹ ਵੀ ਪੜ੍ਹੋ: Health Tips: ਜਿਣਸੀ ਸ਼ਕਤੀ ਵਧਾਉਣ ਲਈ 5 ਕੁਦਰਤੀ ਉਪਾਅ, ਵਿਆਹੁਤਾ ਜੀਵਨ 'ਚ ਨਹੀਂ ਰਹੇਗੀ ਕੋਈ ਵੀ ਪ੍ਰੇਸ਼ਾਨੀ

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget