ਪੜਚੋਲ ਕਰੋ

ਰਾਮਦੇਵ ਦੀ ਪਤੰਜਲੀ ਨੇ ਲੱਭ ਲਿਆ ਕੋਰੋਨਾ ਦਾ ਇਲਾਜ, ਕੀਤਾ ਵੱਡਾ ਦਾਅਵਾ

ਬਾਬਾ ਰਾਮਦੇਵ ਦੀ ਜੜੀ-ਬੂਟੀਆਂ ਦੀ ਦਵਾਈ ਕੰਪਨੀ ਪਤੰਜਲੀ ਆਯੁਰਵੇਦ ਨੇ ਕੋਰੋਨਾਵਾਇਰਸ ਮਹਾਮਾਰੀ ਦਾ ਇਲਾਜ ਲੱਭਣ ਦਾ ਦ੍ਰਿੜ ਦਾਅਵਾ ਕੀਤਾ ਹੈ।

ਨਵੀਂ ਦਿੱਲੀ: ਜਿੱਥੇ ਦੁਨੀਆ ਭਰ ਦੀਆਂ ਫਾਰਮਾ ਕੰਪਨੀਆਂ ਅਜੇ ਵੀ ਕੋਵਿਡ -19 ਖਿਲਾਫ ਟੀਕਾ ਜਾਂ ਇੱਕ ਅਜਿਹੀ ਦਵਾਈ ਲੱਭਣ ਲਈ ਸੰਘਰਸ਼ ਕਰ ਰਹੀਆਂ ਹਨ ਜੋ ਮਾਰੂ ਵਾਇਰਸ ਵਿਰੁੱਧ 100 ਪ੍ਰਤੀਸ਼ਤ ਕਾਰਗਰ ਹੋਵੇ, ਉਥੇ ਹੀ ਬਾਬਾ ਰਾਮਦੇਵ ਦੀ ਜੜੀ-ਬੂਟੀਆਂ ਦੀ ਦਵਾਈ ਕੰਪਨੀ ਪਤੰਜਲੀ ਆਯੁਰਵੇਦ ਨੇ ਕੋਰੋਨਾਵਾਇਰਸ ਮਹਾਮਾਰੀ ਦਾ ਇਲਾਜ ਲੱਭਣ ਦਾ ਦ੍ਰਿੜ ਦਾਅਵਾ ਕੀਤਾ ਹੈ। ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਪਤੰਜਲੀ ਯੋਗਪੀਠ ਨੇ ਉਸ ਮਾਰੂ ਕੋਰੋਨਾ ਵਾਇਰਸ 'ਤੇ ਇੱਕ ਵੱਡਾ ਦਾਅਵਾ ਕੀਤਾ ਹੈ ਜਿਸਦੀ ਦਵਾਈ ਅਜੇ ਤੱਕ ਕਿਸੇ ਦੇਸ਼ ਨੂੰ ਨਹੀਂ ਮਿਲੀ ਹੈ।ਪਤੰਜਲੀ ਦਾ ਦਾਅਵਾ ਹੈ ਕਿ ਉਸਨੇ ਪਤੰਜਲੀ ਕੋਰੋਨਾਵਾਇਰਸ ਦਵਾਈ ਬਣਾ ਲਈ ਹੈ। ਇਹ ਦਵਾਈ ਆਯੁਰਵੈਦਿਕ ਹੈ, ਜਿਸ ਨਾਲ ਉਨ੍ਹਾਂ ਨੇ ਬਹੁਤ ਸਾਰੇ ਮਰੀਜ਼ਾਂ ਦੇ ਇਲਾਜ਼ ਦਾ ਵੀ ਦਾਅਵਾ ਕੀਤਾ ਹੈ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਆਚਾਰੀਆ ਬਾਲਕ੍ਰਿਸ਼ਨ ਨੇ ਪਤੰਜਲੀ ਦੀ ਤਰਫੋਂ ਇਹ ਦਾਅਵਾ ਕੀਤਾ ਹੈ। ਬਾਲਕ੍ਰਿਸ਼ਨ ਨੇ ਕਿਹਾ ਕਿ ਪਤੰਜਲੀ ਨੇ ਕੋਰੋਨਾ ਦਵਾਈ ਬਣਾਈ ਹੈ। ਸੈਂਕੜੇ ਇਲਾਜ਼ ਕੀਤੇ ਗਏ ਮਰੀਜ਼ਾਂ ਦਾ ਡਾਟਾ ਵੀ ਰੱਖਿਆ ਗਿਆ ਹੈ। ਉਸਨੇ ਦੱਸਿਆ ਕਿ ਦਵਾਈ ਦੇ ਕਲੀਨਿਕਲ ਨਿਯੰਤਰਣ ਅਜ਼ਮਾਇਸ਼ ਦੇ ਨਤੀਜੇ ਵੀ ਆਉਣ ਵਾਲੇ ਹਨ।ਆਚਾਰੀਆ ਬਾਲਕ੍ਰਿਸ਼ਨ ਨੇ ਕਿਹਾ ਕਿ ਦਵਾਈ ਲੈਣ ਵਾਲੇ 80 ਪ੍ਰਤੀਸ਼ਤ ਲੋਕ ਠੀਕ ਹੋ ਗਏ ਹਨ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕੇ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।
Train News: ਕੀ ਤੁਸੀਂ ਆਪਣੀ ਰੇਲਗੱਡੀ ਟਿਕਟ ਵਿੱਚ ਬਦਲਾਅ ਕਰਨਾ ਚਾਹੁੰਦੇ ਹੋ? ਪਤਾ ਕਰੋ ਕਿ ਕੀ ਬਦਲਿਆ ਜਾ ਸਕਦਾ ਹੈ ਅਤੇ ਕੀ ਨਹੀਂ।
Cremation Fraud: ਸ਼ਮਸ਼ਾਨਘਾਟ ਦੇ ਸਲਾਟ ₹5,000 ਵਿੱਚ ਉਪਲਬਧ ਹਨ, ਸਾਈਬਰ ਅਪਰਾਧੀ ਲਾਸ਼ਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ; ਇੱਥੇ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।
Cremation Fraud: ਸ਼ਮਸ਼ਾਨਘਾਟ ਦੇ ਸਲਾਟ ₹5,000 ਵਿੱਚ ਉਪਲਬਧ ਹਨ, ਸਾਈਬਰ ਅਪਰਾਧੀ ਲਾਸ਼ਾਂ ਦੀ ਵਰਤੋਂ ਕਰਕੇ ਲੋਕਾਂ ਨੂੰ ਧੋਖਾ ਦੇ ਰਹੇ ਹਨ; ਇੱਥੇ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਣਾ ਹੈ।
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ
PF ਤੋਂ ਅੱਜ ਨਤੀਜਾ 1 ਲੱਖ ਤਾਂ ਰਿਟਾਇਰਮੈਂਟ 'ਤੇ 11 ਲੱਖ ਦਾ ਨੁਕਸਾਨ ਹੋਵੇਗਾ, ਐਕਸਪੋਰਟ ਨੇ ਸਮਝਾਇਆ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
Embed widget