ਪੜਚੋਲ ਕਰੋ

ਹਸਪਤਾਲ ਨੇ ਪਰਿਵਾਰਕ ਮੈਂਬਰਾਂ ਨੂੰ ਸੋਂਪੀ ਲਾਸ਼, 800 ਕਿਲੋਮੀਟਰ ਦੂਰ ਜਾ ਕੇ ਵੇਖੀ, ਜਾਣੋ ਅੱਗੇ ਕੀ ਹੋਇਆ

ਸਰਕਾਰੀ ਹਸਪਤਾਲ ਰਾਜਿੰਦਰਾ 'ਚ ਦੋ ਮਰੀਜ਼ਾਂ ਦੀ ਮੌਤ ਤੋਂ ਬਾਅਦ ਲਾਸ਼ਾਂ ਦੇ ਬਦਲਣ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।

ਪਟਿਆਲਾਸਰਕਾਰੀ ਹਸਪਤਾਲ ਰਾਜਿੰਦਰਾ 'ਚ ਦੋ ਮਰੀਜ਼ਾਂ ਦੀ ਮੌਤ ਤੋਂ ਬਾਅਦ ਲਾਸ਼ਾਂ ਦੇ ਬਦਲਣ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲਸੰਗਰੂਰ ਜ਼ਿਲ੍ਹੇ ਦੇ ਫੌਜੀ ਸਿੰਘ (30) ਦੀ ਫੂਡ ਪੋਇਜ਼ਨਿੰਗ ਨਾਲ ਮੌਤ ਹੋ ਗਈ ਅਤੇ ਯੂਪੀ ਦੇ ਗੋਂਡਾ ਜ਼ਿਲ੍ਹੇ ਦੇ ਰਾਮ ਕੁਮਾਰ (32) ਦੀ ਪੇਟ ਦੇ ਦਰਦ ਤੋਂ ਬਾਅਦ ਮੌਤ ਹੋ ਗਈ ਸੀ। ਦੋਵਾਂ ਦਾ ਪੋਸਟਮਾਰਟਮ ਮੰਗਲਵਾਰ ਨੂੰ ਹਸਪਤਾਲ ਪ੍ਰਬੰਧਕਾਂ ਦੁਆਰਾ ਕੀਤਾ ਗਿਆ। ਸ਼ਾਮ ਕਰੀਬ ਵਜੇਯੂਪੀ ਦੇ ਰਾਮ ਕੁਮਾਰ ਦੀ ਮ੍ਰਿਤਕ ਦੇਹ ਕਵਰ ਕਰ ਉਸਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤੀ ਗਈ। ਰਾਮ ਕੁਮਾਰ ਦੇ ਪਰਿਵਾਰ ਨੇ ਲਾਸ਼ ਨੂੰ ਐਂਬੂਲੈਂਸ ਤੋਂ ਮੰਗਲਵਾਰ ਸ਼ਾਮ ਨੂੰ ਵਜੇ ਦੇ ਕਰੀਬ ਗੌਂਡਾ ਪਹੁੰਚਾਇਆ। 800 ਕਿਲੋਮੀਟਰ ਦੀ ਦੂਰੀ 'ਤੇ ਪਹੁੰਚਜਦੋਂ ਰਾਮ ਦੀ ਪਤਨੀ ਨੇ ਬੁੱਧਵਾਰ ਦੁਪਹਿਰ ਨੂੰ ਲਾਸ਼ ਵੇਖੀਤਾਂ ਹਸਪਤਾਲ ਦੀ ਲਾਪਰਵਾਹੀ ਸਾਹਮਣੇ ਆਈ। ਉਧਰ ਬੁੱਧਵਾਰ ਨੂੰ ਜਦੋਂ ਫੌਜੀ ਸਿੰਘ ਦਾ ਪਰਿਵਾਰ ਉਸ ਦੀ ਲਾਸ਼ ਲੈਣ ਹਸਪਤਾਲ ਪਹੁੰਚਿਆ ਤਾਂ ਉੱਥੇ ਹੰਗਾਮਾ ਹੋ ਗਿਆ। ਮੋਰਚਰੀ ' ਲਾਸ਼ ਰਾਮ ਕੁਮਾਰ ਦੀ ਸੀ ਨਾ ਕਿ ਫੌਜੀ ਸਿੰਘ ਦੀ। ਹਸਪਤਾਲ ਪ੍ਰਬੰਧਨ ਨੇ ਐਂਬੂਲੈਂਸ ਦੇ ਡਰਾਈਵਰ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਜਿਸ ਲਾਸ਼ ਨੂੰ ਉਹ ਲੈ ਕਿ ਗਿਆ ਹੈ ਉਹ ਰਾਮ ਕੁਮਾਰ ਦੀ ਨਹੀਂ ਹੈ। ਇਸ ਲਈ ਫੌਜੀ ਸਿੰਘ ਦੀ ਮ੍ਰਿਤਕ ਦੇਹ ਨੂੰ ਉਸੇ ਐਂਬੂਲੈਂਸ 'ਚ ਵਾਪਸ ਲਿਆਂਦਾ ਜਾਵੇ। ਇਸ ਤਰ੍ਹਾਂ ਹਸਪਤਾਲ ਨੇ ਦੋ ਲਾਸ਼ਾਂ ਨੂੰ ਹੀ ਬਦਲ ਦਿੱਤਾਜਿਸ ਤੋਂ ਬਾਅਦ ਹਸਪਤਾਲ ਪ੍ਰਸਾਸ਼ਨ 'ਤੇ ਸਵਾਲ ਉੱਠ ਰਹੇ ਹਨ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget