ਪੜਚੋਲ ਕਰੋ

ਦੀਵਾਲੀ ਦੀ ਸਫਾਈ ਕਰਦਿਆਂ ਔਰਤ ਨੇ ਕੂੜੇ 'ਚ ਸੁੱਟਿਆ ਲੱਖਾਂ ਦੇ ਗਹਿਣੀਆਂ ਦਾ ਬੈਗ, ਅੱਗੇ ਦੋ ਵਾਪਰਿਆ, ਹੈਰਾਨ ਕਰ ਦੇਵੇਗਾ

ਸਫਾਈ ਦੌਰਾਨ ਅਕਸਰ ਸਾਡੇ ਨਾਲ ਕੁਝ ਅਜਿਹਾ ਵਾਪਰਦਾ ਹੈ ਕਿ ਸਾਡੀ ਅਹਿਮ ਜਾਂ ਕੀਮਤੀ ਚੀਜ਼ ਅਣਜਾਣੇ ਵਿੱਚ ਕੂੜੇਦਾਨ 'ਚ ਚਲੇ ਜਾਂਦੀ ਹੈ। ਇਸ ਤੋਂ ਬਾਅਦ ਸਾਨੂੰ ਇਸ 'ਤੇ ਬਹੁਤ ਪਛਤਾਵਾ ਹੁੰਦਾ ਹੈ।

ਮੁੰਬਈ: ਸਫਾਈ ਦੌਰਾਨ ਅਕਸਰ ਸਾਡੇ ਨਾਲ ਕੁਝ ਅਜਿਹਾ ਵਾਪਰਦਾ ਹੈ ਕਿ ਸਾਡੀ ਅਹਿਮ ਜਾਂ ਕੀਮਤੀ ਚੀਜ਼ ਅਣਜਾਣੇ ਵਿੱਚ ਕੂੜੇਦਾਨ 'ਚ ਚਲੇ ਜਾਂਦੀ ਹੈ। ਇਸ ਤੋਂ ਬਾਅਦ ਸਾਨੂੰ ਇਸ 'ਤੇ ਬਹੁਤ ਪਛਤਾਵਾ ਹੁੰਦਾ ਹੈ। ਅਜਿਹਾ ਹੀ ਮਾਮਲਾ ਮਹਾਰਾਸ਼ਟਰ ਵਿੱਚੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਔਰਤ ਨੇ ਦੀਵਾਲੀ ਦੀ ਸਫਾਈ ਕਰਦਿਆਂ ਆਪਣੇ ਗਹਿਣਿਆਂ ਨਾਲ ਭਰਿਆ ਬੈਗ ਕੂੜੇ ਨਾਲ ਸੁੱਟ ਦਿੱਤਾ। ਹਾਲਾਂਕਿ, ਮਾਮਲੇ ਦੇ ਆਖਰ 'ਚ ਔਰਤ ਨਾਲ ਚੰਗਾ ਹੋਇਆ। ਆਓ ਜਾਣਦੇ ਹਾਂ ਪੂਰਾ ਮਾਮਲਾ ਕੀ ਹੈ। ਸਫਾਈ 'ਚ ਮਿਲਿਆ ਬੈਗ: ਦਰਅਸਲ ਪਿੰਪਰੀ ਚਿੰਚਵੜ ਦੇ ਮੋਹਸੀ ਡੰਪਿੰਗ ਗਰਾਉਂਡ 'ਤੇ ਸਫਾਈ ਕੀਤੀ ਜਾ ਰਹੀ ਸੀ। ਇਸ ਦੌਰਾਨ ਹੇਮੰਤ ਲੱਖਨ ਨਾਂ ਦੇ ਕਰਮਚਾਰੀ ਨੂੰ ਇੱਕ ਬੈਗ ਮਿਲਿਆ। ਬੈਗ ਖੋਲ੍ਹਦਿਆਂ ਹੀ ਕਰਮਚਾਰੀ ਹੈਰਾਨ ਰਹਿ ਗਿਆ। ਇਸ ਬੈਗ ਵਿਚ ਸੋਨੇ ਦੀਆਂ ਚੇਨ ਤੇ ਲੱਖਾਂ ਰੁਪਏ ਦੀਆਂ ਕੁਝ ਅੰਗੂਠੀਆਂ ਸੀ। ਇਤਫਾਕਨ ਇਸ ਬੈਗ ਚੋਂ ਔਰਤ ਦੇ ਘਰ ਦਾ ਪਤਾ ਮਿਲਿਆ। ਕਰਮੀ ਨੇ ਆਪਣੀ ਇਮਾਨਦਾਰੀ ਦਾ ਸਬੂਤ ਦਿੱਤਾ ਤੇ ਆਪਣੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਦੱਸਿਆ। ਰੱਦੀ ਸਮਝ ਸੁੱਟਿਆ ਸੀ ਬੈਗ: ਜਿਵੇਂ ਹੀ ਔਰਤ ਨੂੰ ਪਤਾ ਲੱਗਿਆ ਕਿ ਉਸ ਨੇ ਗਲਤੀ ਨਾਲ ਗਹਿਣਿਆਂ ਵਾਲਾ ਬੈਗ ਸੁੱਟਿਆ ਹੈ ਤਾਂ ਉਹ ਸਦਮੇ 'ਚ ਆ ਗਈ। ਔਰਤ ਬਗੈਰ ਸਮਾਂ ਗੁਆਏ ਡੰਪਿੰਗ ਗਰਾਊਂਡ ਵੱਲ ਦੌੜੀ ਤੇ ਕਰਮਚਾਰੀ ਕੋਲੋਂ ਆਪਣਾ ਬੈਗ ਲੈ ਗਈ। ਔਰਤ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਜਦੋਂ ਉਹ ਪਿੰਡ ਤੋਂ ਪਰਤੀ ਸੀ ਤੇ ਘਰ ਦੀ ਸਫਾਈ ਦੌਰਾਨ ਉਨ੍ਹਾਂ ਨੂੰ ਇੱਕ ਪੁਰਾਣਾ ਬੈਗ ਮਿਲਿਆ, ਜਿਸ ਨੂੰ ਉਸ ਨੇ ਬੇਕਾਰ ਸਮਝਿਆ ਤੇ ਕੂੜੇ ਵਿੱਚ ਸੁੱਟ ਦਿੱਤਾ। ਕਰਮਚਾਰੀ ਨੇ ਕਿਹਾ ਮਿਲੀ ਸੰਤੁਸ਼ਟੀ: ਮਹਿਲਾ ਬੈਗ ਮਿਲਣ 'ਤੇ ਭਾਵੁਕ ਹੋ ਗਈ ਤੇ ਉਸ ਨੇ ਕਰਮਚਾਰੀ ਦਾ ਧੰਨਵਾਦ ਕੀਤਾ। ਔਰਤ ਨੇ ਇਹ ਵੀ ਦੱਸਿਆ ਕਿ ਉਸਨੇ ਇਹ ਗਹਿਣੇ ਆਪਣੀ ਨੂੰਹ ਲਈ ਬਣਾਏ ਸੀ। ਇਸ ਦੇ ਨਾਲ ਹੀ ਇਸ ਸਾਰੀ ਘਟਨਾ ਤੋਂ ਬਾਅਦ ਕਰਮਚਾਰੀ ਨੇ ਕਿਹਾ ਕਿ ਔਰਤ ਦਾ ਪਰਸ ਵਾਪਸ ਕਰਕੇ ਉਸ ਦੇ ਮਨ ਨੂੰ ਸੰਤੁਸ਼ਟੀ ਮਿਲੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

Farmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget