ਪੜਚੋਲ ਕਰੋ

ਟ੍ਰੇਨ ਦੀ ਟਾਇਲਟ 'ਚ ਬਾਰ-ਬਾਰ ਆ ਜਾ ਰਹੇ ਸੀ ਲੋਕ, ਪੁਲਿਸ ਨੇ ਕੀਤੀ ਜਾਂਚ ਤਾਂ ਹੋਇਆ ਵੱਡਾ ਖੁਲਾਸਾ

ਜੈਪੁਰ ਦੇ ਸਿਰੋਹੀ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਲੋਕ ਟ੍ਰੇਨ ਦੇ ਟਾਇਲਟ ਵਿੱਚ ਬਾਰੀ ਬਾਰੀ ਸਿਰ ਆ ਜਾ ਰਹੇ ਸੀ।ਜਦੋਂ ਪੁਲਿਸ ਨੇ ਤਲਾਸ਼ੀ ਲਈ ਤਾਂ ਲੋਕਾਂ ਦੇ ਮੁੰਹ ਹੈਰਾਨੀ ਨਾਲ ਖੁਲ੍ਹੇ ਦੇ ਖੁਲ੍ਹੇ ਰਿਹ ਗਏ।

ਜੈਪੁਰ: ਜੈਪੁਰ ਦੇ ਸਿਰੋਹੀ ਤੋਂ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਲੋਕ ਟ੍ਰੇਨ ਦੇ ਟਾਇਲਟ ਵਿੱਚ ਬਾਰੀ ਬਾਰੀ ਸਿਰ ਆ ਜਾ ਰਹੇ ਸੀ।ਜਦੋਂ ਪੁਲਿਸ ਨੇ ਤਲਾਸ਼ੀ ਲਈ ਤਾਂ ਲੋਕਾਂ ਦੇ ਮੁੰਹ ਹੈਰਾਨੀ ਨਾਲ ਖੁਲ੍ਹੇ ਦੇ ਖੁਲ੍ਹੇ ਰਿਹ ਗਏ। ਸ਼ੁੱਕਰਵਾਰ ਸਵੇਰੇ ਅਬੁਰੋੜ ਰੇਲਵੇ ਸਟੇਸ਼ਨ 'ਤੇ ਖੜ੍ਹੀ ਦਿੱਲੀ-ਅਹਿਮਦਾਬਾਦ (ਆਸ਼ਰਮ ਐਕਸਪ੍ਰੈਸ) ਰੇਲਗੱਡੀ ਦੇ ਐਸ -10 ਕੋਚ ਦੇ ਟਾਇਲਟ ਵਿੱਚ ਕੁਝ ਲੋਕਾਂ ਨੇ ਦੱਸਿਆ ਕਿ ਟ੍ਰੇਨ ਦੇ ਐਸ -10 ਕੋਚ ਵਿੱਚ ਬੈਠੇ ਬਹੁਤ ਸਾਰੇ ਲੋਕ ਬਾਰ ਬਾਰ ਇਕੱਠੇ ਟਾਇਲਟ ਆ ਜਾ ਰਹੇ ਸਨ। ਇਹ ਸਭ ਵੇਖ ਕੇ ਰੇਲ ਗੱਡੀ ਵਿੱਚ ਬੈਠੀ ਇੱਕ ਮਹਿਲਾ ਯਾਤਰੀ ਨੇ ਰੇਲਵੇ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਜਦੋਂ ਰੇਲਵੇ ਪੁਲਿਸ ਨੇ ਜਾਂਚ ਕੀਤੀ ਤਾਂ ਪਤਾ ਲੱਗਿਆ ਕਿ ਰੇਲ ਦੇ ਟਾਇਲਟ ਦੀ ਪਾਣੀ ਵਾਲੀ ਟੈਂਕੀ ਸ਼ਰਾਬ ਨਾਲ ਭਰੀ ਹੋਈ ਸੀ। ਦਰਜਨਾਂ ਸ਼ਰਾਬ ਦੀਆਂ ਬੋਤਲਾਂ ਉਥੋਂ ਬਰਾਮਦ ਕੀਤੀਆਂ ਗਈਆਂ। ਹਰਿਆਣਾ ਦੀ ਬਣੀ ਅੰਗ੍ਰੇਜ਼ੀ ਸ਼ਰਾਬ ਦੀਆਂ 60 ਬੋਤਲਾਂ ਫੜੀਆਂ ਗਈਆਂ ਜੋ ਟ੍ਰੇਨ ਦੀ ਟਾਇਲਟ 'ਚ ਲਕੋ ਕਿ ਲੈ ਜਾ ਰਹੇ ਸਨ। ਸ਼ਰਾਬ ਦੀਆਂ ਬੋਤਲਾਂ ਪਖਾਨੇ ਦੀ ਛੱਤ ਦੇ ਹੇਠਾਂ ਲੁਕੀਆਂ ਹੋਈਆਂ ਸਨ. ਰੇਲਵੇ ਪੁਲਿਸ ਸਟੇਸ਼ਨ ਦੇ ਅਧਿਕਾਰੀ ਦਿਲੀਪ ਸਿੰਘ ਨੇ ਕਿਹਾ ਕਿ ਉਹ ਕੋਚ ਦੀ ਜਾਂਚ ਕਰ ਰਹੇ ਹਨ। ਉਸ ਸਮੇਂ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਟਾਇਲਟ ਦੇ ਨੇੜੇ ਸ਼ਰਾਬ ਦੀ ਬਦਬੂ ਆਈ। ਹਰਿਆਣਾ ਵਿਚ ਬਣੇ ਇਮਪੈਕਟ ਬ੍ਰਾਂਡ ਦੀਆਂ 60 ਬੋਤਲਾਂ ਉਥੇ ਪਾਈਆਂ ਗਈਆਂ।

ਟਾਪ ਹੈਡਲਾਈਨ

ਰੇਲ ਯਾਤਰੀ ਧਿਆਨ ਦੇਣ! ਕੱਲ੍ਹ ਤੋਂ ਬਦਲੇਗਾ ਟ੍ਰੇਨਾਂ ਦਾ ਸੰਚਾਲਨ
ਰੇਲ ਯਾਤਰੀ ਧਿਆਨ ਦੇਣ! ਕੱਲ੍ਹ ਤੋਂ ਬਦਲੇਗਾ ਟ੍ਰੇਨਾਂ ਦਾ ਸੰਚਾਲਨ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
 Office Trip ਬਣੀ ਸੈਕਸ ਪਾਰਟੀ ! ਬੌਸ ਨੇ ਸਟਾਫ਼ ਲਈ 10 ਕੁੜੀਆਂ ਦਾ ਕੀਤਾ ਪ੍ਰਬੰਧ, ਰਿਜ਼ੋਰਟ 'ਚ ਪੁਲਿਸ ਦਾ ਛਾਪਾ
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?
ਬਿਮਾਰੀ ਦੇ ਖਰਚਿਆਂ ਬਾਰੇ ਹੁਣ ਚਿੰਤਾ ਕਰਨ ਦੀ ਕੋਈ ਲੋੜ ਨਹੀਂ! ਟੀਅਰ-3 ਸ਼ਹਿਰ ਅਸੀਮਤ ਸਿਹਤ ਬੀਮਾ ਖਰੀਦਣ ਵਿੱਚ ਮੋਹਰੀ ਹਨ। ਇਸਦੇ ਕੀ ਫਾਇਦੇ ਹਨ?

ਵੀਡੀਓਜ਼

1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ
PRTC ਹੜਤਾਲ ਨਾਲ ਪੰਜਾਬ ਠੱਪ! 9 ਡਿਪੋ ਬੰਦ, ਯਾਤਰੀ ਹੋਏ ਖੱਜਲ-ਖੁਆਰ
ਜੋ ਵਾਅਦੇ ਕੀਤੇ ਨੇ, ਉਹ ਹਰ ਹਾਲ 'ਚ ਨਿਭਾਵਾਂਗਾ
CM ਮਾਨ ਦੀ ਸਿੱਧੀ ਅਪੀਲ!
ਪੰਜਾਬ ਦੇ ਹਾਲਾਤਾਂ 'ਤੇ ਕੇਂਦਰ ਸਰਕਾਰ 'ਤੇ CM ਦਾ ਤਿੱਖਾ ਹਮਲਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
Punjab News: ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
ਪੰਜਾਬ ਤੋਂ ਵੱਡੀ ਖਬਰ, ED ਵੱਲੋਂ ਕਈ ਥਾਵਾਂ 'ਤੇ ਛਾਪੇਮਾਰੀ, ਸਟੋਨ ਕਰੈਸ਼ਰ ਕਾਰੋਬਾਰੀ ਤੇ ਪ੍ਰਾਪਰਟੀ ਡੀਲਰ ਦੇ 5 ਟਿਕਾਣਿਆਂ ਨੂੰ ਘੇਰਿਆ; ਇੰਡਸਟਰੀ 'ਚ ਮੱਚਿਆ ਹੜਕੰਪ...
Jalandhar News: ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਹਾਈ ਅਲਰਟ 'ਤੇ ਜਲੰਧਰ, ਕੈਂਟ ਰੇਲਵੇ ਸਟੇਸ਼ਨ ਸਣੇ ਚੱਪੇ-ਚੱਪੇ 'ਤੇ ਪੁਲਿਸ ਅਤੇ ਡੌਗ ਸਕੁਐਡ ਤਾਇਨਾਤ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਝਟਕਾ: ਸੀਨੀਅਰ ਆਗੂ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 6 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ; ਰਾਤੋ ਰਾਤ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ...
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Embed widget