ਪੜਚੋਲ ਕਰੋ

ਦੀਵਾਲੀ ਤੋਂ ਪਹਿਲਾਂ ਉੱਲੂ ਨੂੰ ਗੋਦ ਲੈਣ 'ਚ ਨਜ਼ਰ ਆਈ ਲੌਕਾਂ ਦੀ ਦਿਲਚਸਪੀ, ਆ ਚੁੱਕੇ ਨੇ ਬਿਨੇ, ਜਾਣੋ ਕੀ ਹੈ ਵਜ੍ਹਾ

ਦੇਹਰਾਦੂਨ ਚਿੜੀਆਘਰ ਵਿਚ ਜੰਗਲੀ ਜੀਵਾਂ ਦੇ ਖਰਚਿਆਂ ਕਰਕੇ ਉਨ੍ਹਾਂ ਗੋਦ ਦਿੱਤਾ ਜਾ ਰਿਹਾ ਹੈ। ਇੱਥੇ ਹਰ ਤਰ੍ਹਾਂ ਦੇ ਜੰਗਲੀ ਜੀਵ ਨੂੰ ਕੋਈ ਵੀ ਅਪਣਾ ਸਕਦਾ ਹੈ। ਪਰ ਇਨ੍ਹੀਂ ਦਿਨੀਂ ਲੋਕ ਦੂਸਰੇ ਜੀਵਾਂ ਦੀ ਬਜਾਏ ਉੱਲੂਆਂ ਨੂੰ ਗੋਦ ਲੈਣ 'ਚ ਬਹੁਤ ਦਿਲਚਸਪੀ ਦਿਖਾ ਰਹੇ ਹਨ।

ਦੇਹਰਾਦੂਨ ਚਿੜੀਆਘਰ ਵਿੱਚ ਜੰਗਲੀ ਜੀਵਾਂ ਨੂੰ ਇੱਕ ਰਕਮ ਅਦਾ ਕਰਕੇ ਉਨ੍ਹਾਂ ਨੂੰ ਗੋਦ ਦੇਂ ਦੀ ਸਕੀਮ ਸ਼ੁਰੂ ਕੀਤੀ ਜਾ ਰਹੀ ਹਾ, ਤਾਂ ਜੋ ਕੋਈ ਵੀ ਗੋਦ ਲਈ ਜੀਵ ਦਾ ਚੰਗੀ ਤਰ੍ਹਾਂ ਸਾਂਭ ਸੰਭਾਲ ਕਰ ਸਕੇ। ਇਸ ਲਈ ਇੱਥੇ ਹਰ ਤਰ੍ਹਾਂ ਦੇ ਜੰਗਲੀ ਜੀਵ ਨੂੰ ਕੋਈ ਵੀ ਅਪਣਾ ਸਕਦਾ ਹੈ। ਪਰ ਅੱਜ ਕੱਲ੍ਹ ਲੋਕ ਦੂਸਰੇ ਜੀਵ-ਜੰਤੂਆਂ ਦੀ ਬਜਾਏ ਉੱਲੂ ਨੂੰ ਅਪਣਾਉਣ ਵਿੱਚ ਵਧੇਰੇ ਦਿਲਚਸਪੀ ਦਿਖਾ ਰਹੇ ਹਨ। ਦਰਅਸਲ ਦੀਵਾਲੀ ਤੋਂ ਪਹਿਲਾਂ ਲੋਕ ਉੱਲੂ ਨੂੰ ਗੋਦ ਲੈ ਕੇ ਮਾਂ ਲਕਸ਼ਮੀ ਦਾ ਆਸ਼ੀਰਵਾਦ ਹਾਸਲ ਕਰਨਾ ਚਾਹੁੰਦੇ ਹਨ। ਇਸ ਤਰਤੀਬ ਵਿੱਚ ਪਿਛਲੇ ਕੁਝ ਦਿਨਾਂ ਵਿੱਚ ਡੇਢ ਦਰਜਨ ਅਰਜ਼ੀਆਂ ਇੱਥੇ ਆ ਚੁੱਕੀਆਂ ਹਨ। ਚਿੜੀਆਘਰ ਦੇ ਜੰਗਲਾਤ ਅਧਿਕਾਰੀ ਮੋਹਨ ਸਿੰਘ ਰਾਵਤ ਨੇ ਦੱਸਿਆ ਕਿ ਚਿੜੀਆਘਰ ਵਿੱਚ 12 ਉੱਲੂ ਹਨ ਅਤੇ ਉਨ੍ਹਾਂ ਨੂੰ ਪਿਛਲੇ ਦਿਨਾਂ ਵਿੱਚ ਗੋਦ ਲੈਣ ਲਈ 18 ਅਰਜ਼ੀਆਂ ਪ੍ਰਾਪਤ ਹੋਈਆਂ ਹਨ। ਇਸ ਬਾਰੇ ਉਨ੍ਹਾਂ ਨੇ ਅੱਗੇ ਕਿਹਾ ਕਿ ਹੋਰ ਜੀਵ-ਜੰਤੂਆਂ ਲਈ ਇੰਨੀਆਂ ਅਰਜ਼ੀਆਂ ਪ੍ਰਾਪਤ ਨਹੀਂ ਹੋ ਰਹੀਆਂ ਹਨ। ਉੱਲੂ ਨੂੰ ਗੋਦ ਲੈਣ ਲਈ ਸਾਲਾਨਾ ਪੰਜ ਹਜ਼ਾਰ ਰੁਪਏ ਜਮ੍ਹਾ ਕਰਵਾਉਣੇ ਪੈਣਗੇ। ਉਧਰ ਉਨ੍ਹਾਂ ਦਾ ਨਾਂ ਉੱਲੂ ਦੇ ਬਾਘੇ ਦੇ ਬਾਹਰ ਤਖ਼ਤੀ 'ਤੇ ਲਿਖਿਆ ਜਾਵੇਗਾ। ਨਾਲ ਹੀ ਇਨ੍ਹਾਂ ਨੂੰ ਗੋਦ ਲੈਣ ਵਾਲਿਆਂ ਨੂੰ ਸ਼ਲਾਘਾ ਪੱਤਰ ਨਾਲ ਵੀ ਸਨਮਾਨਿਤ ਕੀਤਾ ਜਾਂਦਾ ਹੈ। 14 ਸਾਲਾ ਬੱਚੇ ਦੀ ਕਹਾਣੀ ਸੁਣ ਤੁਸੀਂ ਵੀ ਹੋ ਜਾਓਗੇ ਭਾਵੁਕ, ਪੜ੍ਹਾਈ ਛੱਡ ਵੇਚਣੀ ਪੈ ਰਹੀ ਚਾਹ ਇਹ ਹੈ ਮਾਮਲਾ: ਹਿੰਦੂ ਮਾਨਤਾਵਾਂ ਮੁਤਾਬਕ ਉੱਲੂ ਮਾਂ ਲਕਸ਼ਮੀ ਦਾ ਵਾਹਨ ਹੈ। ਭਾਰਤੀ ਸੰਸਕ੍ਰਿਤੀ ਵਿਚ ਉੱਲੂਆਂ ਦੀ ਵਿਸ਼ੇਸ਼ ਮਹੱਤਤਾ ਹੈ। ਖ਼ਾਸਕਰ ਦੀਵਾਲੀ ਦੇ ਸਮੇਂ ਮਾਂ ਲਕਸ਼ਮੀ ਅਤੇ ਉੱਲੂ ਦੀ ਪੂਜਾ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ। ਲਿੰਗਪੁਰਾਣ ਵਿਚ ਕਿਹਾ ਜਾਂਦਾ ਹੈ ਕਿ ਨਾਰਦਾ ਮੁਨੀ ਨੇ ਸੰਗੀਤ ਦੀ ਸਿੱਖਿਆ ਹਾਸਲ ਕਰਨ ਲਈ ਮਾਨਸਰੋਵਰਵਸੀ ਉਲੂਕਾ ਤੋਂ ਉਪਦੇਸ਼ ਲਿਆ ਸੀ। ਵਾਲਮੀਕਿ ਰਮਾਇਣ ਵਿਚ ਵੀ ਉੱਲੂ ਨੂੰ ਮੂਰਖ ਦੀ ਥਾਂ ਬਹੁਤ ਚਲਾਕ ਕਿਹਾ ਗਿਆ ਹੈ। ਪੱਛਮੀ ਸਭਿਆਚਾਰ ਵਿਚ ਵੀ ਉੱਲੂਆਂ ਨੂੰ ਸੂਝਵਾਨ ਮੰਨਿਆ ਜਾਂਦਾ ਹੈ। ਤੰਤਰ ਸ਼ਾਸਤਰ ਮੁਤਾਬਕ, ਜਦੋਂ ਲਕਸ਼ਮੀ ਇਕਾਂਤ ਇਕੱਲੀਆਂ ਥਾਂਵਾਂ, ਹਨੇਰੇ, ਖੰਡਰ, ਪਾਤਾਲ ਆਦਿ 'ਤੇ ਜਾਂਦੀ ਹੈ, ਤਾਂ ਉਹ ਇੱਕ ਉੱਲੂ 'ਤੇ ਸਵਾਰ ਹੋ ਕੇ ਜਾਂਦੀ ਹੈ। ਉੱਲੂ 'ਤੇ ਬੈਠੀ ਲਕਸ਼ਮੀ ਅਸਿੱਧੇ ਪੈਸੇ ਕਮਾਉਣ ਵਾਲਿਆਂ ਦੇ ਘਰਾਂ ਵਿਚ ਉੱਲੂ 'ਤੇ ਸਵਾਰ ਹੋ ਕੇ ਜਾਂਦੀ ਹੈ। ਕਿਸਾਨਾਂ ਨੂੰ ਸਰਕਾਰ ਮੁਤਾਬਕ ਪਵੇਗਾ ਚੱਲਣਾ - ਬੀਜੇਪੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget