ਪੜਚੋਲ ਕਰੋ

ਸਹੀ ਨੰਬਰ ਦੱਸਣ 'ਚ ਲੋਕਾਂ ਦੇ ਛੁੱਟੇ ਪਸੀਨੇ, ਤੁਸੀਂ ਵੀ ਕਰ ਲਵੋ ਟਰਾਈ

Viral News : ਤਸਵੀਰ ਟਵਿਟਰ 'ਤੇ ਸ਼ੇਅਰ ਕੀਤੀ ਗਈ ਹੈ। ਲੋਕ ਇਸ ਤਸਵੀਰ ਨੂੰ ਦੇਖ ਕੇ ਕਾਫੀ ਮਜ਼ਾ ਲੈ ਰਹੇ ਹਨ ਅਤੇ ਗਿਣਤੀ ਦਾ ਅੰਦਾਜ਼ਾ ਲਗਾ ਰਹੇ ਹਨ। ਜਿਵੇਂ ਕਿ ਤਸਵੀਰ ਵਿੱਚ ਦੇਖਿਆ ਜਾ ਸਕਦਾ ਹੈ।

ਓਪਟੀਕਲ ਇਲਯੂਜਨ ਭਾਵ ਦ੍ਰਿਸ਼ਟੀ ਸਬੰਧੀ ਭਰਮ, ਆਮ ਤੌਰ 'ਤੇ ਇਹ ਉਦੋਂ ਹੁੰਦਾ ਹੈ ਜਦੋਂ ਅਸੀਂ ਕਿਸੇ ਚੀਜ਼ ਨੂੰ ਜਲਦੀ ਤੋਂ ਜਲਦੀ ਪੜਨਾ ਚਾਹੁੰਦੇ ਹਨ। ਸੋਸ਼ਲ ਮੀਡੀਆ 'ਤੇ ਅਜਿਹੀਆਂ ਕਈ ਤਸਵੀਰਾਂ ਹਨ ਜੋ ਓਪਟੀਕਲ ਇਲਯੂਜਨ ਪੈਦਾ ਕਰਦੀ ਹੈ। ਲੋਕਾਂ 'ਚ ਨੰਬਰ ਲੱਭਣ ਦੀ ਹੋੜ ਪੈਦਾ ਹੋ ਗਈ ਹੈ।

ਹਾਲਾਂਕਿ ਇਕ ਵਾਰ 'ਚ ਸਿਰਫ 1 ਪਰਸੈਂਟ ਲੋਕ ਹੀ ਤਸਵੀਰ 'ਚ ਲੁਕੇ ਸਹੀ ਨੰਬਰ ਨੂੰ ਦੱਸ ਪਾ ਰਹੇ ਹਨ। ਇਨ੍ਹੀਂ ਦਿਨੀਂ ਇਹ ਤਸਵੀਰ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਵਾਇਰਲ ਹੋ ਰਹੀ ਤੇ ਖੂਬ ਸ਼ੇਅਰ ਕੀਤੀ ਜਾ ਰਹੀ ਹੈ। 

ਜ਼ਿਕਰਯੋਗ ਹੈ ਕਿ ਇਹ ਤਸਵੀਰ ਟਵਿਟਰ 'ਤੇ ਸ਼ੇਅਰ ਕੀਤੀ ਗਈ ਹੈ। ਲੋਕ ਇਸ ਤਸਵੀਰ ਨੂੰ ਦੇਖ ਕੇ ਕਾਫੀ ਮਜ਼ਾ ਲੈ ਰਹੇ ਹਨ ਅਤੇ ਗਿਣਤੀ ਦਾ ਅੰਦਾਜ਼ਾ ਲਗਾ ਰਹੇ ਹਨ। ਜਿਵੇਂ ਕਿ ਤਸਵੀਰ ਵਿੱਚ ਦੇਖਿਆ ਜਾ ਸਕਦਾ ਹੈ, ਪੂਰੀ ਤਸਵੀਰ ਬਲੈਕ ਐਂਡ ਵ੍ਹਾਈਟ ਦੀ ਵਰਤੋਂ ਕਰਕੇ ਬਣਾਈ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਤਸਵੀਰ ਵਿੱਚ 7​ ਅੰਕਾਂ ਦਾ ਨੰਬਰ ਲੁਕਿਆ ਹੋਇਆ ਹੈ। ਜੋ ਇੱਕ ਸਮੇਂ ਵਿੱਚ ਸ਼ਾਇਦ ਹੀ ਕਿਸੇ ਨੂੰ ਨਜ਼ਰ ਆਵੇ। ਇਸ ਤਸਵੀਰ ਨੂੰ ਲੈ ਕੇ ਸੋਸ਼ਲ ਮੀਡੀਆ ਯੂਜ਼ਰਸ 'ਚ ਵੱਖ-ਵੱਖ ਪੱਧਰ ਦਾ ਕ੍ਰੇਜ਼ ਹੈ। ਲੋਕ ਤਸਵੀਰ ਵਿਚਾਲੇ ਨੰਬਰ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਪਰ ਸਿਰਫ 1% ਲੋਕ ਹੀ ਇਸ ਤਸਵੀਰ ਵਿਚ ਲੁਕੇ ਨੰਬਰ ਨੂੰ ਦੇਖ ਪਾਉਂਦੇ ਹਨ।

ਟਵਿੱਟਰ 'ਤੇ ਤਾਂ ਜਿਵੇਂ ਇਸ ਤਸਵੀਰ ਦੇ ਕਮੈਂਟ ਸੈਕਸ਼ਨ ਦਾ ਹੜ੍ਹ ਆ ਗਿਆ ਹੋਵੇ। ਕਮੈਂਟ ਸੈਕਸ਼ਨ 'ਚ ਲੋਕ ਵੱਖ-ਵੱਖ ਨੰਬਰ ਲਿਖ ਰਹੇ ਹਨ। ਜੇਕਰ ਕੋਈ 45283 ਦੇਖ ਸਕਦਾ ਹੈ ਤਾਂ ਕੋਈ 5283 ਨੰਬਰ ਲਿਖ ਰਿਹਾ ਹੈ। ਪਰ ਅਸਲ ਵਿੱਚ ਤਸਵੀਰ ਵਿੱਚ 3452839 ਨੰਬਰ ਛੁਪਿਆ ਹੋਇਆ ਹੈ। ਟਿੱਪਣੀ ਭਾਗ ਵਿੱਚ ਸਿਰਫ਼ 1% ਲੋਕਾਂ ਨੇ ਇਸ ਨੰਬਰ ਦਾ ਅਨੁਮਾਨ ਲਗਾਇਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget