ਪੜਚੋਲ ਕਰੋ

Traffice Police ਦੀ ਇਸ ਚੇਤਾਵਨੀ ਨਾਲ ਲੋਕਾਂ ਨੂੰ ਯਾਦ ਆਵੇਗਾ 'ਯਮਰਾਜ'

ਇੰਟਰਨੈੱਟ ਅਜ਼ਬ-ਗਜ਼ਬ ਵੀਡੀਓਜ਼ ਦਾ ਖਜ਼ਾਨਾ ਹੈ, ਇਹ ਨਹੀਂ ਕਿਹਾ ਜਾ ਸਕਦਾ ਕਿ ਇਸ ਵਿੱਚੋਂ ਕਦੋਂ ਕੀ ਨਿਕਲ ਕੇ ਸਾਹਮਣੇ ਆ ਜਾਵੇ। ਵੈਸੇ ਤਾਂ ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਓਜ਼ ਅਕਸਰ ਦੇਖਣ ਨੂੰ ਮਿਲਦੀਆਂ ਹਨ

ਚੰਡੀਗੜ੍ਹ: ਇੰਟਰਨੈੱਟ ਅਜ਼ਬ-ਗਜ਼ਬ ਵੀਡੀਓਜ਼ ਦਾ ਖਜ਼ਾਨਾ ਹੈ, ਇਹ ਨਹੀਂ ਕਿਹਾ ਜਾ ਸਕਦਾ ਕਿ ਇਸ ਵਿੱਚੋਂ ਕਦੋਂ ਕੀ ਨਿਕਲ ਕੇ ਸਾਹਮਣੇ ਆ ਜਾਵੇ। ਵੈਸੇ ਤਾਂ ਸੋਸ਼ਲ ਮੀਡੀਆ 'ਤੇ ਅਜਿਹੀਆਂ ਵੀਡੀਓਜ਼ ਅਕਸਰ ਦੇਖਣ ਨੂੰ ਮਿਲਦੀਆਂ ਹਨ, ਜਿਨ੍ਹਾਂ ਨੂੰ ਦੇਖਣਾਂ ਤਾ ਦੂਰ ਤੁਸੀਂ ਸ਼ਾਇਦ ਹੀ ਕਦੇ ਸੋਚਿਆ ਹੋਵੇਗਾ। ਹਾਲ ਹੀ 'ਚ ਇੱਕ ਅਜਿਹਾ ਹੀ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਇਹ ਵੀਡੀਓ ਮੱਧ ਪ੍ਰਦੇਸ਼ ਦੇ ਜਬਲਪੁਰ ਦਾ ਦੱਸਿਆ ਜਾ ਰਿਹਾ ਹੈ। ਇਸ ਵੀਡੀਓ ਨੂੰ ਦੇਖ ਕੇ ਤੁਸੀਂ ਸਮਝ ਜਾਓਗੇ ਕਿ 'MP ਸਭ ਤੋਂ ਅਜ਼ਬ ਗਜ਼ਬ ਕਿਉਂ ਹੈ'।

ਵਾਇਰਲ ਹੋ ਰਿਹਾ ਇਹ ਵੀਡੀਓ ਇੱਕ ਸੜਕ ਹਾਦਸੇ ਦਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਰਹਿ ਰਿਹਾ ਹੈ। ਭਾਵੇਂ ਪੁਲਿਸ ਵਿਭਾਗ ਸਮੇਂ-ਸਮੇਂ 'ਤੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਦਾ ਰਹਿੰਦਾ ਹੈ ਪਰ ਇਸ ਦੇ ਬਾਵਜੂਦ ਕੁਝ ਲੋਕ ਆਪਣੀ ਮਰਜ਼ੀ ਨਾਲ ਵਾਹਨ ਚਲਾਉਂਦੇ ਹੋਏ ਟ੍ਰੈਫ਼ਿਕ ਨਿਯਮਾਂ ਦੀ ਅਣਦੇਖੀ ਕਰਕੇ ਆਪਣੀ ਜਾਨ ਨੂੰ ਖ਼ਤਰੇ ਵਿਚ ਪਾਉਂਦੇ ਹਨ, ਅਜਿਹੇ 'ਚ ਮੱਧ ਪ੍ਰਦੇਸ਼ ਦੀ ਜਬਲਪੁਰ ਪੁਲਿਸ ਨੇ ਲੋਕਾਂ ਨੂੰ ਸੜਕ ਹਾਦਸਿਆਂ ਤੋਂ ਬਚਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਇੱਕ ਅਜੀਬ ਚਾਲ ਚਲਾਈ ਹੈ। ਵੀਡੀਓ ਦੇਖ ਕੇ ਤੁਸੀਂ ਵੀ ਜਬਲਪੁਰ ਪੁਲਿਸ ਦੀ ਇਸ ਨਵੇਕਲੀ ਪਹੁੰਚ ਤੋਂ 'ਕਾਇਲ' ਹੋ ਜਾਵੋਗੇ।

View this post on Instagram
 
A post shared by RVCJ Media (@rvcjinsta)

ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਸੜਕ ਦੇ ਵਿਚਕਾਰ ਬਣੇ ਬੂਥ 'ਤੇ ਦੁਰਘਟਨਾਗ੍ਰਸਤ ਕਾਰ ਨੂੰ ਚਾੜ੍ਹ ਦਿੱਤਾ ਗਿਆ ਹੈ, ਉਥੇ ਹੀ ਬੂਥ 'ਤੇ ਸੜਕ ਹਾਦਸਿਆਂ ਬਾਰੇ ਚਿਤਾਵਨੀ ਦੇਣ ਵਾਲਾ ਜਬਲਪੁਰ ਪੁਲਿਸ ਦਾ ਬੋਰਡ ਲੱਗਾ ਹੋਇਆ ਹੈ, ਜਿਸ ਨੂੰ ਦੇਖ ਕੇ ਚੰਗੇ-ਚੰਗੇ ਲੋਕਾਂ ਦੀ ਹਾਲਤ ਖ਼ਰਾਬ ਹੋ ਜਾਵੇ, ਅਸਲ ਵਿੱਚ, ਜੇਕਰ ਚੇਤਾਵਨੀਆਂ ਇੰਨੀਆਂ ਡਰਾਉਣੀਆਂ ਹਨ, ਤਾਂ ਲੋਕ ਖੁਦ ਜਾਗਰੂਕ ਹੋ ਜਾਣਗੇ, ਜਬਲਪੁਰ ਪੁਲਿਸ ਦੀ ਇਹ ਡਰਾਉਣੀ ਚੇਤਾਵਨੀ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਹੈ, ਜਿਸ ਨੂੰ ਲੋਕ ਕਾਫੀ ਦੇਖ ਕੇ ਸ਼ੇਅਰ ਕਰ ਰਹੇ ਹਨ। ਵੀਡੀਓ ਦੇਖਣ ਤੋਂ ਬਾਅਦ ਯੂਜ਼ਰਸ ਇਸ 'ਤੇ ਇੱਕ ਤੋਂ ਵਧ ਕੇ ਇੱਕ ਅਜੀਬ ਪ੍ਰਤੀਕਿਰਿਆ ਵੀ ਦੇ ਰਹੇ ਹਨ। ਇਸ ਦੇ ਨਾਲ ਹੀ ਇਸ ਵੀਡੀਓ ਨੂੰ ਹੁਣ ਤੱਕ 99 ਹਜ਼ਾਰ ਤੋਂ ਵੱਧ ਲੋਕ ਪਸੰਦ ਕਰ ਚੁੱਕੇ ਹਨ।

ਟਾਪ ਹੈਡਲਾਈਨ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget