ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

Viral Video: ਐਵਲਾਂਚ 'ਚੋਂ ਬਚ ਨਿਕਲਿਆ ਵਿਅਕਤੀ, ਸਿਰਫ਼ 1 ਸਕਿੰਟ 'ਚ ਦਿੱਤੀ ਮੌਤ ਨੂੰ ਮਾਤ, ਦੇਖੋ ਹੈਰਾਨ ਕਰਨ ਵਾਲੀ ਵੀਡੀਓ!

Watch: ਹੜਕੰਪ ਮਚਾਉਣ ਵਾਲੀ ਘਟਨਾ ਦਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਇਹ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਵਿਅਕਤੀ ਆਪਣੀ ਮੌਤ ਨੂੰ ਹਰਾ ਦਿੰਦਾ ਹੈ। ਜੇ ਇੱਕ ਸਕਿੰਟ ਦੀ ਵੀ ਦੇਰੀ ਹੋ ਜਾਂਦੀ, ਤਾਂ ਉਹ ਵਿਅਕਤੀ ਮੌਤ ਵਿੱਚ ਲੀਨ ਹੋ ਜਾਂਦਾ।

Shocking Video: ਰੌਂਗਟੇ ਖੜ੍ਹੇ ਕਰ ਦੇਣ ਵਾਲੀ ਇੱਕ ਘਟਨਾ ਵਿੱਚ ਇੱਕ ਵਿਅਕਤੀ ਇੱਕ ਭਿਆਨਕ ਐਵਲਾਂਚ ਤੋਂ ਬਚ ਗਿਆ। ਇਹ ਘਟਨਾ ਕੈਰੇਬੀਅਨ ਦੇਸ਼ ਕੋਸਟਾ ਰੀਕਾ ਦੀ ਦੱਸੀ ਜਾ ਰਹੀ ਹੈ। ਇਸ ਘਟਨਾ ਦਾ ਇੱਕ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਜਿਸ ਵਿੱਚ ਇਹ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਵਿਅਕਤੀ ਆਪਣੀ ਮੌਤ ਨੂੰ ਹਰਾ ਦਿੰਦਾ ਹੈ। ਜੇ ਇੱਕ ਸਕਿੰਟ ਦੀ ਵੀ ਦੇਰੀ ਹੋ ਜਾਂਦੀ, ਤਾਂ ਉਹ ਵਿਅਕਤੀ ਮੌਤ ਵਿੱਚ ਲੀਨ ਹੋ ਜਾਂਦਾ। ਇਹ ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ।

ਇਹ 17 ਸਕਿੰਟ ਦਾ ਵੀਡੀਓ ਕਾਫੀ ਡਰਾਉਣਾ ਹੈ। ਜਿਸ ਵਿੱਚ ਕੁਦਰਤ ਦਾ ਭਿਆਨਕ ਰੂਪ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਨਜ਼ਰ ਆ ਰਿਹਾ ਹੈ- ਮੀਂਹ ਪੈ ਰਿਹਾ ਹੈ ਅਤੇ ਤੇਜ਼ ਤੂਫਾਨ ਆ ਗਿਆ ਹੈ। ਤੇਜ਼ ਹਵਾਵਾਂ ਵਗ ਰਹੀਆਂ ਹਨ। ਇੱਕ ਆਦਮੀ ਇੱਕ ਪੁਲ ਤੋਂ ਲੰਘਦਾ ਦਿਖਾਈ ਦਿੰਦਾ ਹੈ। ਉਸ ਨੇ ਹੱਥ ਵਿੱਚ ਛੱਤਰੀ ਫੜੀ ਹੋਈ ਹੈ ਤਾਂ ਅਚਾਨਕ ਇੱਕ ਤੇਜ਼ ਰਫ਼ਤਾਰ ਐਵਲਾਂਚ ਆ ਜਾਂਦੀ ਹੈ, ਜਿਸ ਕਾਰਨ ਮਿੱਟੀ ਦੀ ਵੱਡੀ ਮਾਤਰਾ ਹਵਾ ਵਿੱਚ ਉਛਲਦੀ ਦਿਖਾਈ ਦਿੰਦੀ ਹੈ। ਉਹ ਵਿਅਕਤੀ ਤੇਜ਼ ਰਫ਼ਤਾਰ ਨਾਲ ਦੌੜ ਕੇ ਇਸ ਆਫ਼ਤ ਤੋਂ ਆਪਣੀ ਜਾਨ ਬਚਾ ਲੈਂਦਾ ਹੈ। ਇਸ ਤਰ੍ਹਾਂ ਉਹ ਵਿਅਕਤੀ ਆਖਰੀ ਪਲਾਂ ਵਿੱਚ ਹਿੰਮਤ ਦਿਖਾ ਕੇ ਆਪਣੀ ਜਾਨ ਬਚਾਉਂਦਾ ਹੈ।

ਇਹ ਵੀਡੀਓ ਦਿਲ ਦਹਿਲਾ ਦੇਣ ਵਾਲੀ ਹੈ। ਜਿਉਂ ਹੀ ਕੋਈ ਵਿਅਕਤੀ ਦੌੜਦੇ ਹੋਏ ਉਸ ਪੁਲ ਤੋਂ ਦੂਰ ਜਾਂਦਾ ਹੈ ਤਾਂ ਉੱਥੇ ਵੱਡੀ ਮਾਤਰਾ ਵਿੱਚ ਮਿੱਟੀ ਖਿੱਲਰ ਜਾਂਦੀ ਹੈ। ਅਗਲੇ ਹੀ ਪਲ ਇੱਕ ਵੱਡਾ ਦਰੱਖਤ ਵੀ ਉਖੜ ਕੇ ਉਸ ਪੁਲ 'ਤੇ ਡਿੱਗ ਪਿਆ। ਮੌਕੇ 'ਤੇ ਭਗਦੜ ਮੱਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਭੱਜਦੇ ਨਜ਼ਰ ਆ ਰਹੇ ਹਨ। ਬਰਫੀਲੇ ਤੂਫਾਨ ਨੂੰ ਆਉਂਦੇ ਦੇਖ ਕੇ ਇੱਕ ਵਿਅਕਤੀ ਤੁਰੰਤ ਆਪਣੀ ਬਾਈਕ ਮੋੜ ਕੇ ਉਸ ਪੁਲ ਤੋਂ ਦੂਰ ਲੈ ਗਿਆ। ਵੀਡੀਓ ਵਿੱਚ ਲੋਕਾਂ ਦੀਆਂ ਚੀਕਾਂ ਸੁਣੀਆਂ ਜਾ ਸਕਦੀਆਂ ਹਨ। ਮੌਕੇ 'ਤੇ ਮੌਜੂਦ ਕਿਸੇ ਵਿਅਕਤੀ ਨੇ ਇਸ ਦੀ ਵੀਡੀਓ ਬਣਾਈ ਅਤੇ ਫਿਰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ।

ਇਹ ਵੀ ਪੜ੍ਹੋ: Shocking Video: ਦਰਜਨਾਂ ਅਜਗਰਾਂ ਦੇ ਵਿਚਕਾਰ ਨਿਡਰ ਹੋ ਕੇ ਬੈਠਾ ਨਜ਼ਰ ਆਇਆ ਵਿਅਕਤੀ, ਲੋਕ ਹੋਏ ਹੈਰਾਨ, ਕਿਹਾ- 'ਬਹਾਦੁਰੀ ਨੂੰ ਸਲਾਮ...'

ਇਸ ਵੀਡੀਓ ਨੂੰ @WowTerrifying ਨਾਮ ਦੇ ਹੈਂਡਲਰ ਨੇ ਟਵਿੱਟਰ 'ਤੇ ਸ਼ੇਅਰ ਕੀਤਾ ਹੈ। @WowTerrifying ਨੇ ਵੀਡੀਓ ਦੇ ਨਾਲ ਆਪਣੇ ਟਵੀਟ ਵਿੱਚ ਲਿਖਿਆ – ‘ਭਿਆਨਕ ਪਲ, ਕੋਸਟਾ ਰੀਕਾ ਵਿੱਚ ਇੱਕ ਵਿਅਕਤੀ ਐਵਲਾਂਚ ਵਿੱਚੋਂ ਬਚ ਗਿਆ।’ ਇਸ ਵੀਡੀਓ ਨੂੰ ਟਵੀਟ ਕੀਤੇ ਜਾਣ ਤੋਂ ਬਾਅਦ 1.3 ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਵੀਡੀਓ ਨੂੰ ਹਜ਼ਾਰਾਂ ਲੋਕਾਂ ਨੇ ਪਸੰਦ ਵੀ ਕੀਤਾ ਹੈ।

ਇਹ ਵੀ ਪੜ੍ਹੋ: Weird Law: ਇਸ ਦੇਸ਼ 'ਚ ਔਰਤਾਂ ਲਈ ਬਣਿਆ ਅਜੀਬ ਕਾਨੂੰਨ, ਮਿਲਿਆ ਟਾਪਲੈੱਸ ਹੋਣ ਦਾ ਹੱਕ, ਜਾਣੋ ਨਿਯਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ

Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ

US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?

ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ

ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼

Embed widget