ਪੜਚੋਲ ਕਰੋ

Ajab Gaja News : ਰੇਤਾ ਸੀਮੇਂਟ ਛੱਡ ਇਸ ਵਿਅਕਤੀ ਨੇ ਗੋਬਰ ਨਾਲ ਹੀ ਕਰ ਦਿੱਤੀਆਂ ਕੰਧਾਂ ਪਲੱਸਤਰ, ਕਾਰਨ ਜਾਣ ਕੇ ਹੋ ਜਾਵੋਗੇ ਹੈਰਾਨ

A Person ਹਰ ਕੋਈ ਅਲੀਸ਼ਾਨ ਘਰ ਲੈਣ ਬਾਰੇ ਸੋਚਦਾ ਹੈ, ਫਿਰੋਜ਼ਾਬਾਦ 'ਚ ਰਹਿਣ ਵਾਲੇ ਅਰਿਹੰਤ ਜੈਨ ਨੇ ਆਪਣੇ ਲਈ ਅਜਿਹਾ ਘਰ ਤਿਆਰ ਕੀਤਾ ਹੈ, ਜਿਸ 'ਚ ਕੰਧਾਂ 'ਤੇ ਸੀਮਿੰਟ ਦੀ ਵਰਤੋਂ ਨਹੀਂ ਕੀਤੀ ਗਈ। ਅਰਿਹੰਤ ਜੈਨ ਦਾ ਕਹਿਣਾ

Ajab Gaja News  - ਹਰ ਕੋਈ ਅਲੀਸ਼ਾਨ ਘਰ ਲੈਣ ਬਾਰੇ ਸੋਚਦਾ ਹੈ, ਫਿਰੋਜ਼ਾਬਾਦ 'ਚ ਰਹਿਣ ਵਾਲੇ ਅਰਿਹੰਤ ਜੈਨ ਨੇ ਆਪਣੇ ਲਈ ਅਜਿਹਾ ਘਰ ਤਿਆਰ ਕੀਤਾ ਹੈ, ਜਿਸ 'ਚ ਕੰਧਾਂ 'ਤੇ ਸੀਮਿੰਟ ਦੀ ਵਰਤੋਂ ਨਹੀਂ ਕੀਤੀ ਗਈ। ਅਰਿਹੰਤ ਜੈਨ ਦਾ ਕਹਿਣਾ ਹੈ ਕਿ ਇਸ ਘਰ ਦੀਆਂ ਕੰਧਾਂ ਨੂੰ ਸੀਮਿੰਟ ਨਾਲ ਨਹੀਂ ਸਗੋਂ ਚੂਨਾ ਅਤੇ ਦੇਸੀ ਗੋਬਰ ਨਾਲ ਪਲੱਸਟਰ ਕੀਤਾ ਗਿਆ ਹੈ। ਇਹ ਘਰ ਬਹੁਤ ਵੱਖਰਾ ਅਤੇ ਕੁਦਰਤੀ ਹੈ। ਇੱਥੇ ਰਹਿ ਕੇ ਇੱਕ ਵੱਖਰਾ ਆਨੰਦ ਮਿਲਦਾ ਹੈ। ਇਸ ਦੇ ਨਾਲ ਹੀ ਇਹ ਘਰ ਕਈ ਬਿਮਾਰੀਆਂ ਤੋਂ ਵੀ ਦੂਰ ਰੱਖਦਾ ਹੈ।

ਅਰਿਹੰਤ ਜੈਨ ਦਾ ਕਹਿਣਾ ਹੈ ਕਿ  ਗੋਬਰ ਕਰਕੇ ਇਸ ਘਰ ਦੀਆਂ ਕੰਧਾਂ ਗਰਮੀਆਂ ਵਿੱਚ ਗਰਮ ਨਹੀਂ ਹੋਣਗੀਆਂ ਅਤੇ ਸਰਦੀਆਂ ਵਿੱਚ ਠੰਡੀਆਂ ਨਹੀਂ ਹੋਣਗੀਆਂ। ਸਗੋਂ ਇਹ ਗਰਮੀਆਂ ਵਿੱਚ ਠੰਡਾ ਅਤੇ ਸਰਦੀਆਂ ਵਿੱਚ ਗਰਮ ਮਹਿਸੂਸ ਹੋਵੇਗਾ। ਕਿਉਂਕਿ ਇਹ ਇੱਕ ਕੁਦਰਤੀ ਘਰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਇਹ ਘਰ ਸਾਰੇ ਬੈਕਟੀਰੀਆ ਨੂੰ ਵੀ ਖਤਮ ਕਰੇਗਾ।

ਘਰ ਦੇ ਮਾਲਕ ਅਰਿਹੰਤ ਜੈਨ ਦਾ ਕਹਿਣਾ ਹੈ ਕਿ ਜੇਕਰ ਉਸ ਨੇ ਇਸ ਘਰ ਵਿੱਚ ਪਲੱਸਟਰ ਕਰਵਾਉਣ ਲਈ ਸੀਮਿੰਟ ਦੀ ਵਰਤੋਂ ਕੀਤੀ ਹੁੰਦੀ ਤਾਂ ਇਸ ਦੀ ਕੀਮਤ ਬਹੁਤ ਜ਼ਿਆਦਾ ਹੋਣੀ ਸੀ ਪਰ ਸੀਮਿੰਟ ਦੀ ਵਰਤੋਂ ਕਰਨ ਦੀ ਬਜਾਏ ਗਊ ਦੇ ਗੋਹੇ ਨੂੰ ਸਾਰੀਆਂ ਚੀਜ਼ਾਂ ਵਿੱਚ ਮਿਲਾ ਦਿੱਤਾ ਗਿਆ ਹੈ। ਘਰ ਵੀ ਬਿਲਕੁਲ ਕੁਦਰਤੀ ਬਣ ਗਿਆ ਹੈ ਅਤੇ ਇਸ ਦੇ ਨਾਲ ਹੀ ਇੱਥੋਂ ਦਾ ਮਾਹੌਲ ਵੀ ਵੱਖਰਾ ਹੈ। ਇਸ ਕਰਕੇ ਮਕਾਨ ਦੀ ਉਸਾਰੀ ’ਤੇ ਕਰੀਬ 10 ਲੱਖ ਰੁਪਏ ਦਾ ਖਰਚਾ ਆਇਆ ਹੈ।

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ । ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Join Our Official Telegram Channel : - 
https://t.me/abpsanjhaofficial

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget