ਪੜਚੋਲ ਕਰੋ

Viral Video: ਪਾਲਤੂ ਕੁੱਤਾ ਹੋਇਆ ਹਿੰਸਕ, 2 ਸਾਲ ਦੇ ਬੱਚੇ 'ਤੇ ਕੀਤਾ ਜਾਨਲੇਵਾ ਹਮਲਾ, ਦੇਖੋ ਖੌਫਨਾਕ ਵੀਡੀਓ

Watch: ਕੁਝ ਦਿਨ ਪਹਿਲਾਂ ਭੋਪਾਲ 'ਚ ਕੁੱਤਿਆਂ ਨੇ 6 ਮਹੀਨੇ ਦੇ ਮਾਸੂਮ ਬੱਚੇ 'ਤੇ ਹਮਲਾ ਕਰਕੇ ਉਸ ਦੀ ਜਾਨ ਲੈ ਲਈ ਸੀ। ਹੁਣ ਅਜਿਹੀ ਹੀ ਇੱਕ ਘਟਨਾ ਦਾ ਇੱਕ ਵੀਡੀਓ ਦਿੱਲੀ ਤੋਂ ਸਾਹਮਣੇ ਆਇਆ ਹੈ। ਜਿਸ 'ਚ 2 ਸਾਲ ਦੇ ਬੱਚੇ 'ਤੇ ਪਾਲਤੂ ਕੁੱਤੇ...

Viral Video: ਕਿਹਾ ਜਾਂਦਾ ਹੈ ਕਿ ਕੁੱਤੇ ਮਨੁੱਖ ਦੇ ਸਭ ਤੋਂ ਚੰਗੇ ਅਤੇ ਵਫ਼ਾਦਾਰ ਦੋਸਤ ਹਨ। ਲੋਕ ਅਕਸਰ ਘਰ ਵਿੱਚ ਕੁੱਤਿਆਂ ਨੂੰ ਬੜੀ ਦਿਲਚਸਪੀ ਨਾਲ ਪਾਲਦੇ ਹਨ। ਪਰ ਪਿਛਲੇ ਕੁਝ ਸਮੇਂ ਤੋਂ ਕੁੱਤਿਆਂ ਨੂੰ ਲੈ ਕੇ ਕਾਫੀ ਡਰਾਉਣੀ ਖਬਰਾਂ ਆ ਰਹੀਆਂ ਹਨ। ਕੁਝ ਦਿਨ ਪਹਿਲਾਂ ਹੀ ਭੋਪਾਲ 'ਚ ਕੁਝ ਕੁੱਤਿਆਂ ਨੇ 6 ਮਹੀਨੇ ਦੇ ਮਾਸੂਮ ਬੱਚੇ 'ਤੇ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ ਸੀ। ਇਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ। ਅਤੇ ਹੁਣ ਅਜਿਹੀ ਹੀ ਇੱਕ ਘਟਨਾ ਦਾ ਇੱਕ ਵੀਡੀਓ ਦਿੱਲੀ ਤੋਂ ਸਾਹਮਣੇ ਆਇਆ ਹੈ। ਜਿਸ 'ਚ 2 ਸਾਲ ਦੇ ਬੱਚੇ 'ਤੇ ਪਾਲਤੂ ਕੁੱਤੇ ਨੇ ਹਮਲਾ ਕਰ ਦਿੱਤਾ ਹੈ। ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਇੱਕ ਮਾਂ ਆਪਣੇ ਬੱਚਿਆਂ ਨਾਲ ਕਿਤੇ ਜਾ ਰਹੀ ਹੈ। ਉਦੋਂ ਅਚਾਨਕ ਇੱਕ ਕੁੱਤਾ ਦੂਜੇ ਪਾਸਿਓਂ ਆਉਂਦਾ ਹੈ ਅਤੇ ਮਾਂ ਦੀ ਗੋਦ 'ਚੋਂ ਬੱਚੇ 'ਤੇ ਹਮਲਾ ਕਰ ਦਿੰਦਾ ਹੈ। ਉਸਨੂੰ ਉਸਦੀ ਮਾਂ ਤੋਂ ਖੋਹਣ ਦੀ ਕੋਸ਼ਿਸ਼ ਕਰਦਾ ਹੈ। ਇਸ ਦੌਰਾਨ ਮਾਂ ਡਿੱਗ ਜਾਂਦੀ ਹੈ ਅਤੇ ਕੁੱਤਾ ਕੁਝ ਦੂਰ ਜਾ ਕੇ ਮਾਂ ਅਤੇ ਬੱਚੇ 'ਤੇ ਦੁਬਾਰਾ ਹਮਲਾ ਕਰ ਦਿੰਦਾ ਹੈ। ਪਰ ਮਾਂ ਆਪਣੇ ਬੱਚੇ ਲਈ ਆਪਣੀ ਜਾਨ ਖਤਰੇ ਵਿੱਚ ਪਾਉਂਦੀ ਹੈ। ਫਿਰ ਹੋਰ ਲੋਕ ਉੱਥੇ ਆਉਂਦੇ ਹਨ ਅਤੇ ਉਸ ਕੁੱਤੇ ਨੂੰ ਭਜਾ ਦਿੰਦੇ ਹਨ।

https://twitter.com/i/status/1750041648099131847

ਹਾਦਸਾ ਪੂਰਬੀ ਦਿੱਲੀ ਦੇ ਵਿਸ਼ਵਾਸ ਨਗਰ ਇਲਾਕੇ ਦਾ ਦੱਸਿਆ ਜਾ ਰਿਹਾ ਹੈ। ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਤੇ @lavelybakshi ਨਾਂ ਦੇ ਯੂਜ਼ਰ ਨੇ ਸ਼ੇਅਰ ਕੀਤਾ ਹੈ। ਹੁਣ ਤੱਕ ਇਸ ਵੀਡੀਓ ਨੂੰ ਕਰੀਬ ਤਿੰਨ ਹਜ਼ਾਰ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ: Viral Video: ਕੁੜੀਆਂ ਨੇ ਪਹਾੜ 'ਤੇ ਖੇਡੀ 'ਕ੍ਰਿਕੇਟ', ਆਨੰਦ ਮਹਿੰਦਰਾ ਨੇ ਵੀਡੀਓ ਸ਼ੇਅਰ ਕਰ ਲਿਖੀ ਇਹ ਗੱਲ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੇ ਕੁੱਤੇ ਦੇ ਹਮਲੇ ਦੀ ਇਸ ਵੀਡੀਓ 'ਤੇ ਲੋਕਾਂ ਵੱਲੋਂ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਆ ਰਹੀਆਂ ਹਨ। ਇੱਕ ਯੂਜ਼ਰ ਨੇ ਟਿੱਪਣੀ ਕਰਦੇ ਹੋਏ ਲਿਖਿਆ, 'ਬਹੁਤ ਬੁਰਾ, ਅਜਿਹੇ ਮਾਮਲਿਆਂ 'ਚ ਕੁੱਤਿਆਂ ਦੇ ਮਾਲਕਾਂ 'ਤੇ ਮਾਮਲਾ ਦਰਜ਼ ਹੋਣਾ ਚਾਹੀਦਾ ਹੈ।' ਕੁਮੈਂਟ ਕਰਦੇ ਹੋਏ ਇੱਕ ਹੋਰ ਯੂਜ਼ਰ ਨੇ ਲਿਖਿਆ, 'ਕੁੱਤੇ ਦੇ ਕੱਟਣ 'ਤੇ ਕੁੱਤੇ ਦੇ ਮਾਲਕ ਨੂੰ ਭਾਰੀ ਜੁਰਮਾਨਾ ਹੋਣਾ ਚਾਹੀਦਾ ਹੈ ਅਤੇ ਉਸ ਨੂੰ ਜੇਲ੍ਹ ਵੀ ਜਾਣਾ ਚਾਹੀਦਾ ਹੈ।'

ਇਹ ਵੀ ਪੜ੍ਹੋ: Swiggy: IPO ਤੋਂ ਪਹਿਲਾਂ ਫੂਡ ਡਿਲੀਵਰੀ ਕੰਪਨੀ Swiggy ਨੇ ਲਿਆ ਵੱਡਾ ਫੈਸਲਾ, 400 ਕਰਮਚਾਰੀਆਂ ਦੀ ਛਾਂਟੀ

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget