ਪੜਚੋਲ ਕਰੋ

ਕੁੱਤੇ-ਬਿੱਲੀ ਦੀ ਹੋਈ ਲੜਾਈ...ਪਤੀ-ਪਤਨੀ ਵਿਚਕਾਰ ਤਲਾਕ ਦੀ ਆਈ ਨੌਬਤ…ਲੋਕ ਹੈਰਾਨ!

ਸੋਸ਼ਲ ਮੀਡੀਆ ਉੱਤੇ ਇੱਕ ਮਾਮਲਾ ਖੂਬ ਚਰਚਾ ਦੇ ਵਿੱਚ ਹੈ। ਜੀ ਹਾਂ ਇੱਕ ਕਪਲ ਇਸ ਲਈ ਵੱਖ ਹੋਣ ਜਾ ਰਿਹਾ ਹੈ ਕਿ ਦੋਵਾਂ ਨੂੰ ਇੱਕ-ਦੂਜੇ ਦੇ ਪਾਲਤੂ ਜਾਨਵਾਰ ਤੋਂ ਪ੍ਰੇਸ਼ਾਨੀ ਹੈ। ਇਸ ਲਈ ਦੋਵੇਂ ਜਣੇ ਵਿਆਹ ਦੇ ਮਹਿਜ਼ ਨੌ ਮਹੀਨਿਆਂ ਬਾਅਦ ਤਲਾਕ ਲੈਣ..

ਭਾਰਤ ‘ਚ ਤਲਾਕ ਦੇ ਆਮ ਕਾਰਨ ਦਹੇਜ਼, ਘਰੇਲੂ ਹਿੰਸਾ ਜਾਂ ਪਰਿਵਾਰਕ ਟਕਰਾਅ ਹੁੰਦੇ ਹਨ, ਪਰ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਤੋਂ ਇਕ ਅਨੋਖਾ ਮਾਮਲਾ ਸਾਹਮਣੇ ਆਇਆ ਹੈਇੱਥੇ ਇੱਕ ਜੋੜੇ ਨੇ ਵਿਆਹ ਦੇ ਸਿਰਫ ਨੌ ਮਹੀਨੇ ਬਾਅਦ ਤਲਾਕ ਲਈ ਅਰਜ਼ੀ ਦਿੱਤੀ ਹੈ, ਅਤੇ ਇਸਦਾ ਕਾਰਨ ਕੋਈ ਹੋਰ ਨਹੀਂ, ਸਗੋਂ ਉਹਨਾਂ ਦੇ ਆਪੋ-ਆਪਣੇ ਪਾਲਤੂ ਜਾਨਵਰ-ਇੱਕ ਕੁੱਤਾ ਅਤੇ ਇੱਕ ਬਿੱਲੀ ਹਨ

ਇਹ ਜੋੜਾ ਸੋਸ਼ਲ ਮੀਡੀਆ ਰਾਹੀਂ ਮਿਲੇ ਸਨ, ਜਿੱਥੇ ਦੋਵੇਂ ਨੂੰ ਜਾਨਵਰਾਂ ਨਾਲ ਪਿਆਰ ਹੋਣ ਕਾਰਨ ਦੋਸਤੀ ਹੋਈ ਅਤੇ ਫਿਰ ਵਿਆਹ ਕਰ ਲਿਆ। ਪਰ ਹੁਣ ਇਹੀ ਜਾਨਵਰ ਉਹਨਾਂ ਦੇ ਰਿਸ਼ਤੇ ਵਿੱਚ ਦਰਾਰ ਦੀ ਵਜ੍ਹਾ ਬਣ ਗਏ।

ਪਤੀ-ਪਤਨੀ ਦੇ ਦਾਅਵੇ ਅਤੇ ਦਲੀਲਾਂ

ਪਤਨੀ ਦਾ ਦਾਅਵਾ ਹੈ ਕਿ ਪਤੀ ਦਾ ਕੁੱਤਾ ਉਸਦੀ ਬਿੱਲੀ ਨੂੰ ਵਾਰ-ਵਾਰ ਤੰਗ ਕਰਦਾ ਹੈ ਅਤੇ ਉਸ 'ਤੇ ਹਮਲਾ ਵੀ ਕਰ ਚੁੱਕਾ ਹੈ। ਦੂਜੇ ਪਾਸੇ, ਪਤੀ ਦੀ ਦਲੀਲ ਹੈ ਕਿ ਉਸਨੇ ਵਿਆਹ ਤੋਂ ਪਹਿਲਾਂ ਹੀ ਆਪਣੀ ਪਤਨੀ ਨੂੰ ਦੱਸ ਦਿੱਤਾ ਸੀ ਕਿ ਉਹ ਸਾਰੇ ਪਾਲਤੂ ਜਾਨਵਰ ਇਕੱਠੇ ਨਹੀਂ ਰੱਖ ਸਕੇਗਾ। ਇਸ ਦੇ ਬਾਵਜੂਦ, ਪਤਨੀ ਨੇ ਆਪਣੀ ਬਿੱਲੀ ਨੂੰ ਮਾਇਕੇ ਤੋਂ ਲੈ ਆਈ। ਉਸ ਦੀ ਬਿੱਲੀ ਹੁਣ ਘਰ ਵਿੱਚ ਰੱਖੀਆਂ ਮੱਛੀਆਂ ਨੂੰ ਵੀ ਤੰਗ ਕਰਦੀ ਹੈ।

ਕਾਉਂਸਲਰ ਦੀ ਸਲਾਹ ਅਤੇ ਪਰਿਵਾਰ ਦੀਆਂ ਕੋਸ਼ਿਸ਼ਾਂ

ਪਤੀ ਆਈ.ਟੀ. ਸੈਕਟਰ ਵਿੱਚ 'ਵਰਕ ਫਰਾਮ ਹੋਮ' ਕਰਦਾ ਹੈ ਅਤੇ ਪਤਨੀ ਯੂ.ਪੀ. ਦੀ ਰਹਿਣ ਵਾਲੀ ਹੈ, ਜੋ ਭੋਪਾਲ ਵਿੱਚ ਨੌਕਰੀ ਕਰ ਰਹੀ ਹੈ। ਦੋਵੇਂ ਆਪਣੇ-ਆਪਣੇ ਪਾਲਤੂ ਜਾਨਵਰਾਂ ਨੂੰ ਲੈ ਕੇ ਇੰਨੇ ਜ਼ਿੱਦੀ ਹਨ ਕਿ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਲਈ ਤਿਆਰ ਨਹੀਂ ਹਨ। ਪਰਿਵਾਰ ਦੀਆਂ ਲੱਖ ਕੋਸ਼ਿਸ਼ਾਂ ਅਤੇ ਕਾਉਂਸਲਿੰਗ ਦੇ ਬਾਵਜੂਦ, ਇਹ ਰਿਸ਼ਤਾ ਟੁੱਟਣ ਦੀ ਕਗਾਰ 'ਤੇ ਹੈ।

ਪਰਿਵਾਰਕ ਕਾਉਂਸਲਰ ਦੀ ਚਿੰਤਾ ਅਤੇ ਸਲਾਹ

ਪਰਿਵਾਰਕ ਕਾਉਂਸਲਰ ਸ਼ੈਲ ਅਵਸਥੀ ਨੇ ਇਸ ਮਾਮਲੇ 'ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਅੱਜਕੱਲ੍ਹ ਲੋਕ ਇਕੱਲੇਪਣ ਦਾ ਸ਼ਿਕਾਰ ਹੋ ਰਹੇ ਹਨ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਸਿਰਫ਼ ਪਾਲਤੂ ਜਾਨਵਰਾਂ ਨਾਲ ਹੀ ਰਹਿ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਲੋਕ ਰਿਸ਼ਤਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ, ਜਿਸ ਕਾਰਨ ਤਲਾਕ ਦੇ ਅਜਿਹੇ ਅਜੀਬ ਮਾਮਲੇ ਸਾਹਮਣੇ ਆ ਰਹੇ ਹਨ। ਇਹ ਘਟਨਾ ਦਿਖਾਉਂਦੀ ਹੈ ਕਿ ਪਾਲਤੂ ਜਾਨਵਰਾਂ ਪ੍ਰਤੀ ਹੱਦ ਤੋਂ ਵੱਧ ਲਗਾਵ ਕਈ ਵਾਰ ਰਿਸ਼ਤਿਆਂ ਨੂੰ ਵੀ ਖਤਰੇ ਵਿੱਚ ਪਾ ਸਕਦਾ ਹੈ।

ਟਾਪ ਹੈਡਲਾਈਨ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget