ਪੜਚੋਲ ਕਰੋ

Virat Kohli Fan Viral: ਪਾਕਿਸਤਾਨੀ ਪ੍ਰਸ਼ੰਸਕ ਦਾ ਵਿਰਾਟ ਕੋਹਲੀ ਲਈ ਦਿਖਇਆ ਪਿਆਰ, ਕਿਹਾ- ਸੰਨਿਆਸ ਲੈਣ ਤੋਂ ਪਹਿਲਾਂ ਸਾਡੇ ਦੇਸ਼ ਆ ਕੇ...

Virat Kohli: ਹੁਣ ਵਿਸ਼ਵ ਕੱਪ 'ਚ ਭਾਰਤ ਦਾ ਸੁਪਰ-12 ਪੜਾਅ ਦਾ ਪਹਿਲਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਦੋਵਾਂ ਦੇਸ਼ਾਂ ਦੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਇਸ ਮੈਚ 'ਤੇ ਟਿਕੀਆਂ ਹੋਈਆਂ ਹਨ।

Virat Kohli Fan Viral: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਏਸ਼ੀਆ ਕੱਪ ਤੋਂ ਬਾਅਦ ਹੁਣ ਵਿਸ਼ਵ ਕੱਪ 'ਚ ਆਹਮੋ-ਸਾਹਮਣੇ ਹੋਣਗੀਆਂ। ਏਸ਼ੀਆ ਕੱਪ 'ਚ ਇਨ੍ਹਾਂ ਦੋਵਾਂ ਟੀਮਾਂ ਵਿਚਾਲੇ ਦੋ ਮੈਚ ਖੇਡੇ ਗਏ, ਜਿਸ 'ਚ ਭਾਰਤ ਇੱਕ 'ਚ ਜਿੱਤ ਦਰਜ ਕਰਨ 'ਚ ਸਫਲ ਰਿਹਾ ਅਤੇ ਦੂਜੇ 'ਚ ਪਾਕਿਸਤਾਨ ਦੀ ਟੀਮ ਜਿੱਤ ਦਰਜ ਕਰਨ 'ਚ ਸਫਲ ਰਹੀ। ਹੁਣ ਵਿਸ਼ਵ ਕੱਪ 'ਚ ਭਾਰਤ ਦਾ ਸੁਪਰ-12 ਪੜਾਅ ਦਾ ਪਹਿਲਾ ਮੁਕਾਬਲਾ ਪਾਕਿਸਤਾਨ ਨਾਲ ਹੋਵੇਗਾ। ਦੋਵਾਂ ਦੇਸ਼ਾਂ ਦੇ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਇਸ ਮੈਚ 'ਤੇ ਟਿਕੀਆਂ ਹੋਈਆਂ ਹਨ।

ਮੈਲਬੌਰਨ ਕ੍ਰਿਕਟ ਗਰਾਊਂਡ 'ਤੇ ਹੋਣ ਵਾਲੇ ਭਾਰਤ-ਪਾਕਿਸਤਾਨ ਮੈਚ ਨੂੰ ਲੈ ਕੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਭਾਰਤ ਫਿਲਹਾਲ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਖੇਡ ਰਿਹਾ ਹੈ। ਇਸ ਦੇ ਨਾਲ ਹੀ ਪਾਕਿਸਤਾਨੀ ਟੀਮ ਇੰਗਲੈਂਡ ਦੇ ਖਿਲਾਫ ਆਪਣੇ ਘਰੇਲੂ ਮੈਦਾਨ 'ਤੇ 7 ਮੈਚਾਂ ਦੀ ਟੀ-20 ਸੀਰੀਜ਼ ਵੀ ਖੇਡ ਰਹੀ ਹੈ। ਪਰ ਇਸ ਦੌਰਾਨ ਪਾਕਿਸਤਾਨ ਦੇ ਇੱਕ ਪ੍ਰਸ਼ੰਸਕ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਵਿਰਾਟ ਕੋਹਲੀ ਦੇ ਪ੍ਰਸ਼ੰਸਕ ਭਾਰਤ 'ਚ ਹੀ ਨਹੀਂ ਸਗੋਂ ਪੂਰੀ ਦੁਨੀਆ 'ਚ ਹਨ। ਪ੍ਰਸ਼ੰਸਕਾਂ 'ਚ ਹਮੇਸ਼ਾ ਆਪਣੇ ਪਸੰਦੀਦਾ ਖਿਡਾਰੀਆਂ ਨੂੰ ਦੇਖਣ ਦੀ ਇੱਛਾ ਰਹਿੰਦੀ ਹੈ। ਪਾਕਿਸਤਾਨ 'ਚ ਅਜਿਹੇ ਕਈ ਪ੍ਰਸ਼ੰਸਕ ਹਨ ਜੋ ਕੋਹਲੀ ਦੀ ਬੱਲੇਬਾਜ਼ੀ ਦੇ ਦੀਵਾਨੇ ਹਨ। ਸ਼ੁੱਕਰਵਾਰ, 30 ਸਤੰਬਰ ਨੂੰ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਟੀ-20 ਮੈਚ ਦੌਰਾਨ ਇੱਕ ਪ੍ਰਸ਼ੰਸਕ ਵਿਰਾਟ ਕੋਹਲੀ ਦਾ ਪੋਸਟਰ ਲੈ ਕੇ ਪਹੁੰਚਿਆ। ਪੋਸਟਰ 'ਚ ਫੈਨ ਨੇ ਆਪਣੇ ਦਿਲ ਦੀ ਗੱਲ ਲਿਖੀ ਹੋਈ ਹੈ।

ਇਹ ਵੀ ਪੜ੍ਹੋ: Electric Car Battery: ਕਿੰਨੇ ਦਿਨ ਚੱਲਦੀ ਹੈ ਇਲੈਕਟ੍ਰਿਕ ਕਾਰ ਦੀ ਬੈਟਰੀ, ਖਰਾਬ ਹੋਣ 'ਤੇ ਤੁਹਾਡੇ ਕੋਲ ਕੀ ਹਨ ਵਿਕਲਪ?

ਵਾਇਰਲ ਹੋ ਰਹੀ ਇਸ ਫੈਨ ਦੀ ਤਸਵੀਰ ਦੇ ਪੋਸਟਰ 'ਚ ਕੋਹਲੀ ਨੂੰ ਕ੍ਰਿਕਟ ਖੇਡਣ ਲਈ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ ਗਿਆ ਹੈ। ਪੋਸਟਰ 'ਚ ਲਿਖਿਆ ਹੈ, ਕ੍ਰਿਪਾ ਕਰਕੇ ਕੋਹਲੀ ਸੰਨਿਆਸ ਲੈਣ ਤੋਂ ਪਹਿਲਾਂ ਪਾਕਿਸਤਾਨ 'ਚ ਆ ਕੇ ਖੇਡੋ। ਇਸ ਪ੍ਰਸ਼ੰਸਕ ਦੀ ਇਹ ਤਸਵੀਰ ਸੋਸ਼ਲ ਮੀਡੀਆ 'ਤੇ ਚਰਚਾ ਦਾ ਵਿਸ਼ਾ ਬਣ ਗਈ ਹੈ। ਲੋਕ ਇਸ 'ਤੇ ਵੱਖ-ਵੱਖ ਤਰੀਕਿਆਂ ਨਾਲ ਟਿੱਪਣੀਆਂ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀ ਕੋਹਲੀ ਦੇ ਪਾਕਿਸਤਾਨੀ ਪ੍ਰਸ਼ੰਸਕਾਂ ਦੇ ਕਈ ਵੀਡੀਓ ਅਤੇ ਫੋਟੋਜ਼ ਸਾਹਮਣੇ ਆ ਚੁੱਕੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget