ਪੜਚੋਲ ਕਰੋ

Viral Video: AC ਦੀ ਹਵਾ ਖਾ ਰਿਹਾ ਸੀ ਵਿਅਕਤੀ, ਫਿਰ ਉਸ 'ਚੋਂ ਨਿਕਲਿਆ 'ਜ਼ਹਿਰੀਲਾ ਸੱਪ'... ਅਤੇ ਚੂਹੇ ਨੂੰ ਜ਼ਿੰਦਾ ਫੜ ਕੇ ਭੱਜਿਆ, ਦੇਖੋ ਇਹ ਖੌਫਨਾਕ ਵੀਡੀਓ

Viral Video: ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੱਪ ਦੀ ਨਜ਼ਰ ਚੂਹੇ 'ਤੇ ਪੈਂਦੀ ਹੈ। ਚੂਹੇ ਨੂੰ ਦੇਖ ਕੇ ਸੱਪ ਨੇ ਉਸ ਨੂੰ ਖਾਣ ਦਾ ਮਨ ਬਣਾ ਲਿਆ। ਸੱਪ ਨੂੰ ਚੂਹੇ ਦੀ ਇੰਨੀ ਲਾਲਸਾ ਹੁੰਦੀ ਹੈ ਕਿ ਉਹ ਏਸੀ ਤੋਂ ਬਾਹਰ ਨਿਕਲਦੇ ਹੀ ਉਸ 'ਤੇ ਹਮਲਾ..

Viral Video: ਸੱਪ ਇੱਕ ਅਜਿਹਾ ਪ੍ਰਾਣੀ ਹੈ, ਜਿਸ ਨੂੰ ਦੇਖ ਕੇ ਭਲੇ ਭਲੇ ਲੋਕਾਂ ਨੂੰ ਪਸੀਨਾ ਆਉਣ ਲੱਗ ਜਾਂਦਾ ਹੈ। ਇਸ ਨੂੰ ਦੇਖ ਕੇ ਦਲੇਰ ਲੋਕਾਂ ਦੇ ਹੌਂਸਲੇ ਵੀ ਜਵਾਬ ਦੇ ਜਾਂਦੇ ਹਨ। ਤੁਸੀਂ ਸੜਕਾਂ, ਖੇਤਾਂ ਅਤੇ ਨਾਲੀਆਂ 'ਤੇ ਕਈ ਵਾਰ ਸੱਪਾਂ ਨੂੰ ਰੇਂਗਦੇ ਦੇਖਿਆ ਹੋਵੇਗਾ। ਪਰ ਕੀ ਤੁਸੀਂ ਕਦੇ AC ਵਿੱਚ ਲੁਕਿਆ ਸੱਪ ਦੇਖਿਆ ਹੈ? ਜ਼ਰਾ ਕਲਪਨਾ ਕਰੋ ਕਿ ਤੁਸੀਂ ਏਸੀ ਚਲਾ ਕੇ ਬੈੱਡ 'ਤੇ ਆਰਾਮ ਨਾਲ ਲੇਟੇ ਹੋਏ ਹੋ, ਉਦੋਂ ਹੀ ਤੁਹਾਨੂੰ ਉਸ 'ਚੋਂ ਸੱਪ ਲਟਕਦਾ ਨਜ਼ਰ ਆਉਂਦਾ ਹੈ। ਬੇਸ਼ੱਕ ਇਹ ਇੱਕ ਡਰਾਉਣਾ ਦ੍ਰਿਸ਼ ਹੋਵੇਗਾ। ਸੋਸ਼ਲ ਮੀਡੀਆ 'ਤੇ ਇਨ੍ਹੀਂ ਦਿਨੀਂ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ, ਜਿਸ 'ਚ ਅਜਿਹਾ ਦਿਲ ਦਹਿਲਾ ਦੇਣ ਵਾਲਾ ਨਜ਼ਾਰਾ ਦੇਖਣ ਨੂੰ ਮਿਲਿਆ ਹੈ।

ਵਾਇਰਲ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਏਸੀ ਦੇ ਅੰਦਰ ਇੱਕ ਜ਼ਹਿਰੀਲਾ ਸੱਪ ਆਪਣਾ ਘਰ ਬਣਾ ਕੇ ਬੈਠਾ ਹੈ। ਸ਼ਾਇਦ ਇਨਸਾਨਾਂ ਵਾਂਗ ਉਹ ਵੀ ਅੱਤ ਦੀ ਗਰਮੀ ਤੋਂ ਪੀੜਤ ਸੀ। ਇਸੇ ਲਈ ਉਸ ਨੇ ਗਰਮੀ ਤੋਂ ਰਾਹਤ ਪਾਉਣ ਲਈ ਏ.ਸੀ. ਨੂੰ ਆਪਣਾ ਘਰ ਬਣਾ ਲਿਆ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੱਪ ਦੀ ਨਜ਼ਰ ਚੂਹੇ 'ਤੇ ਪੈਂਦੀ ਹੈ। ਚੂਹੇ ਨੂੰ ਦੇਖ ਕੇ ਸੱਪ ਨੇ ਉਸ ਨੂੰ ਖਾਣ ਦਾ ਮਨ ਬਣਾ ਲਿਆ। ਸੱਪ ਨੂੰ ਚੂਹੇ ਦੀ ਇੰਨੀ ਲਾਲਸਾ ਹੁੰਦੀ ਹੈ ਕਿ ਉਹ ਏਸੀ ਤੋਂ ਬਾਹਰ ਨਿਕਲਦੇ ਹੀ ਉਸ 'ਤੇ ਹਮਲਾ ਕਰ ਦਿੰਦਾ ਹੈ। ਬਿਨਾਂ ਕੁਝ ਸੋਚੇ ਸੱਪ ਨੇ ਚੂਹੇ ਨੂੰ ਮੂੰਹ ਵਿੱਚ ਫਸਾ ਲਿਆ ਅਤੇ ਵਾਪਸ ਏਸੀ ਦੇ ਅੰਦਰ ਲੈ ਗਿਆ।

ਇਹ ਵੀ ਪੜ੍ਹੋ: Viral Video: ਹਮਲੇ ਦੀ ਫਿਰਾਕ ਚ ਸਿਰਹਾਣੇ ਥੱਲੇ ਲੁਕਿਆ ਜ਼ਹਿਰੀਲਾ ਸੱਪ, ਜਿਵੇਂ ਹੀ ਸੌਂਣ ਲਈ ਗਿਆ ਵਿਅਕਤੀ ਸੱਪ ਨੇ ਫੈਲਾ ਲਿਆ ਆਪਣਾ ਫਨ ਤੇ ਫਿਰ... ਦੇਖੋ ਵੀਡੀਓ

ਜਦੋਂ ਸੱਪ ਚੂਹੇ ਨਾਲ ਏਸੀ ਦੇ ਅੰਦਰ ਵਾਪਸ ਜਾ ਰਿਹਾ ਸੀ ਤਾਂ ਉੱਥੇ ਮੌਜੂਦ ਇੱਕ ਵਿਅਕਤੀ ਨੇ ਇਸ ਦੀ ਵੀਡੀਓ ਬਣਾ ਲਈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਸੱਪ ਨੇ ਚੂਹੇ ਨੂੰ ਆਪਣੇ ਮੂੰਹ 'ਚ ਕੱਸ ਕੇ ਦਬਾ ਲਿਆ ਹੈ। ਚੂਹੇ ਦਾ ਸਾਰਾ ਮੂੰਹ ਜ਼ਹਿਰੀਲੇ ਸੱਪ ਨੇ ਜਕੜ ਲਿਆ ਸੀ। ਜਿਵੇਂ ਹੀ ਸੱਪ ਨੇ ਚੂਹੇ 'ਤੇ ਹਮਲਾ ਕੀਤਾ, ਚੂਹਾ ਮਰ ਗਿਆ। ਇਸ ਲਈ ਸੱਪ ਲਈ ਚੂਹੇ ਨੂੰ ਆਪਣੇ ਨਾਲ ਲੈ ਜਾਣਾ ਆਸਾਨ ਹੋ ਗਿਆ। ਇਸ ਵੀਡੀਓ ਨੇ ਸੋਸ਼ਲ ਮੀਡੀਆ ਯੂਜ਼ਰਸ ਨੂੰ ਵੀ ਹੈਰਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Viral Video: ਕਪਲ ਨੇ ਅਜਿਹੀ ਖ਼ਤਰਨਾਕ ਜਗ੍ਹਾ 'ਤੇ ਬੈਠ ਕੇ ਖਾਧਾ ਖਾਣਾ, ਦੇਖ ਕੇ ਦੰਗ ਰਹਿ ਗਏ ਲੋਕ

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget