ਪੜਚੋਲ ਕਰੋ

Viral Video: ਬੰਦ ਕਮਰੇ 'ਚ ਅਜਿਹੀ ਕਰਤੂਤ ਕਰਦਾ ਫੜ੍ਹਿਆ ਗਿਆ ਪੁਲਿਸ ਵਾਲਾ, ਕੈਮਰੇ 'ਚ ਕੈਦ ਹੋਇਆ 'ਕਾਂਡ'; ਵੀਡੀਓ ਵਾਈਰਲ

Viral Video: ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਹਰ ਰੋਜ਼ ਅਜਿਹੇ ਵੀਡੀਓ ਸਾਹਮਣੇ ਆਉਂਦੇ ਹਨ, ਜੋ ਆਪਣੇ ਆਪ ਵਿੱਚ ਹੈਰਾਨ ਕਰਨ ਵਾਲੇ ਹਨ। ਕਈ ਵਾਰ ਤਾਂ ਵੀਡੀਓ ਇਨਸਾਨ ਨੂੰ ਸੋਚਣ ਲਈ ਮਜਬੂਰ ਕਰ ਦਿੰਦੇ ਹਨ। ਅਸੀਂ ਤੁਹਾਡੇ ਨਾਲ

Viral Video: ਸੋਸ਼ਲ ਮੀਡੀਆ ਦੀ ਦੁਨੀਆ ਵਿੱਚ ਹਰ ਰੋਜ਼ ਅਜਿਹੇ ਵੀਡੀਓ ਸਾਹਮਣੇ ਆਉਂਦੇ ਹਨ, ਜੋ ਆਪਣੇ ਆਪ ਵਿੱਚ ਹੈਰਾਨ ਕਰਨ ਵਾਲੇ ਹਨ। ਕਈ ਵਾਰ ਤਾਂ ਵੀਡੀਓ ਇਨਸਾਨ ਨੂੰ ਸੋਚਣ ਲਈ ਮਜਬੂਰ ਕਰ ਦਿੰਦੇ ਹਨ। ਅਸੀਂ ਤੁਹਾਡੇ ਨਾਲ ਇੱਕ ਅਜਿਹਾ ਵੀਡੀਓ ਸਾਂਝਾ ਕਰਨ ਜਾ ਰਹੇ ਹਾਂ, ਜਿਸਨੂੰ ਦੇਖਣ ਤੋਂ ਬਾਅਦ ਤੁਸੀਂ ਹੈਰਾਨ ਰਹਿ ਜਾਓਗੇ। ਦੱਸ ਦੇਈਏ ਕਿ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ, ਇੱਕ ਪੁਲਿਸ ਕਰਮਚਾਰੀ ਇੱਕ ਔਰਤ ਨਾਲ ਘਟੀਆ ਹਰਕਤਾਂ ਕਰਦਾ ਦਿਖਾਈ ਦੇ ਰਿਹਾ ਹੈ। ਵੀਡੀਓ ਵਿੱਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਇੱਕ ਔਰਤ ਦਫ਼ਤਰ ਵਿੱਚ ਦਾਖਲ ਹੁੰਦੀ ਹੈ, ਜਿੱਥੇ ਇੱਕ ਪੁਲਿਸ ਵਾਲਾ ਪਹਿਲਾਂ ਹੀ ਉਸਦੀ ਉਡੀਕ ਕਰ ਰਿਹਾ ਹੁੰਦਾ ਹੈ। ਅੱਗੇ ਕੀ ਹੁੰਦਾ ਹੈ, ਇਹ ਦੇਖ ਕੇ ਤੁਹਾਡੀਆਂ ਅੱਖਾਂ ਸ਼ਰਮ ਨਾਲ ਝੁੱਕ ਜਾਣਗੀਆਂ।

ਵੀਡੀਓ ਵਾਇਰਲ ਹੋ ਰਿਹਾ 

ਤੁਸੀਂ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਦੋਵੇਂ ਇੱਕ ਦੂਜੇ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕਰਦੇ ਹਨ, ਜਿਵੇਂ ਕਿ ਗਲੇ ਲਗਾਉਣਾ ਅਤੇ ਕਿਸ ਕਰਨਾ। ਹਾਲਾਂਕਿ, ਦੋਵਾਂ ਨੂੰ ਇਹ ਅਹਿਸਾਸ ਨਹੀਂ ਹੈ ਕਿ ਦਫ਼ਤਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਰਿਕਾਰਡ ਕਰ ਰਹੇ ਹਨ। ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਦੋਵੇਂ ਇਸ ਗੱਲ ਤੋਂ ਅਣਜਾਣ ਰੋਮਾਂਸ ਕਰ ਰਹੇ ਹਨ। ਵੀਡੀਓ ਵਿੱਚ, ਪੁਲਿਸ ਵਾਲਾ ਡਰਿਆ ਹੋਇਆ ਦਿਖਾਈ ਦੇ ਰਿਹਾ ਹੈ, ਇਸ ਲਈ ਉਹ ਵਾਰ-ਵਾਰ ਬਾਹਰ ਦੇਖ ਰਿਹਾ ਹੈ। ਇਹ ਵੀਡੀਓ ਕਿੱਥੋਂ ਦੀ ਹੈ, ਇਸ ਬਾਰੇ ਅਜੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਲੋਕਾਂ ਨੇ ਕੀਤੇ ਕਮੈਂਟਸ 

ਦੱਸ ਦੇਈਏ ਕਿ ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਯੂਜ਼ਰ ਦੁਆਰਾ ਸਾਂਝਾ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ, ਵੀਡੀਓ ਨੂੰ 10 ਲੱਖ ਵਿਊਜ਼ ਮਿਲ ਚੁੱਕੇ ਹਨ। ਲੋਕਾਂ ਨੇ ਵੀਡੀਓ 'ਤੇ ਕਈ ਤਰ੍ਹਾਂ ਦੀਆਂ ਟਿੱਪਣੀਆਂ ਵੀ ਕੀਤੀਆਂ ਹਨ। ਇੱਕ ਯੂਜ਼ਰ ਨੇ ਟਿੱਪਣੀ ਕੀਤੀ, 'ਪੁਲਿਸ ਵਾਲਾ ਧਿਆਨ ਨਹੀਂ ਦੇ ਰਿਹਾ, ਉੱਪਰ ਸੀਸੀਟੀਵੀ ਵੀ ਲੱਗਿਆ ਹੋਇਆ ਹੈ।' ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ,  ਲੋਕਾਂ ਨੂੰ ਕੀ ਹੋ ਗਿਆ ਹੈ? ਉਹ ਕਿਤੇ ਵੀ ਸ਼ੁਰੂ ਹੋ ਜਾਂਦੇ ਹਨ। ਇੱਕ ਯੂਜ਼ਰ ਨੇ ਲਿਖਿਆ ਕਿ ਇਹ ਸੱਚਮੁੱਚ ਸ਼ਰਮਨਾਕ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget