ਪੜਚੋਲ ਕਰੋ

Viral Video: ਬਾਈਕ ਸਵਾਰ ਨੂੰ ਰੋਕਣ ਲਈ ਪੁਲਿਸ ਵਾਲੇ ਨੇ ਕੀਤਾ ਅਜਿਹਾ ਖ਼ਤਰਨਾਕ ਕੰਮ, ਦੇਖ ਕੇ ਲੋਕਾਂ ਨੂੰ ਆਇਆ ਗੁੱਸਾ, ਵੀਡੀਓ ਵਾਇਰਲ

Viral Video: ਸੋਸ਼ਲ ਮੀਡੀਆ 'ਤੇ ਇੱਕ ਪੁਲਿਸ ਮੁਲਾਜ਼ਮ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਦੇਖ ਕੇ ਲੋਕ ਗੁੱਸੇ 'ਚ ਹਨ, ਕਿਉਂਕਿ ਇਸ ਵੀਡੀਓ 'ਚ ਉਹ ਇੱਕ ਬਾਈਕ ਸਵਾਰ ਨੂੰ ਰੋਕਣ ਲਈ ਅਜਿਹਾ ਖਤਰਨਾਕ ਤਰੀਕਾ ਅਪਣਾਉਂਦੇ ਹੋਏ ਨਜ਼ਰ ਆ ਰਹੇ...

Viral Video: ਬਾਈਕ ਲੈ ਕੇ ਸੜਕਾਂ 'ਤੇ ਨਿਕਲਣਾ ਖ਼ਤਰੇ ਤੋਂ ਖਾਲੀ ਨਹੀਂ ਹੈ। ਜੇਕਰ ਸੜਕ ਖਾਲੀ ਹੋਵੇ ਤਾਂ ਇੰਨਾ ਡਰ ਨਹੀਂ ਹੁੰਦਾ ਪਰ ਜੇਕਰ ਸੜਕਾਂ 'ਤੇ ਤੇਜ਼ ਰਫਤਾਰ ਵਾਹਨ ਦੌੜ ਰਹੇ ਹੋਣ ਤਾਂ ਹਮੇਸ਼ਾ ਜਾਨ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਹ ਜ਼ਰੂਰੀ ਨਹੀਂ ਕਿ ਗਲਤੀ ਤੁਹਾਡੇ ਤੋਂ ਹੀ ਹੋਵੇ ਤਾਂ ਹੀ ਉਹ ਘਾਤਕ ਸਿੱਧ ਹੁੰਦੀ ਹੈ, ਪਰ ਕਈ ਵਾਰ ਦੂਜਿਆਂ ਦੀ ਗਲਤੀ ਵੀ ਲੋਕਾਂ ਲਈ ਘਾਤਕ ਹੋ ਜਾਂਦੀ ਹੈ। ਆਮ ਤੌਰ 'ਤੇ ਜੇਕਰ ਪੁਲਿਸ ਕਿਸੇ ਬਾਈਕ ਸਵਾਰ ਨੂੰ ਚੈਕਿੰਗ ਲਈ ਰੋਕਦੀ ਹੈ ਤਾਂ ਉਹ ਉਸ ਨੂੰ ਹੱਥਾਂ ਨਾਲ ਰੋਕਦੀ ਹੈ ਜਾਂ ਬੈਰੀਕੇਡਿੰਗ ਕੀਤੀ ਜਾਂਦੀ ਹੈ ਪਰ ਅੱਜਕੱਲ੍ਹ ਇਸ ਸਬੰਧੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਲੋਕ ਪੁਲਿਸ 'ਤੇ ਹੀ ਗੁੱਸਾ ਹਨ।

ਅਸਲ 'ਚ ਇੱਕ ਪੁਲਿਸ ਵਾਲੇ ਨੇ ਬਾਈਕ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ ਪਰ ਉਸ ਦਾ ਰੋਕਣ ਦਾ ਤਰੀਕਾ ਇੰਨਾ ਖਤਰਨਾਕ ਸੀ ਕਿ ਦੇਖ ਕੇ ਤੁਹਾਨੂੰ ਵੀ ਗੁੱਸਾ ਆ ਸਕਦਾ ਹੈ। ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਕੁਝ ਲੋਕ ਆਪਣੀ ਬਾਈਕ ਲੈ ਕੇ ਸੜਕ ਦੇ ਕਿਨਾਰੇ ਖੜ੍ਹੇ ਹਨ ਅਤੇ ਉਨ੍ਹਾਂ ਦੇ ਕੋਲ ਇੱਕ ਪੁਲਸ ਕਰਮਚਾਰੀ ਵੀ ਹੱਥ 'ਚ ਹੈਲਮੇਟ ਲੈ ਕੇ ਖੜ੍ਹਾ ਹੈ। ਇਸ ਦੌਰਾਨ, ਉਹ ਇੱਕ ਤੇਜ਼ ਰਫ਼ਤਾਰ ਬਾਈਕ ਨੂੰ ਆਉਂਦਾ ਦੇਖਦਾ ਹੈ, ਜਿਸ ਨੂੰ ਰੋਕਣ ਲਈ ਉਹ 'ਆਵ ਦੇਖਦਾ ਨਾ ਤਵ' ਅਤੇ ਸਿੱਧਾ ਹੈਲਮੇਟ ਮਾਰਦਾ ਹੈ। ਇਸ ਤੋਂ ਬਾਅਦ ਨਾ ਸਿਰਫ ਬਾਈਕ ਸਵਾਰ ਡਿੱਗ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਜਾਂਦਾ ਹੈ, ਸਗੋਂ ਉਸ ਦੇ ਨਾਲ ਪੁਲਿਸ ਕਰਮਚਾਰੀ ਅਤੇ ਕੁਝ ਹੋਰ ਲੋਕ ਵੀ ਜ਼ਖਮੀ ਹੋ ਜਾਂਦੇ ਹਨ। ਇਹ ਹਾਦਸਾ ਦਿਲ ਕੰਬਾ ਦੇਣ ਵਾਲਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਪੇਰੂ ਦੀ ਹੈ, ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ @ClipsGoesViral ਨਾਮ ਦੀ ਆਈਡੀ ਨਾਲ ਸ਼ੇਅਰ ਕੀਤਾ ਗਿਆ ਹੈ। ਮਹਿਜ਼ 30 ਸੈਕਿੰਡ ਦੇ ਇਸ ਵੀਡੀਓ ਨੂੰ ਹੁਣ ਤੱਕ 7 ਮਿਲੀਅਨ ਯਾਨੀ 70 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ, ਜਦਕਿ ਇਸ ਵੀਡੀਓ ਨੂੰ 25 ਹਜ਼ਾਰ ਤੋਂ ਵੱਧ ਲੋਕ ਲਾਈਕ ਵੀ ਕਰ ਚੁੱਕੇ ਹਨ।

ਇਹ ਵੀ ਪੜ੍ਹੋ: Punjab Weather Today: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹੋਵੇਗੀ ਬਾਰਸ਼? ਪੜ੍ਹ ਲਵੋ ਮੌਸਮ ਵਿਭਾਗ ਦੀ ਭਵਿੱਖਬਾਣੀ

ਇਸ ਦੇ ਨਾਲ ਹੀ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਕੋਈ ਕਹਿ ਰਿਹਾ ਹੈ ਕਿ 'ਇਹ ਕਤਲ ਹੈ', ਜਦੋਂ ਕਿ ਕੋਈ ਕਹਿ ਰਿਹਾ ਹੈ ਕਿ 'ਹੈਲਮੇਟ ਮਨੁੱਖ ਨਹੀਂ ਮਾਰਦਾ, ਪਰ ਪੁਲਿਸ ਮਾਰ ਸਕਦੀ ਹੈ'। ਇਸੇ ਤਰ੍ਹਾਂ ਕੁਝ ਯੂਜ਼ਰਸ ਅਜਿਹੇ ਵੀ ਹਨ ਜੋ ਕਹਿ ਰਹੇ ਹਨ, 'ਪੁਲਿਸ ਵਾਲੇ ਨੇ ਅਜਿਹਾ ਕਿਉਂ ਕੀਤਾ?'

ਇਹ ਵੀ ਪੜ੍ਹੋ: Air Pollution: ਬੱਚਿਆਂ ਤੇ ਬਜ਼ੁਰਗਾਂ ਲਈ ਅਲਰਟ! ਸਕੂਲ ਬੰਦ, ਨਿਰਮਾਣ ਕਾਰਜ ਰੋਕੇ

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget