ਪੜਚੋਲ ਕਰੋ

4 ਸਾਲਾਂ ਤੋਂ ਨਹੀਂ ਸੌਂ ਪਾਈ ਮਹਿਲਾ, ਅਜੀਬ ਬਿਮਾਰੀ ਦੇ ਕਾਰਨ ਨਹੀਂ ਆਉਂਦੀ ਨੀਂਦ

ਮੈਡੀਕਲ ਸਾਇੰਸ ਦੇ ਮੁਤਾਬਕ ਸਿਹਤਮੰਦ ਸਰੀਰ ਲਈ ਚੰਗੀ ਤੇ ਗਹਿਰੀ ਨੀਂਦ ਆਉਣਾ ਬਹੁਤ ਜਰੂਰੀ ਹੈ ਪਰ ਜੇਕਰ ਅਸੀਂ ਕਹੀਏ ਕਿ ਇੱਕ ਮਹਿਲਾ ਨੂੰ ਪਿਛਲੇ 4 ਸਾਲਾਂ ਤੋਂ ਨੀਂਦ ਹੀ ਨਹੀਂ ਆਈ ਤਾਂ ਤੁਹਾਡੀ ਕੀ ਪ੍ਰਤੀਕ੍ਰਿਆ ਹੋਵੇਗੀ ?

Woman not slept for 4 years news : ਮੈਡੀਕਲ ਸਾਇੰਸ ਦੇ ਮੁਤਾਬਕ ਸਿਹਤਮੰਦ ਸਰੀਰ ਲਈ ਚੰਗੀ ਤੇ ਗਹਿਰੀ ਨੀਂਦ ਆਉਣਾ ਬਹੁਤ ਜਰੂਰੀ ਹੈ ਪਰ ਜੇਕਰ ਅਸੀਂ ਕਹੀਏ ਕਿ ਇੱਕ ਮਹਿਲਾ ਨੂੰ ਪਿਛਲੇ 4 ਸਾਲਾਂ ਤੋਂ ਨੀਂਦ ਹੀ ਨਹੀਂ ਆਈ ਤਾਂ ਤੁਹਾਡੀ ਕੀ ਪ੍ਰਤੀਕ੍ਰਿਆ ਹੋਵੇਗੀ? ਦਰਅਸਲ ਕੁਝ ਦਿਨਾਂ ‘ਚ ਸੋਸ਼ਲ ਮੀਡੀਆ ‘ਤੇ ਇੱਕ ਮਹਿਲਾ ਦੀ ਦੁਰਲੱਭ ਬਿਮਾਰੀ ਦੀ ਚਰਚਾ ਹੋ ਰਹੀ ਹੈ। 39 ਸਾਲਾ ਪੋਲਿਸ ਮਹਿਲਾ ਮਾਲਗੋਰਜ਼ਾਟਾ ਸਲਿਵਿੰਸੀਕਾ (Malgorzata Sliwinska) 4 ਸਾਲਾਂ ਤੋਂ ਨਹੀਂ ਸੌਂ ਪਾਈ ਹੈ। ਅਜਿਹਾ ਇਸਲਈ ਹੋਇਆ ਕਿਉਂਕਿ ਉਹਨਾਂ ਦਾ ਦਿਮਾਗ ਕਦੇ ਕੰਮ ਕਰਨਾ ਬੰਦ ਹੀ ਨਹੀਂ ਕਰ ਪਾਉਂਦਾ ਹੈ। ਤੁਹਾਨੂੰ ਦਸਦੇ ਹਾਂ ਮਹਿਲਾ ਦੀ ਬਿਮਾਰੀ ਦੀ ਪੂਰੀ ਕਹਾਣੀ

ਸਿਹਤ ਅਤੇ ਸੋਸ਼ਲ ਲਾਈਫ ‘ਤੇ ਪੈ ਰਿਹਾ ਬੁਰਾ ਅਸਰ

The Sun ਦੀ ਰਿਪੋਰਟ ਮੁਤਾਬਕ,  ਮਾਲਗੋਰਜ਼ਾਟਾ ਇੱਕ ਦੁਰਲੱਭ ਬੀਮਾਰੀ (Rare Sleep Disorder) ਸੋਮਨੀਫੋਬੀਆ (Somniphobia)  ਤੋਂ ਪੀੜਤ ਹੈ। ਬਿਮਾਰੀ ਦੇ ਕਾਰਨ ਉਹਨਾਂ ਨੂੰ ਕਈ ਰਾਤਾਂ ਤੱਕ ਬਿਲਕੁਲ ਵੀ ਨੀਂਦ ਨਹੀਂ ਆਉਂਦੀ। ਉਹ ਲਗਪਗ 1400 ਦਿਨਾਂ ਤੋਂ ਲਗਾਤਾਰ ਜਾਗ ਰਹੀ ਹੈ। ਇਸਦਾ ਅਸਰ ਉਸਦੀ ਸਿਹਤ ਅਤੇ ਸੋਸ਼ਲ ਲਾਈਫ ‘ਤੇ ਪੈ ਰਿਹਾ ਹੈ। ਬਿਮਾਰੀ ਦੇ ਕਾਰਨ ਉਸਦੀਆਂ ਅੱਖਾਂ ਬੁਰੀ ਤਰ੍ਹਾਂ ਥੱਕ ਜਾਂਦੀਆਂ ਹਨ। ਅੱਖਾਂ ‘ਚ ਸੋਜਿਸ਼ ਆ ਜਾਂਦੀ ਹੈ। ਨਾਲ ਹੀ ਇਸ ਬਿਮਾਰੀ ਦੇ ਕਾਰਨ ਉਸ ਦੇ ਸਿਰ ‘ਚ ਤੇਜ਼ ਦਰਦ ਅਤੇ ਸ਼ਾਰਟ ਟਰਮ ਮੈਮੋਰੀ ਲੌਸ ਦੀ ਸਮੱਸਿਆ ਨਾਲ ਵੀ ਜੂਝਣਾ ਪੈਂਦਾ ਹੈ। ਇਸ ਦੁਰਲੱਭ ਬਿਮਾਰੀ ਨੇ ਉਹਨਾਂ ਦੀ ਸ਼ਾਰਟ ਟਰਮ ਮੈਮੋਰੀ ਪੂਰੀ ਤਰ੍ਹਾਂ ਖਤਮ ਕਰ ਦਿੱਤੀ ਹੈ

ਬਿਮਾਰੀ ਦਾ ਪਤਾ ਕਿਵੇਂ ਚੱਲਿਆ?
ਰਿਪੋਰਟਸ ਦੀ ਮੰਨੀਏ ਤਾਂ ਮਾਲਗੋਰਜ਼ਾਟਾ ਨੂੰ ਆਪਣੀ ਬਿਮਾਰੀ ਦੇ ਬਾਰੇ ‘ਚ 2017 ‘ਚ ਪਤਾ ਚੱਲਿਆ ਜਦ ਉਹ ਸਪੇਨ ਤੋਂ ਆਪਣੀਆਂ ਛੁੱਟੀਆਂ ਬਿਤਾ ਕੇ ਵਾਪਸ ਆਈ ਸੀ। ਤਦ ਤੋਂ ਉਹਨਾਂ ਦੀ ਨੀਂਦ ਗਾਇਬ ਹੋ ਚੁੱਕੀ ਹੈ। ਸੌਣ ਦੀ ਕਾਫੀ ਕੋਸ਼ਿਸ਼ ਕਰਨ ਦੇ ਬਾਅਦ ਵੀ ਸਫਲਤਾ ਨਹੀਂ ਮਿਲੀ। ਨੀਂਦ ਦੀਆਂ ਗੋਲੀਆਂ ਦਾ ਵੀ ਸਹਾਰਾ ਲਿਆ ਪਰ ਸਿਰਫ ਕੁਝ ਘੰਟਿਆਂ ਦੀ ਨੀਂਦ ਮਿਲੀ। ਗੋਲੀਆਂ ਦਾ ਜ਼ਿਆਦਾ ਸੇਵਨ ਕਰਨ ਨਾਲ ਉਸਦੀ ਸਿਹਤ ਵੀ ਖਰਾਬ ਰਹਿਣ ਲੱਗੀ ਜਿਸ ਦੇ ਚਲਦੇ ਉਸ ਨੂੰ ਗੋਲੀਆਂ ਛੱਡਣੀਆਂ ਪਈਆਂ। ਫਿਲਹਾਲ ਉਹ ਪੋਲੈਂਡ ਦੇ ਇੱਕ ਡਾਕਟਰ ਤੋਂ ਆਪਣਾ ਇਲਾਜ ਕਰਾ ਰਹੀ ਹੈ ਅਤੇ ਦਵਾਈਆਂ ਲੈ ਰਹੀ ਹੈ। ਹੁਣ ਮਾਲਗੋਰਜ਼ਾਟਾ ਹਫਤੇ ‘ਚ 2-3 ਰਾਤਾਂ ਸੌਣ ਲੱਗੀ ਹੈ। ਇਸ ਦੇ ਨਾਲ ਉਹ ਨਿਯਮਤ ਰੂਪ ‘ਚ ਯੋਗ ਅਤੇ ਆਸਣ ਵੀ ਕਰ ਰਹੀ ਹੈ ਤਾਂਕਿ ਉਸ ਨੂੰ ਇਸ ਬਿਮਾਰੀ ਤੋਂ ਪੂਰੀ ਤਰ੍ਹਾਂ ਛੁਟਕਾਰਾ ਮਿ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget