ਪੜਚੋਲ ਕਰੋ

ਹਨੇਰੇ 'ਚ ਬਦਲ ਗਈਆਂ ਦੁਲਹਨਾਂ , ਸਵੇਰੇ ਖ਼ੁਲਾਸਾ ਹੋਣ 'ਤੇ ਮਚਿਆ ਹੜਕੰਪ , ਪੰਡਤ ਨੇ ਦੁਬਾਰਾ ਕਰਵਾਈਆਂ ਰਸਮਾਂ

ਮੱਧ ਪ੍ਰਦੇਸ਼ ਦੇ ਉਜੈਨ 'ਚ ਇਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਵਿਆਹ ਦੌਰਾਨ ਬਿਜਲੀ ਗੁੱਲ ਹੋਣ ਕਾਰਨ ਬਦਲ ਗਈਆਂ। ਜਦੋਂ ਸਵੇਰੇ ਦੁਲਹਨਾਂ ਬਦਲਣ ਬਾਰੇ ਲਾੜੇ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉੱਥੇ ਹੜਕੰਪ ਮਚ ਗਿਆ।

ਉਜੈਨ : ਮੱਧ ਪ੍ਰਦੇਸ਼ ਦੇ ਉਜੈਨ 'ਚ ਇਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਵਿਆਹ ਦੌਰਾਨ ਬਿਜਲੀ ਗੁੱਲ ਹੋਣ ਕਾਰਨ ਬਦਲ ਗਈਆਂ। ਜਦੋਂ ਸਵੇਰੇ ਦੁਲਹਨਾਂ ਬਦਲਣ ਬਾਰੇ ਲਾੜੇ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉੱਥੇ ਹੜਕੰਪ ਮਚ ਗਿਆ। ਆਖ਼ਰਕਾਰ ਦੋਵਾਂ ਪਰਿਵਾਰਾਂ ਵਿਚਕਾਰ ਸਮਝੌਤਾ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਪੰਡਿਤ ਨੂੰ ਬੁਲਾ ਕੇ ਪੂਜਾ-ਪਾਠ ਅਤੇ ਫੇਰਿਆ ਦੀ ਰਸਮ ਪੂਰੀ ਕਰਵਾਈ ਹੈ।

ਖਬਰਾਂ ਮੁਤਾਬਕ ਮਾਮਲਾ ਬਦਨਗਰ ਦੇ ਇੰਗੋਰੀਆ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਡੰਗਵਾੜਾ ਦਾ ਹੈ, ਜਿੱਥੇ ਬੀਤੀ ਰਾਤ ਹੋ ਰਹੇ ਵਿਆਹ ਦੌਰਾਨ ਬਿਜਲੀ ਗੁੱਲ ਹੋਣ ਕਾਰਨ ਅਜਿਹੀ ਗੜਬੜੀ ਹੋਈ, ਜਿਸ ਕਾਰਨ ਸਵੇਰੇ ਹੰਗਾਮਾ ਹੋ ਗਿਆ। ਇੱਥੇ ਇੱਕ ਹੀ ਮੰਡਪ ਵਿੱਚ 3 ਭੈਣਾਂ ਦਾ ਵਿਆਹ ਹੋ ਰਿਹਾ ਸੀ।

ਦਰਅਸਲ, ਜਦੋਂ ਬਿਜਲੀ ਗੁੱਲ ਹੋਈ ਤਾਂ ਫੇਰਿਆ ਦੀ ਰਸਮ ਚੱਲ ਰਹੀ ਸੀ ਅਤੇ ਬਿਜਲੀ ਗੁੱਲ ਹੁੰਦੇ ਹੀ ਦੁਲਹਨਾਂ ਬਦਲ ਗਈਆਂ। ਤਿੰਨਾਂ ਦਾ ਵਿਆਹ ਧੂਮ-ਧਾਮ ਨਾਲ ਹੋਇਆ ਅਤੇ ਸਵੇਰੇ ਤਿੰਨਾਂ ਦੀ ਵਿਦਾਈ ਵੀ ਹੋ ਗਈ। ਸਵੇਰੇ ਜਦੋਂ ਲਾੜਾ ਅਤੇ ਉਸ ਦੇ ਪਰਿਵਾਰ ਵਾਲਿਆਂ ਨੂੰ ਲਾੜੀ ਬਦਲਣ ਦਾ ਪਤਾ ਲੱਗਾ ਤਾਂ ਹੰਗਾਮਾ ਹੋ ਗਿਆ ਅਤੇ ਮਾਮਲਾ ਥਾਣੇ ਪਹੁੰਚ ਗਿਆ।

ਇਹ ਹੋਇਆ ਸਮਝੌਤਾ

ਦੁਲਹਨਾਂ ਬਦਲਣ ਨੂੰ ਲੈ ਕੇ ਪਰਿਵਾਰ ਵਿੱਚ ਦੋ ਦਿਨਾਂ ਤੋਂ ਵਿਵਾਦ ਹੋ ਰਿਹਾ ਸੀ। ਆਖ਼ਰਕਾਰ ਦੋਵਾਂ ਪਰਿਵਾਰਾਂ ਵਿਚਕਾਰ ਸਮਝੌਤਾ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਪੰਡਿਤ ਨੂੰ ਬੁਲਾ ਕੇ ਪੂਜਾ-ਪਾਠ ਦੀ ਰਸਮ ਅਦਾ ਕਰਵਾਈ ਗਈ। ਇਸ 'ਚ ਜਿਸ ਲਾੜੇ ਨਾਲ ਲਾੜੀ ਦਾ ਵਿਆਹ ਹੋਣਾ ਸੀ, ਉਸ ਦਾ ਵਿਆਹ ਕਰਵਾਇਆ ਗਿਆ , ਤਦ ਜਾ ਕੇ ਮਾਮਲਾ ਠੰਡਾ ਹੋਇਆ। ਰਿਸ਼ਤੇਦਾਰਾਂ ਨੇ ਦੱਸਿਆ ਕਿ ਹਨੇਰਾ ਹੋਣ ਕਾਰਨ ਵਿਆਹ ਹੋਇਆ ਅਤੇ ਦੁਲਹਨਾਂ ਨੇ ਇੱਕੋ ਜਿਹੇ ਕੱਪੜੇ ਪਾਏ ਹੋਏ ਸਨ। 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
Embed widget