ਪੜਚੋਲ ਕਰੋ

ਫੇਰਿਆਂ ਦੀ ਹੋ ਰਹੀ ਸੀ ਤਿਆਰੀ, ਲਾੜੇ ਦੀ ਗਰਲਫ਼੍ਰੈਂਡ ਉਤੋਂ ਪੁਲਿਸ ਲੈ ਕੇ ਪਹੁੰਚ ਗਈ, ਬੱਸ ਫਿਰ ਹੋ ਗਿਆ ਹੰਗਾਮਾ

ਲਾੜੇ ਤੇ ਲਾੜੀ ਦੇ ਪਰਿਵਾਰਕ ਮੈਂਬਰ ਤੇ ਹੋਰ ਜਾਣਕਾਰ ਵਿਆਹ ਦੀ ਖੁਸ਼ੀ ਵਿੱਚ ਮਗਨ ਸਨ।ਵਰਮਾਲਾ ਦੀ ਰਸਮ ਪੂਰੀ ਹੋ ਗਈ ਤੇ ਸੱਤ ਫੇਰਿਆਂ ਦੀਆਂ ਤਿਆਰੀਆਂ ਚੱਲ ਰਹੀਆਂ ਸਨ।

ਹਿਸਾਰ (ਹਰਿਆਣਾ): ਹਿਸਾਰ ਜ਼ਿਲ੍ਹੇ ਦੇ ਹਾਂਸੀ ਸ਼ਹਿਰ ਦੇ ਇੱਕ ਮੈਰਿਜ ਪੈਲੇਸ ਵਿੱਚ ਸਨਿੱਚਰਵਾਰ ਨੂੰ ਬਿਲਕੁਲ ਕਿਸੇ ਫਿਲਮ ਵਾਂਗ ਡਰਾਮਾ ਹੋਇਆ। ਲਾੜੇ ਤੇ ਲਾੜੀ ਦੇ ਪਰਿਵਾਰਕ ਮੈਂਬਰ ਤੇ ਹੋਰ ਜਾਣਕਾਰ ਵਿਆਹ ਦੀ ਖੁਸ਼ੀ ਵਿੱਚ ਮਗਨ ਸਨ। ਵਰਮਾਲਾ ਦੀ ਰਸਮ ਪੂਰੀ ਹੋ ਗਈ ਤੇ ਸੱਤ ਫੇਰਿਆਂ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਕਿ ਅਚਾਨਕ ਲਾੜੇ ਦੀ ਗਰਲਫ਼੍ਰੈਂਡ ਪੁਲਿਸ ਸਮੇਤ ਮੌਕੇ 'ਤੇ ਪਹੁੰਚ ਗਈ।

ਗੁਰੂਗ੍ਰਾਮ ਤੋਂ ਆਈ ਲੜਕੀ ਨੇ ਦੋਸ਼ ਲਾਇਆ ਕਿ 7 ਸਾਲਾਂ ਤੋਂ ਉਹ ਇਸ ਲੜਕੇ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦੀ ਰਹੀ ਹੈ ਤੇ ਲੜਕੇ ਨੇ ਵਿਆਹ ਦਾ ਵਾਅਦਾ ਕੀਤਾ ਸੀ। ਫੇਰ ਕੀ ਸੀ, ਜਿਵੇਂ ਹੀ ਮੁੰਡੇ ਦੀ ਕਰਤੂਤ ਸਾਹਮਣੇ ਆਈ, ਉੱਥੇ ਹੰਗਾਮਾ ਖੜ੍ਹਾ ਹੋ ਗਿਆ।

ਵਿਆਹ ਨੂੰ ਰੁਕਵਾਉਣ ਲਈ ਆਈ ਲੜਕੀ ਨੇ ਦੋਸ਼ ਲਾਇਆ ਕਿ ਉਹ ਦੋਵੇਂ ਗੁਰੂਗ੍ਰਾਮ ਵਿੱਚ ਇੱਕ ਨਿੱਜੀ ਬੈਂਕ ਵਿੱਚ ਕੰਮ ਕਰਦੇ ਹਨ। ਪਿਛਲੇ 7 ਸਾਲਾਂ ਤੋਂ ਲੜਕਾ ਉਸ ਨਾਲ ਲਿਵ-ਇਨ ਰਿਲੇਸ਼ਨਸ਼ਿਪ ਵਿੱਚ ਰਹਿੰਦਾ ਰਿਹਾ ਹੈ ਤੇ ਉਸ ਨੇ ਵਿਆਹ ਕਰਵਾਉਣ ਦਾ ਵਾਅਦਾ ਵੀ ਕੀਤਾ ਹੈ ਪਰ ਹਾਲ ਹੀ ਵਿੱਚ ਉਸ ਨੂੰ ਪਤਾ ਲੱਗਿਆ ਕਿ ਲੜਕਾ ਵਿਆਹ ਕਰਵਾਉਣ ਜਾ ਰਿਹਾ ਹੈ।

ਸਨਿੱਚਰਵਾਰ ਨੂੰ ਵਿਆਹ ਦੀ ਰਸਮ ਜਦੋਂ ਨੈਸ਼ਨਲ ਹਾਈਵੇਅ 'ਤੇ ਸਥਿਤ ਇਕ ਮੈਰਿਜ ਪੈਲੇਸ ਵਿਚ ਹੋ ਰਹੀ ਸੀ ਤੇ ਇਸ ਦੌਰਾਨ ਲੜਕੀ ਨੇ ਹਾਂਸੀ ਪੁਲਿਸ ਨੂੰ ਬੁਲਾਇਆ ਅਤੇ ਸ਼ਿਕਾਇਤ ਦਿੱਤੀ। ਇਸ ਤੋਂ ਬਾਅਦ ਲੜਕੀ ਪੁਲਿਸ ਸਮੇਤ ਮੈਰਿਜ ਪੈਲੇਸ ਪਹੁੰਚੀ ਤੇ ਲਾੜੀ ਸਾਹਮਣੇ ਸਾਹਮਣੇ ਲਾੜੇ ਦੀ ਹਰਕਤ ਦੱਸੀ।

ਇਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਵਿਆਹ ਤੋੜਨ ਦਾ ਐਲਾਨ ਕਰ ਦਿੱਤਾ। ਉਸ ਦੇ ਪਿਤਾ ਨੇ ਰੋਂਦਿਆਂ ਆਪਣੀ ਧੀ ਦੇ ਗਲੇ ਵਿਚੋਂ ਮੰਗਲਸੂਤਰ ਅਤੇ ਮਾਲਾ ਤੋੜ ਦਿੱਤੇ। ਇਸ ਦੌਰਾਨ ਦੋਵੇਂ ਧਿਰਾਂ ਵਿਚਾਲੇ ਝਗੜਾ ਹੋ ਗਿਆ ਪਰ ਪੁਲਿਸ ਨੇ ਦੋਵੇਂ ਧਿਰਾਂ ਨੂੰ ਸ਼ਾਂਤ ਕਰ ਦਿੱਤਾ। ਸਬ ਇੰਸਪੈਕਟਰ ਕਰਮਬੀਰ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਕਤੂਬਰ 2026
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ

 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ

Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ

Embed widget