ਪੜਚੋਲ ਕਰੋ

ਜੇਲ੍ਹਾਂ 'ਚ ਗਾਊਸ਼ਾਲਾ ਖੋਲ੍ਹਣ ਦੀ ਤਿਆਰੀ, ਕੈਦੀ ਕਰਨਗੇ ਸੇਵਾ

ਕੈਦੀਆਂ ਨੂੰ ਸਹੀ ਰਾਹ 'ਤੇ ਲਿਆਉਣ ਲਈ ਉਨ੍ਹਾਂ ਤੋਂ ਗਾਊ ਸੇਵਾ ਕਰਵਾਈ ਜਾਏਗੀ। ਅਗਲੇ ਮਾਰਚ ਤੋਂ ਹਰਿਆਣਾ ਦੀਆਂ 6 ਜੇਲ੍ਹਾਂ ਵਿੱਚ ਗਊਸ਼ਾਲਾਵਾਂ ਬਣਾਉਣ ਦਾ ਕੰਮ ਸ਼ੁਰੂ ਹੋ ਜਾਵੇਗਾ।

ਚੰਡੀਗੜ੍ਹ: ਹਰਿਆਣਾ ਦੀਆਂ ਜੇਲ੍ਹਾਂ (Haryana Jails) ਵਿੱਚ ਖਾਲੀ ਪਈਆਂ ਜ਼ਮੀਨਾਂ ਦੀ ਸਰਬੋਤਮ ਵਰਤੋਂ ਲਈ ਕਾਰਜ ਯੋਜਨਾ ਤਿਆਰ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਰਕਾਰ ਇਨ੍ਹਾਂ ਜ਼ਮੀਨਾਂ 'ਤੇ ਨਾ ਸਿਰਫ ਕੁਦਰਤੀ ਖੇਤੀ ਕਰਨ ਦੀ, ਸਗੋਂ ਇਨ੍ਹਾਂ ਜ਼ਮੀਨਾਂ 'ਤੇ ਗਊਸ਼ਾਲਾਵਾਂ (Gaushalas) ਵੀ ਖੋਲ੍ਹਣ ਦੀ ਤਿਆਰੀ ਕਰ ਰਹੀ ਹੈ। ਜੇਲ੍ਹਾਂ ਵਿੱਚ ਕੈਦੀ ਇਨ੍ਹਾਂ ਗਊਆਂ ਦੀ ਸੇਵਾ ਕਰਨਗੇ। ਇਸ ਦੇ ਨਾਲ ਹੀ ਦੁਧਾਰੂ ਗਾਵਾਂ ਦਾ ਦੁੱਧ ਜੇਲ੍ਹ ਤੋਂ ਬਾਹਰ ਵੀ ਵੇਚਿਆ ਜਾ ਸਕੇਗਾ। ਹਰਿਆਣਾ ਦੀਆਂ 19 ਜੇਲ੍ਹਾਂ ਹਨ। ਇਨ੍ਹਾਂ ਜੇਲ੍ਹਾਂ ਦੇ ਨੇੜੇ ਬਹੁਤ ਸਾਰੀ ਜ਼ਮੀਨ ਸਾਲਾਂ ਤੋਂ ਖਾਲੀ ਪਈ ਹੈ। ਖਾਲੀ ਜ਼ਮੀਨਾਂ 'ਤੇ ਅਜੇ ਵੀ ਫਸਲ ਬੀਜੀ ਜਾਂਦੀ ਹੈ। ਹਾਲ ਹੀ ਵਿੱਚ ਜੇਲ੍ਹ ਮੰਤਰੀ ਰਣਜੀਤ ਚੌਟਾਲਾ ਨੇ ਜੇਲ੍ਹਾਂ ਦਾ ਦੌਰਾ ਕੀਤਾ ਤੇ ਇਸ ਦੌਰਾਨ ਹੀ ਉਨ੍ਹਾਂ ਨੂੰ ਬਹੁਤ ਸਾਰੇ ਸੁਝਾਅ ਮਿਲੇ। ਰਣਜੀਤ ਚੌਟਾਲਾ ਨੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵਰਤਾ ਨਾਲ ਵੀ ਮੁਲਾਕਾਤ ਕੀਤੀ। ਰਣਜੀਤ ਚੌਟਾਲਾ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਲ੍ਹ ਦੀ ਖਾਲੀ ਪਈ ਜ਼ਮੀਨ ‘ਤੇ ਪਹਿਲੇ ਪੜਾਅ ਵਿੱਚ ਗਊਸ਼ਾਲਾ ਖੋਲ੍ਹਣ ਦਾ ਵਿਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਨ੍ਹਾਂ 'ਤੇ ਕੁਦਰਤੀ ਖੇਤੀ ਵੀ ਹੋਵੇਗੀ। ਗਊਸ਼ਾਲਾਵਾ ਦੇ ਨਾਲ ਬਾਇਓ ਗੈਸ ਪਲਾਂਟ ਵੀ ਸਥਾਪਤ ਕੀਤੇ ਜਾ ਸਕਦੇ ਹਨ। ਸਲਮਾਨ ਖ਼ਾਨ 14 ਦਿਨ ਲਈ ਆਈਸੋਲੇਟ, ਸਟਾਫ ਮੈਂਬਰਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Embed widget