ਪੜਚੋਲ ਕਰੋ

Viral Video: ਪਾਮ ਜੁਮੇਰਾ 'ਤੇ ਔਰਤ ਨੇ ਦਿਖਾਇਆ ਕਮਾਲ ਦਾ ਸਟੰਟ, ਵੀਡੀਓ ਦੇਖ ਕੇ ਲੋਕਾਂ ਨੇ ਪੁੱਛਿਆ- ਡਰ ਨਾਂ ਦੀ ਚੀਜ਼ ਹੁੰਦੀ ਜਾਂ ਨਹੀਂ?

Viral Video: ਅਸੀਂ ਸਾਰੇ ਜਾਣਦੇ ਹਾਂ ਕਿ ਐਡਵੈਂਚਰ ਪ੍ਰੇਮੀ ਅਕਸਰ ਉੱਚੇ ਪਹਾੜਾਂ 'ਤੇ ਚੜ੍ਹਨਾ, ਟ੍ਰੈਕਿੰਗ ਕਰਨਾ, ਉਚਾਈਆਂ ਤੋਂ ਛਾਲ ਮਾਰਨਾ, ਹਵਾ ਵਿੱਚ ਸਟੰਟ ਕਰਨਾ ਅਤੇ ਪਾਣੀ ਵਿੱਚ ਗੋਤਾਖੋਰੀ ਕਰਨਾ ਪਸੰਦ ਕਰਦੇ ਹਨ, ਪਰ ਕਈ ਵਾਰ ਲੋਕ...

Viral Video: ਜੇਕਰ ਸਹੀ ਅਰਥਾਂ ਵਿੱਚ ਦੇਖਿਆ ਜਾਵੇ ਤਾਂ ਕੁਝ ਲੋਕ ਅਸਲ ਵਿੱਚ ਖਤਰਨਾਕ ਖਿਡਾਰੀ ਹੁੰਦੇ ਹਨ। ਉਨ੍ਹਾਂ ਨੂੰ ਦੇਖ ਕੇ ਲੱਗਦਾ ਹੈ ਕਿ ਡਰ ਕੀ ਹੁੰਦਾ ਹੈ? ਉਨ੍ਹਾਂ ਨੂੰ ਪਤਾ ਵੀ ਨਹੀਂ ਹੈ। ਇਹੀ ਕਾਰਨ ਹੈ ਕਿ ਜਦੋਂ ਵੀ ਇਨ੍ਹਾਂ ਲੋਕਾਂ ਦੀਆਂ ਵੀਡੀਓਜ਼ ਇੰਟਰਨੈੱਟ 'ਤੇ ਆਉਂਦੀਆਂ ਹਨ ਤਾਂ ਇਹ ਅੰਨ੍ਹੇਵਾਹ ਵਾਇਰਲ ਹੋ ਜਾਂਦੀਆਂ ਹਨ। ਜਿਸ ਨੂੰ ਲੋਕ ਨਾ ਸਿਰਫ ਦੇਖ ਰਹੇ ਹਨ ਸਗੋਂ ਵੱਡੇ ਪੱਧਰ 'ਤੇ ਸ਼ੇਅਰ ਵੀ ਕਰ ਰਹੇ ਹਨ। ਹੁਣ ਜ਼ਰਾ ਇਨ੍ਹਾਂ ਨੂੰ ਹੀ ਦੇਖ ਲਓ ਜੋ ਮਜੇ ਨਾਲ ਆਸਮਾਨ 'ਚ ਸਟੰਟ ਕਰਦੀ ਨਜ਼ਰ ਆ ਰਹੀ ਹੈ।

ਅਸੀਂ ਸਾਰੇ ਜਾਣਦੇ ਹਾਂ ਕਿ ਐਡਵੈਂਚਰ ਪ੍ਰੇਮੀ ਅਕਸਰ ਉੱਚੇ ਪਹਾੜਾਂ 'ਤੇ ਚੜ੍ਹਨਾ, ਟ੍ਰੈਕਿੰਗ ਕਰਨਾ, ਉਚਾਈਆਂ ਤੋਂ ਛਾਲ ਮਾਰਨਾ, ਹਵਾ ਵਿੱਚ ਸਟੰਟ ਕਰਨਾ ਅਤੇ ਪਾਣੀ ਵਿੱਚ ਗੋਤਾਖੋਰੀ ਕਰਨਾ ਪਸੰਦ ਕਰਦੇ ਹਨ, ਪਰ ਕਈ ਵਾਰ ਲੋਕ ਐਡਵੈਂਚਰ ਦਾ ਪੱਧਰ ਵਧਾ ਦਿੰਦੇ ਹਨ। ਇਸ ਔਰਤ ਨੂੰ ਹੀ ਦੇਖੋ ਲਓ ਜੋ ਪਾਮ ਜੁਮੇਰਾਹ 'ਤੇ ਮਜੇ ਨਾਲ ਸਟੰਟ ਕਰਦੀ ਨਜ਼ਰ ਆ ਰਹੀ । ਇਹ ਸਟੰਟ ਇੰਨਾ ਖ਼ਤਰਨਾਕ ਹੈ ਕਿ ਇਸ ਵੀਡੀਓ ਨੂੰ ਦੇਖਣਾ ਵੀ ਕਮਜ਼ੋਰ ਦਿਲ ਵਾਲਿਆਂ ਲਈ ਇੱਕ ਚੁਣੌਤੀਪੂਰਨ ਕੰਮ ਹੈ!

ਵਾਇਰਲ ਹੋ ਰਹੀ ਵੀਡੀਓ ਵਿੱਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਔਰਤ ਸਕਾਈਡਾਈਵਿੰਗ ਕਰਦੇ ਹੋਏ ਅਸਮਾਨ ਵਿੱਚ ਅਜਿਹੇ ਸਟੰਟ ਕਰਦੀ ਨਜ਼ਰ ਆ ਰਹੀ ਹੈ। ਜਿਸ ਨੂੰ ਦੇਖ ਕੇ ਤੁਸੀਂ ਮਹਿਸੂਸ ਕਰੋਗੇ ਕਿ ਉਹ ਮਜੇ ਨਾਲ ਬੱਦਲਾਂ 'ਤੇ ਚੱਲ ਰਹੀ ਹੈ। ਉਹ ਕਈ ਵਾਰ ਹਵਾ 'ਚ ਬੈਕਫਲਿਪ ਕਰਦੀ ਹੈ ਅਤੇ ਇਸ ਤੋਂ ਇਲਾਵਾ ਇਸ ਵੀਡੀਓ 'ਚ ਔਰਤ ਦੇ ਟੈਲੇਂਟ ਨੂੰ ਦੇਖ ਕੇ ਲੋਕ ਹੈਰਾਨ ਹਨ ਅਤੇ ਉਸ ਦੀ ਕਾਫੀ ਤਾਰੀਫ ਵੀ ਕਰ ਰਹੇ ਹਨ।

ਇਹ ਵੀ ਪੜ੍ਹੋ: Viral Video: ਇਹ ਦੁਨੀਆ ਦਾ ਸਭ ਤੋਂ ਛੋਟਾ ਪਾਰਕ, ਜਿਸ ਵਿੱਚ ਸਿਰਫ ਇੱਕ ਦਰੱਖਤ, ਆਕਾਰ ਸਿਰਫ ਇੱਕ ਫੁੱਲਦਾਨ ਦੇ ਬਰਾਬਰ

ਤੁਹਾਨੂੰ ਦੱਸ ਦੇਈਏ ਕਿ ਸਟੰਟ ਕਰਨ ਵਾਲੀ ਇਸ ਮਹਿਲਾ ਦਾ ਨਾਂ ਮਾਜਾ ਕੁਜਿੰਸਕਾ ਹੈ ਜੋ ਇੱਕ ਪ੍ਰੋਫੈਸ਼ਨਲ ਸਕਾਈ ਡਾਇਵਰ ਹੈ। ਜੇਕਰ ਤੁਸੀਂ 23 ਸਾਲ ਦੇ ਸਕਾਈਡਾਈਵਰ ਦਾ ਇੰਸਟਾਗ੍ਰਾਮ ਚੈੱਕ ਕਰੋ ਤਾਂ ਤੁਹਾਨੂੰ ਇਸ ਤਰ੍ਹਾਂ ਦੇ ਕਈ ਸਟੰਟ ਦੇਖਣ ਨੂੰ ਮਿਲਣਗੇ। ਜਿੱਥੇ ਇਹ ਆਕਾਸ਼ ਵਿੱਚ ਕੱਰਤਬ ਦਿਖਾਉਂਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: Viral News: 105 ਸਾਲ ਪਹਿਲਾਂ ਇੱਥੇ ਆਈ ਗੁੜ ਦੀ ਭਿਆਨਕ 'ਸੁਨਾਮੀ', ਮਾਰੇ ਗਏ 21 ਲੋਕ

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕਤਲ, ਸੇਵਾਮੁਕਤ ਫੌਜੀ ਨੇ ਕੀਤੇ 4 ਰਾਊਂਡ ਫਾਇਰ; ਪੁਲਿਸ ਨੇ ਘਰੋਂ ਚੁੱਕਿਆ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕਤਲ, ਸੇਵਾਮੁਕਤ ਫੌਜੀ ਨੇ ਕੀਤੇ 4 ਰਾਊਂਡ ਫਾਇਰ; ਪੁਲਿਸ ਨੇ ਘਰੋਂ ਚੁੱਕਿਆ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕਤਲ, ਸੇਵਾਮੁਕਤ ਫੌਜੀ ਨੇ ਕੀਤੇ 4 ਰਾਊਂਡ ਫਾਇਰ; ਪੁਲਿਸ ਨੇ ਘਰੋਂ ਚੁੱਕਿਆ
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕਤਲ, ਸੇਵਾਮੁਕਤ ਫੌਜੀ ਨੇ ਕੀਤੇ 4 ਰਾਊਂਡ ਫਾਇਰ; ਪੁਲਿਸ ਨੇ ਘਰੋਂ ਚੁੱਕਿਆ
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget