ਪੜਚੋਲ ਕਰੋ

ਸਿਰਫ ਸਲਾਦ ਵੇਚ ਕੇ ਮਹਿਲਾ ਨੇ ਕਮਾਏ ਲੱਖਾਂ ਰੁਪਏ, ਮਹਿਜ 3000 ਰੁਪਏ 'ਚ ਕੀਤੀ ਸੀ ਸ਼ੁਰੂਆਤ

ਪੁਣੇ ਦੀ ਇੱਕ ਔਰਤ ਨੇ ਸਲਾਦ ਦਾ ਕਾਰੋਬਾਰ ਕਰ ਲੱਖਾਂ ਰੁਪਏ ਕਮਾਏ ਹਨ।ਪੁਣੇ ਦੀ ਮੇਘਾ ਬਾਫਨਾ ਨੇ ਸਾਲ 2017 ਵਿੱਚ ਇਸ ਕਾਰੋਬਾਰ ਦੀ ਸ਼ੁਰੂਆਤ ਕੀਤੀ ਸੀ।

ਪੁਣੇ: ਹੋਟਲ ਵਿੱਚ ਖਾਣਾ ਖਾਣ ਵੇਲੇ, ਲੋਕ ਅਕਸਰ ਸੋਚਦੇ ਹਨ ਕਿ ਸਲਾਦ ਤਾਂ ਮੁਫ਼ਤ ਵਿੱਚ ਹੀ ਮਿਲ ਜਾਵੇਗਾ ਪਰ ਅੱਜ-ਕੱਲ੍ਹ ਸਲਾਦ ਦੀ ਕੀਮਤ ਤੇ ਮੰਗ ਕਾਫੀ ਵਧ ਰਹੀ ਹੈ। ਸਲਾਦ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਲਈ ਬਹੁਤ ਸਾਰੇ ਲੋਕ ਆਪਣੀ ਖੁਰਾਕ ਵਿੱਚ ਵੱਖ-ਵੱਖ ਕਿਸਮਾਂ ਦੇ ਸਲਾਦ ਸ਼ਾਮਲ ਕਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਪੁਣੇ ਦੀ ਇੱਕ ਔਰਤ ਨੇ ਸਲਾਦ ਦਾ ਕਾਰੋਬਾਰ ਕਰ ਲੱਖਾਂ ਰੁਪਏ ਕਮਾਏ ਹਨ।

ਦਰਅਸਲ, ਪੁਣੇ ਦੀ ਮੇਘਾ ਬਾਫਨਾ ਨੇ ਸਾਲ 2017 ਵਿੱਚ ਇਸ ਕਾਰੋਬਾਰ ਦੀ ਸ਼ੁਰੂਆਤ ਕੀਤੀ ਸੀ। ਉਹ ਆਪਣੇ ਘਰ ਸਲਾਦ ਤਿਆਰ ਕਰਦੀ ਤੇ ਸੋਸ਼ਲ ਮੀਡੀਆ ਰਾਹੀਂ ਦੂਸਰਿਆਂ ਨਾਲ ਸਾਂਝਾ ਕਰਦੀ ਸੀ। ਅਜਿਹੀ ਸਥਿਤੀ ਵਿੱਚ, ਉਸ ਨੂੰ ਹੌਲੀ-ਹੌਲੀ ਆਰਡਰ ਮਿਲਣੇ ਸ਼ੁਰੂ ਹੋ ਗਏ। ਮੇਘਾ ਨੇ ਆਪਣੇ ਦੋਸਤਾਂ ਵੱਲੋਂ ਪਹਿਲੇ ਹੀ ਦਿਨ 5 ਆਰਡਰ ਪ੍ਰਾਪਤ ਕੀਤੇ। ਲੋਕਾਂ ਨੇ ਮੇਘਾ ਦਾ ਸਲਾਦ ਬਹੁਤ ਪਸੰਦ ਕੀਤਾ। ਜਿਵੇਂ-ਜਿਵੇਂ ਆਰਡਰ ਵਧਦਾ ਗਿਆ, ਕਾਰੋਬਾਰ ਵੀ ਵੱਡਾ ਹੁੰਦਾ ਗਿਆ। ਸਿਰਫ ਸਲਾਦ ਵੇਚ ਕੇ ਮਹਿਲਾ ਨੇ ਕਮਾਏ ਲੱਖਾਂ ਰੁਪਏ, ਮਹਿਜ 3000 ਰੁਪਏ 'ਚ ਕੀਤੀ ਸੀ ਸ਼ੁਰੂਆਤ ਅੱਜ, ਮੇਘਾ ਇੱਕ ਕਾਰੋਬਾਰੀ ਮਹਿਲਾ ਹੈ। ਉਸ ਨੇ ਇਹ ਕਾਰੋਬਾਰ ਸਿਰਫ 3,000 ਹਜ਼ਾਰ ਰੁਪਏ ਵਿੱਚ ਸ਼ੁਰੂ ਕੀਤਾ ਸੀ ਪਰ ਅੱਜ ਦੇ ਸਮੇਂ ਵਿੱਚ ਉਸ ਨੇ ਤਕਰੀਬਨ 22 ਲੱਖ ਰੁਪਏ ਦੀ ਕਮਾਈ ਕਰ ਲਈ ਹੈ। ਮੇਘਾ ਸਲਾਦ ਦੇ ਪੈਕੇਟ ਤਿਆਰ ਕਰਨ ਲਈ ਹਰ ਸਵੇਰੇ ਸਾਢੇ ਚਾਰ ਵਜੇ ਉੱਠਦੀ ਹੈ। ਮੇਘਾ ਦਾ ਕਾਰੋਬਾਰ ਹੁਣ ਪੂਰੀ ਤਰ੍ਹਾਂ ਸੈਟਲ ਹੈ। ਤਾਲਾਬੰਦੀ ਤੋਂ ਪਹਿਲਾਂ ਉਸ ਦੇ ਲਗਪਗ 200 ਨਿਯਮਤ ਗਾਹਕ ਸੀ। ਉਸੇ ਦੀ ਮਾਸਿਕ ਬੱਚਤ 75 ਹਜ਼ਾਰ ਤੋਂ ਲੈ ਕੇ 1 ਲੱਖ ਰੁਪਏ ਤੱਕ ਹੈ। ਉਸ ਨੇ ਪਿਛਲੇ ਚਾਰ ਸਾਲਾਂ ਵਿੱਚ ਲਗਪਗ 22 ਲੱਖ ਰੁਪਏ ਦੀ ਕਮਾਈ ਕੀਤੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ

ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Embed widget