ਪੜਚੋਲ ਕਰੋ

ਲੁਧਿਆਣਾ ਦੇ ਇਸ 'ਵੈਜ ਗੋਲਡ ਬਰਗਰ' ਦੀ ਕੀਮਤ 1,000 ਰੁਪਏ, 5 ਮਿੰਟਾਂ 'ਚ ਖ਼ਤਮ ਕਰਨ 'ਤੇ ਪਾਓ ਇਨਾਮ

ਸ਼ਾਇਦ ਇਸ ਚੁਣੌਤੀ ਕਾਰਨ ਇਹ ਸ਼ਹਿਰ ਦੇ ਮਹਿੰਗੇ ਸ਼ਾਕਾਹਾਰੀ ਬਰਗਰਾਂ ਚੋਂ ਇੱਕ ਹੋਣ ਕਰਕੇ ਟ੍ਰੈਂਡ ਵਿੱਚ ਆ ਗਿਆ ਹੈ- ਇਸ ਬਾਰੇ ਵਧੇਰੇ ਜਾਣਨ ਲਈ ਪੜ੍ਹੋ ਇਹ ਖ਼ਬਰ।

ਲੁਧਿਆਣਾ: ਜੇਕਰ ਤੁਸੀਂ ਖਾਣ-ਪੀਣ ਦੇ ਸ਼ੌਕੀਨ ਹੋ ਅਤੇ ਫੂਡ ਗਲੀ ਦਾ ਖਾਣਾ ਪਸੰਦ ਕਰਦੇ ਹੋ ਤਾਂ ਇਹ ਸੰਭਾਵਤ ਤੌਰ 'ਤੇ ਤੁਹਾਡੀ ਅਗਲੀ ਸਵਾਦ ਦੀ ਕੋਸ਼ਿਸ਼ ਹੋ ਸਕਦੀ ਹੈ।

ਦੱਸ ਦਈਏ ਕਿ 'ਬਾਬਾ ਜੀ ਬਰਗਰ ਵਾਲੇ' ਨਾਂਅ ਦਾ ਲੁਧਿਆਣਾ ਸਥਿਤ ਇੱਕ ਸਟ੍ਰੀਟ ਵਿਕਰੇਤਾ ਇੱਕ ਮਹਿੰਗਾ ਸ਼ਾਕਾਹਾਰੀ ਬਰਗਰ ਵੇਚ ਰਿਹਾ ਹੈ। 'ਵੈਜ ਗੋਲਡ ਬਰਗਰ' ਦੀ ਕੀਮਤ 1,000 INR ਹੈ ਅਤੇ ਇਸਦਾ ਨਾਂਅ ਵੈਜ ਗੋਲਡ ਬਰਗਰ ਇਸ ਕਾਰਨ ਪਿਆ ਹੈ ਕਿਉਂਕਿ ਇਹ ਸਭ ਤੋਂ ਮਹਿੰਗਾ ਸਟ੍ਰੀਟ ਫੂਡ ਬਰਗਰ ਹੈ।

ਇਸਦੀ ਕੀਮਤ ਹਾਈ ਹੈ, ਪਰ ਇਸ ਨੂੰ ਮੁਫਤ ਵਿੱਚ ਖਾਣ ਅਤੇ ਇਸ ਦਾ ਸੁਆਦ ਚੱਖਣ ਕਰਨ ਦਾ ਇੱਕ ਤਰੀਕਾ ਹੈ। ਜੇਕਰ ਤੁਸੀਂ ਇਸ ਮਹਿੰਗੇ ਬਰਗਰ ਨੂੰ ਮੁਫ਼ਤ ਵਿੱਚ ਖਾਣਾ ਚਾਹੁੰਦੇ ਹੋ, ਤਾਂ ਤੁਹਾਨੂੰ ਬੱਸ ਇਸਨੂੰ 299 ਸਕਿੰਟਾਂ ਦੇ ਅੰਦਰ ਪੂਰਾ ਖਾਣ ਦੀ ਲੋੜ ਹੈ। ਜੇਕਰ ਤੁਸੀਂ ਇਸ ਚੁਣੌਤੀ ਨੂੰ ਸਹੀ ਢੰਗ ਨਾਲ ਖ਼ਕਮ ਕਰਦੇ ਹੋ, ਤਾਂ ਤੁਸੀਂ 999/- ਰੁਪਏ ਬਚਾ ਕੇ ਇਸ ਸ਼ਾਕਾਹਾਰੀ ਬਰਗਰ ਦਾ ਸੁਆਦ ਲੈ ਸਕਦੇ ਹੋ।

ਬਾਬਾ ਜੀ ਬਰਗਰ ਵਾਲੇ ਦੇ ਖਾਸ ਬਰਗਰ ਨੂੰ ਦਿਖਾਉਂਦੇ ਹੋਏ ਯੂਟਿਊਬ 'ਤੇ ਸ਼ੇਅਰ ਕੀਤੀ ਗਈ ਇੱਕ ਵੀਡੀਓ ਹੁਣ ਇੰਟਰਨੈੱਟ 'ਤੇ ਵਾਇਰਲ ਹੋ ਗਈ ਹੈ ਅਤੇ ਇਸ ਨੂੰ ਵੇਖ ਕੇ ਤੁਹਾਡੇ ਮੂੰਹ 'ਚ ਪਾਣੀ ਜ਼ਰੂਰ ਭਰ ਜਾਵੇਗਾ।

ਵੀਡੀਓ ਵਿੱਚ, ਸ਼ੈੱਫ 'ਬਾਬਾਜੀ' ਨੇ ਜ਼ਿਕਰ ਕੀਤਾ ਹੈ ਕਿ ਜੇਕਰ ਕੋਈ ਵਿਅਕਤੀ 5 ਮਿੰਟ ਦੇ ਅੰਦਰ-ਅੰਦਰ ਖਾ ਸਕਦਾ ਹੈ, ਤਾਂ ਇਹ ਨਾ ਸਿਰਫ ਮੁਫਤ ਹੋਵੇਗਾ, ਬਲਕਿ ਵਿਅਕਤੀ ਨੂੰ ਬਰਗਰ ਲਈ ਖਰਚੇ ਜਾਣ ਵਾਲੇ ਪੈਸੇ ਵੀ ਮਿਲਣਗੇ। ਵੀਡੀਓ 'ਚ ਇਸ ਬਰਗਰ ਨੂੰ ਬਣਾਉਣ ਦਾ ਤਰੀਕਾ ਵੇਖੀਆ ਜਾ ਸਕਦਾ ਹੈ। ਜਿਸ ਨੂੰ ਬਣਾਉਣ 'ਚ ਕਈ ਚੀਜ਼ਾਂ ਦੀ ਵਰਤੋਂ ਕੀਤੀ ਗਈ ਹੈ।

ਇਹ ਵੀ ਪੜ੍ਹੋ: Winter Food: ਸਰਦੀ ਦੇ ਮੌਸਮ 'ਚ ਇਹ ਚੀਜਾਂ ਖਾਣੀਆਂ ਫਾਇਦੇਮੰਦ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ਅਸਥਾਈ ਤੌਰ 'ਤੇ ਬੰਦ, ਜਾਣੋ ਕੀ ਹੈ ਵਜ੍ਹਾ

Punjab Politics: ਬਿੱਟੂ ਦਾ ਤੋੜ ਲੱਭਣ ਲਈ ਕਾਂਗਰਸ ਇਨ੍ਹਾਂ ਲੀਡਰਾਂ ਚੋਂ ਇੱਕ 'ਤੇ ਖੇਡ ਸਕਦੀ ਦਾਅ ? ਜਾਣੋ ਕੌਣ ਨੇ ਦਾਅਵੇਦਾਰ

ਪੰਜਾਬ ਦਾ ਸਿਹਤ ਮਾਡਲ !  ਸਰਕਾਰੀ ਹਸਪਤਾਲ ਵਾਲਿਆਂ ਨੇ ਨਹੀਂ ਦਿੱਤੀ ਐਂਬੂਲੈਂਸ ਤਾਂ ਰੇਹੜੀ 'ਤੇ ਮਰੀਜ਼ ਨੂੰ ਲੈਕੇ ਗਏ ਘਰ

Jalandhar News: ਜਲੰਧਰ ਪੁਲਿਸ ਨੇ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ

for smartphones
and tablets

ਵੀਡੀਓਜ਼

ਕਿਸਾਨਾਂ ਨੇ ਪ੍ਰਚਾਰ ਕਰਨ ਆਈ ਪ੍ਰਨੀਤ ਕੌਰ ਦਾ ਕੀਤਾ ਵਿਰੋਧਅੰਮ੍ਰਿਤਪਾਲ ਸਿੰਘ ਨਾਲ ਵਿਰਸਾ ਸਿੰਘ ਵਲਟੋਹਾ ਦਾ ਮੁਕਾਬਲਾ - ਵੇਖੋ ਟਿਕਟ ਮਿਲਣ ਤੋਂ ਬਾਅਦ ਕੀ ਬੋਲੇFazilka News: ਐਬੂਲੈਂਸ ਨਾ ਮਿਲਣ ਕਾਰਨ ਪਿਓ ਨੂੰ ਰੇਹੜੀ 'ਤੇ ਲਿਜਾਣ ਲਈ ਮਜਬੂਰ ਹੋਇਆ ਪੁੱਤCanada News | ਹੁਣ ਕੈਨੇਡਾ 'ਚ ਲੁੱਟ ਲਿਆ ਸ਼ਰਾਬ ਦਾ ਠੇਕਾ, ਕੁੜੀ ਵੀ ਲੈ ਗਈ ਬੋਤਲਾਂ ਦਾ ਭਰ ਕੇ ਬੈਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ਅਸਥਾਈ ਤੌਰ 'ਤੇ ਬੰਦ, ਜਾਣੋ ਕੀ ਹੈ ਵਜ੍ਹਾ
Punjab News: ਪੰਜਾਬ ਸਰਕਾਰ ਵੱਲੋਂ ਪਸ਼ੂ ਮੰਡੀਆਂ ਅਸਥਾਈ ਤੌਰ 'ਤੇ ਬੰਦ, ਜਾਣੋ ਕੀ ਹੈ ਵਜ੍ਹਾ
Punjab Politics: ਬਿੱਟੂ ਦਾ ਤੋੜ ਲੱਭਣ ਲਈ ਕਾਂਗਰਸ ਇਨ੍ਹਾਂ ਲੀਡਰਾਂ ਚੋਂ ਇੱਕ 'ਤੇ ਖੇਡ ਸਕਦੀ ਦਾਅ ? ਜਾਣੋ ਕੌਣ ਨੇ ਦਾਅਵੇਦਾਰ
Punjab Politics: ਬਿੱਟੂ ਦਾ ਤੋੜ ਲੱਭਣ ਲਈ ਕਾਂਗਰਸ ਇਨ੍ਹਾਂ ਲੀਡਰਾਂ ਚੋਂ ਇੱਕ 'ਤੇ ਖੇਡ ਸਕਦੀ ਦਾਅ ? ਜਾਣੋ ਕੌਣ ਨੇ ਦਾਅਵੇਦਾਰ
ਪੰਜਾਬ ਦਾ ਸਿਹਤ ਮਾਡਲ !  ਸਰਕਾਰੀ ਹਸਪਤਾਲ ਵਾਲਿਆਂ ਨੇ ਨਹੀਂ ਦਿੱਤੀ ਐਂਬੂਲੈਂਸ ਤਾਂ ਰੇਹੜੀ 'ਤੇ ਮਰੀਜ਼ ਨੂੰ ਲੈਕੇ ਗਏ ਘਰ
ਪੰਜਾਬ ਦਾ ਸਿਹਤ ਮਾਡਲ ! ਸਰਕਾਰੀ ਹਸਪਤਾਲ ਵਾਲਿਆਂ ਨੇ ਨਹੀਂ ਦਿੱਤੀ ਐਂਬੂਲੈਂਸ ਤਾਂ ਰੇਹੜੀ 'ਤੇ ਮਰੀਜ਼ ਨੂੰ ਲੈਕੇ ਗਏ ਘਰ
Jalandhar News: ਜਲੰਧਰ ਪੁਲਿਸ ਨੇ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
Jalandhar News: ਜਲੰਧਰ ਪੁਲਿਸ ਨੇ ਗੌਂਡਰ ਗਰੁੱਪ ਦੇ ਮੈਂਬਰਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਵੱਡੀ ਵਾਰਦਾਤ ਨੂੰ ਦੇਣ ਵਾਲੇ ਸਨ ਅੰਜਾਮ
Punjab News: ਟਰੈਕਟਰ ਹੇਠ ਆ ਕੇ ਇਕਲੌਤੇ ਪੁੱਤ ਦੀ ਮੌਤ

Gurdaspur Lok Sabha Seat: ਅਕਾਲੀ ਦਲ ਤੇ ਬੀਜੇਪੀ ਦੇ ਵੱਕਾਰ ਦਾ ਸਵਾਲ! 1996 ਮਗਰੋਂ ਪਹਿਲੀ ਵਾਰ ਗੁਰਦਾਸਪੁਰ ਸੀਟ 'ਤੇ ਫਸੇ ਸਿੰਗ

Ludhiana News: ਹੁਣ ਮੁਲਜ਼ਮਾਂ ਤੇ ਸ਼ੱਕੀ ਵਾਹਨਾਂ 'ਤੇ 24 ਘੰਟੇ ਰਹੇਗੀ ਪੁਲਿਸ ਦੀ ਅੱਖ, 1442 ਸੀਸੀਟੀਵੀ ਕੈਮਰੇ ਕੀਤੇ ਜਾ ਰਹੇ ਫਿੱਟ

Punjab Politics: ਪੰਥਕ ਮੁੱਦਿਆ 'ਤੇ ਭਾਰੀ ਪਈ ਕੁਰਸੀ ? 'ਬੰਦੀ ਸਿੰਘ' ਦੇ ਮੁਕਾਬਲੇ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ

Embed widget