ਪੜਚੋਲ ਕਰੋ

Shocking Video: ਮੱਕੜੀ ਨੇ ਕੀਤਾ ਅਜਗਰ ਦਾ ਸ਼ਿਕਾਰ, ਜਾਲ ਵਿੱਚ ਫਸਾ ਕੇ ਘੁੱਟਿਆ ਉਸ ਦਾ ਦਮ

Viral Video: ਇੰਟਰਨੈੱਟ 'ਤੇ ਇੱਕ ਹੈਰਾਨ ਕਰਨ ਵਾਲੀ ਵੀਡੀਓ ਸਾਹਮਣੇ ਆ ਰਹੀ ਹੈ, ਜਿਸ 'ਚ ਇੱਕ ਅਜਗਰ ਨੂੰ ਮੱਕੜੀ ਦੇ ਜਾਲ 'ਚ ਬੁਰੀ ਤਰ੍ਹਾਂ ਫਸਿਆ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਮੱਕੜੀ ਅਜਗਰ ਨੂੰ ਆਪਣੇ ਜਾਲ...

Spider Python Video: ਪਾਇਥਨ ਜਿਸ ਦੇ ਨਾਮ ਨਾਲ ਹੀ ਕੁਝ ਲੋਕ ਦੇ ਡਰ ਦੇ ਮਾਰੇ ਗੌਂਗਟੇ ਖੱੜ੍ਹੇ ਹੋ ਜਾਂਦੇ ਹਨ। ਇੱਕ ਮੱਕੜੀ ਉਸ ਅਜਗਰ ਦਾ ਸ਼ਿਕਾਰ ਕਰਦੀ ਨਜ਼ਰ ਆ ਰਹੀ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਤੁਹਾਨੂੰ ਇੱਕ ਮਿੰਟ ਲਈ ਵੀ ਆਪਣੀਆਂ ਅੱਖਾਂ 'ਤੇ ਯਕੀਨ ਨਹੀਂ ਹੋਵੇਗਾ। ਵੀਡੀਓ ਹੈਰਾਨ ਕਰਨ ਵਾਲੀ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਮੱਕੜੀ ਅਜਗਰ ਨੂੰ ਆਪਣੇ ਜਾਲ ਵਿੱਚ ਫਸਾ ਲੈਂਦੀ ਹੈ ਅਤੇ ਫਿਰ ਜਾਲ ਨੂੰ ਹੋਰ ਸੰਘਣੇ ਢੰਗ ਨਾਲ ਉਦੋਂ ਤੱਕ ਬੁਣਦੀ ਹੈ ਜਦੋਂ ਤੱਕ ਅਜਗਰ ਦਾ ਦਮ ਨਹੀਂ ਘੁੱਟ ਜਾਂਦਾ।

ਇਸ ਹੈਰਾਨੀਜਨਕ ਵੀਡੀਓ ਨੂੰ ਦੇਖ ਕੇ ਤੁਹਾਨੂੰ ਉਹ ਕਹਾਣੀ ਵੀ ਯਾਦ ਹੋਵੇਗੀ ਜਿਸ ਵਿੱਚ ਇੱਕ ਛੋਟੀ ਕੀੜੀ ਇੱਕ ਵੱਡੇ ਹਾਥੀ ਨੂੰ ਸਬਕ ਸਿਖਾਉਂਦੀ ਹੈ। ਇਸ ਵਾਇਰਲ ਵੀਡੀਓ ਵਿੱਚ ਇੱਕ ਮੱਕੜੀ ਨੇ ਅਜਗਰ ਵਰਗੇ ਖ਼ਤਰਨਾਕ ਸੱਪ ਨੂੰ ਆਪਣੇ ਜਾਲ ਵਿੱਚ ਫਸਾ ਕੇ ਪੀੜਤ ਹੋਣ ਲਈ ਮਜ਼ਬੂਰ ਕੀਤਾ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਅਜਗਰ ਮੱਕੜੀ ਦੇ ਜਾਲ ਵਿੱਚ ਫਸ ਜਾਂਦਾ ਹੈ। ਅਜਗਰ ਜਾਲ ਵਿੱਚੋਂ ਨਿਕਲਣ ਦੀ ਪੂਰੀ ਕੋਸ਼ਿਸ਼ ਕਰਦਾ ਹੈ, ਪਰ ਜਾਲ ਵਿੱਚੋਂ ਬਾਹਰ ਨਹੀਂ ਨਿਕਲ ਸਕਦਾ, ਉਸਦੀ ਹਰ ਕੋਸ਼ਿਸ਼ ਅਸਫਲ ਹੋ ਜਾਂਦੀ ਹੈ। ਵੀਡੀਓ 'ਚ ਮੱਕੜੀ ਹੌਲੀ-ਹੌਲੀ ਉੱਪਰੋਂ ਅਜਗਰ ਵੱਲ ਵਧਦੀ ਦਿਖਾਈ ਦੇ ਰਹੀ ਹੈ।

ਇਸ ਵੀਡੀਓ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ 'ਤੇ ਸ਼ੇਅਰ ਕੀਤਾ ਗਿਆ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਵੀ ਹੈਰਾਨ ਹਨ। ਵੀਡੀਓ ਨੂੰ ਕਾਫੀ ਦੇਖਿਆ ਜਾ ਰਿਹਾ ਹੈ। ਵੀਡੀਓ ਦੇਖ ਕੇ ਤੁਹਾਡਾ ਮਨ ਵੀ ਇੱਕ ਮਿੰਟ ਲਈ ਉਲਝ ਜਾਵੇਗਾ। ਵੀਡੀਓ ਨੂੰ ਦੇਖਣ ਤੋਂ ਬਾਅਦ ਯੂਜ਼ਰਸ ਇਸ 'ਤੇ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।

ਇਹ ਵੀ ਪੜ੍ਹੋ: Jalandhar News: ਭਗਵੰਤ ਮਾਨ ਸਰਕਾਰ ਲਈ ਨਵੀਂ ਮੁਸੀਬਤ! ਲਤੀਫਪੁਰ ਦੇ ਉਜਾੜੇ ਲੋਕਾਂ ਨੇ ਫਲੈਟਾਂ 'ਚ ਜਾਣ ਤੋਂ ਇਨਕਾਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget