ਪੜਚੋਲ ਕਰੋ

Watch: ਹਿਰਨ ਦੇ ਬੱਚੇ ਨੂੰ ਨਿਗਲਣ ਲੱਗਾ ਅਜਗਰ ਤਾਂ ਆ ਗਿਆ ਲਕੜਬੱਗਾ, ਫਿਰ ਕੀ ਹੋਇਆ ਵੇਖੋ ਵੀਡੀਓ...

ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲਿਆ ਜਿਸ ਵਿੱਚ ਇੱਕ ਵਿਸ਼ਾਲ ਅਜਗਰ ਨੇ ਇੱਕ ਹਿਰਨ ਦੇ ਬੱਚੇ ਨੂੰ ਫੜ ਲਿਆ। ਇਸ ਦੌਰਾਨ ਉਸ 'ਤੇ ਇਕ ਲਕੜਬੱਗੇ ਦੀ ਨਜ਼ਰ ਪੈ ਗਈ ਤੇ ਉਹ ਤੁਰੰਤ ਉੱਥੇ ਪਹੁੰਚ ਗਿਆ।

Trending: ਅਜਗਰ ਅਜਿਹੇ ਵੱਡੇ ਸੱਪ ਹਨ ਜੋ ਮਨੁੱਖਾਂ ਨੂੰ ਹੀ ਨਹੀਂ ਸਗੋਂ ਵੱਡੇ-ਵੱਡੇ ਜਾਨਵਰਾਂ ਨੂੰ ਵੀ ਜ਼ਿੰਦਾ ਨਿਗਲ ਸਕਦੇ ਹਨ ਪਰ ਅਜਿਹਾ ਹਰ ਵਾਰ ਨਹੀਂ ਹੁੰਦਾ ਕਿਉਂਕਿ ਕਈ ਵਾਰ ਦੂਜੇ ਜਾਨਵਰ ਇਸ ਦਾ ਸ਼ਿਕਾਰ ਖੋਹ ਕੇ ਖਾ ਜਾਂਦੇ ਹਨ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਦੇਖਣ ਨੂੰ ਮਿਲਿਆ ਜਿਸ ਵਿੱਚ ਇੱਕ ਵਿਸ਼ਾਲ ਅਜਗਰ ਨੇ ਇੱਕ ਹਿਰਨ ਦੇ ਬੱਚੇ ਨੂੰ ਫੜ ਲਿਆ। ਇਸ ਦੌਰਾਨ ਉਸ 'ਤੇ ਇਕ ਲਕੜਬੱਗੇ ਦੀ ਨਜ਼ਰ ਪੈ ਗਈ ਤੇ ਉਹ ਤੁਰੰਤ ਉੱਥੇ ਪਹੁੰਚ ਗਿਆ।

ਇਸ ਤੋਂ ਬਾਅਦ ਕੀ ਹੋਇਆ ਤੁਸੀਂ ਇਸ ਵੀਡੀਓ 'ਚ ਦੇਖ ਸਕਦੇ ਹੋ।

 

 

 
 
 
 
 
View this post on Instagram
 
 
 
 
 
 
 
 
 
 
 

A post shared by Nature Is Metal (@natureismetal)

ਇਹ ਵੀਡੀਓ Nature is Metal ਨਾਮ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਹੈ। ਜਿਸ ਨੂੰ ਹੁਣ ਤੱਕ ਦੋ ਲੱਖ 4000 ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਜੰਗਲ 'ਚ ਅਜਗਰ ਨੇ ਹਿਰਨ ਦੇ ਬੱਚੇ ਨੂੰ ਫੜ ਲਿਆ ਹੈ, ਉਹ ਉਸ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਿਹਾ ਹੈ। ਅਜਗਰ ਨੇ ਹਿਰਨ ਦੇ ਬੱਚੇ ਨੂੰ ਆਪਣੀ ਲਪੇਟ 'ਚ ਲਿਆ ਹੈ ਤੇ ਉਸ ਨੂੰ ਨਿਗਲਣ ਦੀ ਕੋਸ਼ਿਸ਼ ਕਰ ਰਿਹਾ ਹੈ।

ਦੂਜੇ ਪਾਸੇ ਹਿਰਨ ਦਾ ਬੱਚਾ ਵੀ ਅਜਗਰ ਦੇ ਚੁੰਗਲ ਤੋਂ ਬਚਣ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਉਹ ਅਜਗਰ ਦੀ ਪਕੜ ਤੋਂ ਬਚ ਨਹੀਂ ਸਕਿਆ। ਵੀਡੀਓ 'ਚ ਤੁਸੀਂ ਅਜਗਰ ਦੇ ਬੱਚੇ ਨੂੰ ਬੇਸਹਾਰਾ ਦੇਖ ਸਕਦੇ ਹੋ। ਇਸ ਦੌਰਾਨ ਇੱਕ ਲਕੜਬੱਗਾ ਇਹ ਦੇਖ ਲੈਂਦਾ ਹੈ ਤੇ ਉਹ ਤੁਰੰਤ ਉੱਥੇ ਪਹੁੰਚ ਜਾਂਦਾ ਹੈ।

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Embed widget