ਪੜਚੋਲ ਕਰੋ

ਪ੍ਰੇਮੀ ਨੂੰ ਆਪਣਾ ਪਤੀ ਦੱਸ ਮਹਿਲਾ ਕਾਂਸਟੇਬਲ ਉਸਦੇ ਨਾਲ ਹੋ ਗਈ ਕੁਆਰੰਟੀਨ, ਫੇਰ ਦਿਲਚਸਪ ਤਰੀਕੇ ਨਾਲ ਹੋਇਆ ਖੁਲਾਸਾ

ਨਾਗਪੁਰ ਦੀ ਇੱਕ ਮਹਿਲਾ ਕਾਂਸਟੇਬਲ ਨੇ ਆਪਣੇ ਪ੍ਰੇਮੀ ਨਾਲ ਕੁਆਰੰਟੀਨ ਹੋਣ ਲਈ ਉਸਨੂੰ ਆਪਣਾ ਪਤੀ ਦੱਸਿਆ।

ਮੁੰਬਈ: ਕੋਰੋਨਾਵਾਇਰਸ ਕਾਰਨ ਭਾਰਤ ਸਮੇਤ ਤਕਰੀਬਨ ਸਾਰੇ ਦੇਸ਼ ਪ੍ਰਭਾਵਿਤ ਹਨ।ਕੋਰੋਨਾ ਪੌਜ਼ੇਟਿਵ ਆਉਣ ਤੇ ਕਿਸੇ ਵੀ ਵਿਅਕਤੀ ਨੂੰ ਕੁਆਰੰਟੀਨ ਕੀਤਾ ਜਾਂਦਾ ਹੈ।ਇਸੇ ਦੌਰਾਨ ਕੁਆਰੰਟੀਨ ਨਾਲ ਜੁੜਿਆ ਇੱਕ ਬੇਹੱਦ ਦਿਲਚਸਪ ਮਾਮਲਾ ਸਾਹਮਣੇ ਆਇਆ ਹੈ।ਨਾਗਪੁਰ ਦੀ ਇੱਕ ਮਹਿਲਾ ਕਾਂਸਟੇਬਲ ਨੇ ਆਪਣੇ ਪ੍ਰੇਮੀ ਨਾਲ ਕੁਆਰੰਟੀਨ ਹੋਣ ਲਈ ਉਸਨੂੰ ਆਪਣਾ ਪਤੀ ਦੱਸਿਆ।ਪਰ ਇਸ ਮਾਮਲੇ ਦਾ ਜਲਦ ਖੁਲਾਸਾ ਵੀ ਹੋ ਗਿਆ ਤੇ ਉਹ ਵੀ ਮਜ਼ੇਦਾਰ ਤਰੀਕੇ ਨਾਲ। ਦਰਅਸਲ, ਮਾਮਲਾ ਬਜਾਜ ਨਗਰ ਥਾਣੇ ਦਾ ਹੈ।ਇੱਥੇ ਇੱਕ ਮਹਿਲਾ ਕਾਂਸਟੇਬਲ ਨੂੰ ਉਸਦੇ ਇੱਕ ਸਾਥੀ ਦੇ ਕੋਰੋਨਾ ਪੌਜ਼ੇਟਿਵ ਹੋਣ ਤੇ ਕੁਆਰੰਟੀਨ ਸੈਂਟਰ ਭੇਜਿਆ ਗਿਆ ਸੀ।ਕੁਆਰੰਟੀਨ ਸੈਂਟਰ 'ਚ ਮਹਿਲਾ ਨੇ ਕਿਹਾ ਕਿ ਉਸਦਾ ਪਤੀ ਪੋਸਟਲ ਵਿਭਾਗ 'ਚ ਕੰਮ ਕਰਦਾ ਹੈ ਅਤੇ ਉਸਨੂੰ ਵੀ ਕੁਆਰੰਟੀਨ ਕੀਤਾ ਜਾਣਾ ਚਾਹੀਦਾ ਹੈ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ ਇਸ ਤੋਂ ਬਾਅਦ ਮਹਿਲਾ ਕਾਂਸਟੇਬਲ ਨੇ ਆਪਣੇ ਪਤੀ ਦੀ ਨਾਮ ਤੇ ਆਪਣੇ ਪ੍ਰੇਮੀ ਨੂੰ ਕੁਆਰੰਟੀਨ ਕਰਵਾ ਲਿਆ।ਮਹਿਲਾ ਦਾ ਪ੍ਰੇਮੀ ਵੀ ਸ਼ਾਦੀਸ਼ੁਦਾ ਸੀ।ਜਦੋਂ ਉਹ ਤਿੰਨ ਦਿਨ ਤੱਕ ਆਪਣੇ ਘਰ ਨਾ ਪਹੁੰਚਿਆ ਤਾਂ ਉਸਦੀ ਪਤਨੀ ਉਸਦੀ ਭਾਲ ਸ਼ੁਰੂ ਕੀਤੀ।ਕਿਸੇ ਨੇ ਉਸਨੂੰ ਦੱਸਿਆ ਕਿ ਉਸਦਾ ਪਤੀ ਕੁਆਰੰਟੀਨ ਸੈਂਟਰ 'ਚ ਹੈ।ਜਦੋਂ ਮਹਿਲਾ ਕੁਆਰੰਟੀਨ ਸੈਂਟਰ ਪਹੁੰਚੀ ਤਾਂ ਉਸਨੂੰ ਅੰਦਰ ਦਾਖਲ ਨਾ ਹੋਣ ਦਿੱਤਾ ਗਿਆ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ ਇਸ ਤੋਂ ਬਾਅਦ ਮਹਿਲਾ ਬਜਾਜ ਨਗਰ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾਈ।ਪਤਨੀ ਦੀ ਸ਼ਿਕਾਇਤ 'ਤੇ ਪੁਲਿਸ ਕਮਿਸ਼ਨਰ ਡਾ. ਭੂਸ਼ਣ ਕੁਮਾਰ ਉਪਾਧਿਆਏ ਨੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ।ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮਹਿਲਾ ਕਾਂਸਟੇਬਲ ਕੁਆਰੀ ਹੈ।ਉਸਨੇ ਆਪਣੇ ਪ੍ਰੇਮੀ ਨੂੰ ਆਪਣਾ ਪਤੀ ਦਸ ਕਿ ਕੁਆਰੰਟੀਨ ਸੈਂਟਰ 'ਚ ਭਰਤੀ ਹੋ ਗਈ।ਮਾਮਲੇ ਦੇ ਖੁਲਾਸੇ ਤੋਂ ਬਾਅਦ, ਕਾਂਸਟੇਬਲ ਦੇ ਪ੍ਰੇਮੀ ਨੂੰ ਕਿਸੇ ਹੋਰ ਕੁਆਰੰਟੀਨ ਸੈਂਟਰ ਭੇਜ ਦਿੱਤਾ ਗਿਆ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget