ਪੜਚੋਲ ਕਰੋ

ਜਲੰਧਰ ਅਤੇ ਸ੍ਰੀਨਗਰ ਤੋਂ ਬਾਅਦ ਹੁਣ ਸਹਾਰਨਪੁਰ ਤੋਂ ਦਿਖਾਈ ਦੇ ਰਹੇ ਹਨ, ਬਰਫ ਨਾਲ ਢੱਕੇ ਪਹਾੜ, ਦੇਖੋ ਸ਼ਾਨਦਾਰ ਤਸਵੀਰਾਂ

ਆਈਐਫਐਸ ਰਮੇਸ਼ ਪਾਂਡੇ ਨੇ ਲਿਖਿਆ, “ਹਿਮਾਲੀਅਨ ਰੇਂਜ ਹੁਣ ਸਹਾਰਨਪੁਰ ਤੋਂ ਦਿਖਾਈ ਦੇ ਰਹੀ ਹੈ। ਲੌਕਡਾਊਨ ਅਤੇ ਮੀਂਹ ਕਾਰਨ ਏਕਿਯੂਆਈ ਵਿੱਚ ਕਾਫ਼ੀ ਸੁਧਾਰ ਹੋਇਆ ਹੈ।

ਨਵੀਂ ਦਿੱਲੀ: ਦੇਸ਼ ‘ਚ ਚੱਲ ਲੌਕਡਾਊਨ ਕਾਰਨ ਉਦਯੋਗਿਕ ਗਤੀਵਿਧੀਆਂ, ਟ੍ਰੈਫਿਕ ਆਦਿ ਵਿੱਚ ਕਮੀ ਆਉਣ ਕਾਰਨ ਹਵਾ ਪ੍ਰਦੂਸ਼ਣ ਦਾ ਪੱਧਰ ਘਟ ਰਿਹਾ ਹੈ। ਨਤੀਜੇ ਵਜੋਂ ਹਵਾ ਦੀ ਗੁਣਵੱਤਾ ‘ਚ ਸੁਧਾਰ ਹੋ ਰਿਹਾ ਹੈ ਅਤੇ ਇਸ ਦੌਰਾਨ ਹੁਣ ਬਰਫ ਨਾਲ ਢੱਕੇ ਪਹਾੜ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਤੋਂ ਵੀ ਦਿਖਾਈ ਦੇ ਰਹੇ ਹਨ। ਦੱਸ ਦੇਈਏ ਕਿ ਇਹ ਕੋਈ ਸਧਾਰਣ ਚੀਜ਼ ਨਹੀਂ ਹੈ, ਜਦੋਂ ਕੋਈ ਵਿਅਕਤੀ ਸਵੇਰੇ ਉੱਠਦਾ ਹੈ ਅਤੇ ਆਪਣੇ ਘਰ ਤੋਂ ਹਿਮਾਲਿਆ ਰੇਂਜ ਦਿਖਾਈ ਦੇਣੀ ਸ਼ੁਰੂ ਹੋ ਜਾਵੇ। ਦਰਅਸਲ, ਆਈਐਫਐਸ ਰਮੇਸ਼ ਪਾਂਡੇ ਨੇ ਆਪਣੇ ਟਵਿੱਟਰ ਹੈਂਡਲ ‘ਤੇ ਸਹਾਰਨਪੁਰ ਤੋਂ ਦਿਖਾਈ ਦੇਣ ਵਾਲੀ ਹਿਮਾਲਿਆ ਦੀ ਗੰਗੋਤਰੀ ਰੇਂਜ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਹ ਤਸਵੀਰਾਂ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਬਰਫ ਨਾਲ ਢੱਕੇ ਪਹਾੜ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਸ਼ਹਿਰ ਤੋਂ ਦਿਖਾਈ ਦਿੰਦੇ ਹਨ।
ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਰਮੇਸ਼ ਪਾਂਡੇ ਨੇ ਲਿਖਿਆ, “ਹਿਮਾਲੀਅਨ ਰੇਂਜ ਹੁਣ ਸਹਾਰਨਪੁਰ ਤੋਂ ਦਿਖਾਈ ਦੇ ਰਹੀ ਹੈ। ਲੌਕਡਾਊਨ ਅਤੇ ਮੀਂਹ ਕਾਰਨ ਏਕਿਯੂਆਈ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਇਨ੍ਹਾਂ ਤਸਵੀਰਾਂ ਨੂੰ ਇਨਕਮ ਟੈਕਸ ਅਧਿਕਾਰੀ ਦੁਸ਼ਯੰਤ ਨੇ ਵਸੰਤ ਵਿਹਾਰ ਸਥਿਤ ਉਸ ਦੇ ਘਰ ਤੋਂ ਕਲਿਕ ਕੀਤਾ ਸੀ।“
ਸਿਰਫ ਰਮੇਸ਼ ਪਾਂਡੇ ਹੀ ਨਹੀਂ, ਕਈ ਹੋਰ ਲੋਕਾਂ ਨੇ ਵੀ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜਿਨ੍ਹਾਂ ਵਿੱਚ ਸਹਾਰਨਪੁਰ ਤੋਂ ਹਿਮਾਲਿਆ ਦੀ ਰੇਂਜ ਦਿਖਾਈ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ

ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ

3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ

ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ

Embed widget