ਪੜਚੋਲ ਕਰੋ

ਨਾ ਕੁੱਕੜ, ਨਾ ਬੱਕਰਾ ਇੱਥੇ ਚੂਹਿਆਂ ਨੂੰ ਲੱਗਦਾ ਤੜਕਾ, ਭਾਰੀ ਡਿਮਾਂਡ ਪੂਰੀ ਕਰਨੀ ਔਖੀ

ਆਸਾਮ ਦੇ ਬਕਸਾ ਜ਼ਿਲ੍ਹੇ ਦੇ ਪਿੰਡ ਕੁਮਾਰੀਕਤਾ ਵਿੱਚ ਮੰਡੀ ਲੱਗਦੀ ਹੈ, ਜਿੱਥੇ ਚੂਹਿਆਂ ਦੇ ਮੀਟ ਦੀ ਸਟਾਲ ਲੱਗਦੀ ਹੈ। ਤਾਜ਼ਾ ਫੜੇ ਚੂਹਿਆਂ ਨੂੰ ਮਸਾਲੇਦਾਰ ਤਰੀ ਜਾਂ ਸੁੱਕੇ ਹੀ ਭੁੰਨ ਕੇ ਐਤਵਾਰ ਦਾ ਲਜ਼ੀਜ਼ ਭੋਜਨ ਬਣਾਇਆ ਜਾਂਦਾ ਹੈ।

ਨਵੀਂ ਦਿੱਲੀ: ਭਾਰਤ ਵਿੱਚ ਜਿੱਥੇ ਮੁਰਗੇ ਤੇ ਬੱਕਰੇ ਦੇ ਰਿਵਾਇਤੀ ਮੀਟ ਤੋਂ ਇਲਾਵਾ ਕਈ ਲੋਕ ਸੱਪ ਖਾਣ ਦੇ ਵੀ ਸ਼ੌਕੀਨ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਦੇਸ਼ ਵਿੱਚ ਅਜਿਹੀ ਥਾਂ ਵੀ ਹੈ, ਜਿੱਥੇ ਖਾਣ ਲਈ ਇੱਕ ਦਮ ਤਿਆਰ ਚੂਹਿਆਂ ਦੇ ਮੀਟ ਲਈ ਵਿਸ਼ੇਸ਼ ਮੰਡੀ ਲੱਗਦੀ ਹੈ। ਆਸਾਮ ਦੇ ਬਕਸਾ ਜ਼ਿਲ੍ਹੇ ਦੇ ਪਿੰਡ ਕੁਮਾਰੀਕਤਾ ਵਿੱਚ ਇਹ ਆਪਣੀ ਕਿਸਮ ਦੀ ਇੱਕੋ-ਇੱਕ ਮੰਡੀ ਲੱਗਦੀ ਹੈ, ਜਿੱਥੇ ਚੂਹਿਆਂ ਦੇ ਮੀਟ ਦੀ ਸਟਾਲ ਲੱਗਦੀ ਹੈ। ਤਾਜ਼ਾ ਫੜੇ ਚੂਹਿਆਂ ਨੂੰ ਮਸਾਲੇਦਾਰ ਤਰੀ ਜਾਂ ਸੁੱਕੇ ਹੀ ਭੁੰਨ ਕੇ ਐਤਵਾਰ ਦਾ ਲਜ਼ੀਜ਼ ਭੋਜਨ ਬਣਾਇਆ ਜਾਂਦਾ ਹੈ।

ਮੰਡੀ ਵਿੱਚ ਕੁੱਕੜ ਜਾਂ ਸੂਰ ਆਦਿ ਹੋਰ ਤਰ੍ਹਾਂ ਦੇ ਮੀਟ ਵੀ ਉਪਲਬਧ ਹਨ, ਪਰ ਚੂਹਿਆਂ ਦੀ ਖ਼ਾਸ ਮੰਗ ਹੁੰਦੀ ਹੈ। ਚੂਹਿਆਂ ਦੇ ਮੀਟ ਦੇ ਵਿਕਰੇਤਾ ਮੁਤਾਬਕ ਉਨ੍ਹਾਂ ਨੂੰ ਆਸਾਮ ਦੇ ਨਲਬਾਰੀ ਤੇ ਬਰਪੇਟਾ ਜ਼ਿਲ੍ਹਿਆਂ ਵਿੱਚੋਂ ਆਪਣਾ ਕੱਚਾ ਮਾਲ (ਤਾਜ਼ੇ ਮੋਟੇ ਚੂਹੇ) ਮਿਲਦਾ ਹੈ। ਸਥਾਨਕ ਕਿਸਾਨ ਚੂਹਿਆਂ ਨੂੰ ਪਿੰਜਰੇ ਲਾ ਕੇ ਫੜਦੇ ਹਨ ਅਤੇ ਸ਼ਿਕਾਰ ਦੀ ਸਿਹਤ ਮੁਤਾਬਕ ਨਾਲ ਫ਼ੀ ਕਿੱਲੋ ਦੇ ਹਿਸਾਬ ਨਾਲ ਇਸ ਨੂੰ ਵੇਚਿਆ ਜਾਂਦਾ ਹੈ।

ਕਿਸਾਨਾਂ ਮੁਤਾਬਕ ਝੋਨੇ ਤੇ ਹੋਰ ਫ਼ਸਲਾਂ ਦੀ ਵਾਢੀ ਸਮੇਂ ਚੂਹੇ ਉਨ੍ਹਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣਦੇ ਹਨ। ਇਸ ਰੁੱਤ ਦੌਰਾਨ ਬਾਂਸ ਤੋਂ ਤਿਆਰ ਕੀਤੇ ਪਿੰਜਰਿਆਂ ਨਾਲ ਉਹ ਚੂਹੇ ਫੜਦੇ ਹਨ, ਜੋ ਉਨ੍ਹਾਂ ਦੀ ਆਮਦਨ ਦਾ ਵੀ ਸਾਧਨ ਬਣਦੇ ਹਨ ਤੇ ਫ਼ਸਲਾਂ ਦਾ ਉਜਾੜਾ ਵੀ ਰੁਕਦਾ ਹੈ। ਇੱਕ ਰਾਤ ਦੌਰਾਨ 10 ਤੋਂ 20 ਕਿੱਲੋ ਵਜ਼ਨ ਦੇ ਚੂਹੇ ਫੜੇ ਜਾਂਦੇ ਹਨ। ਕਿਸਾਨਾਂ ਤੋਂ ਇਲਾਵਾ ਮੰਦੀ ਆਰਥਕ ਹਾਲਤ ਵਾਲੇ ਜਾਂ ਆਦਿਵਾਸੀ ਵੀ ਚੂਹਿਆਂ ਦਾ ਵਪਾਰ ਕਰਦੇ ਹਨ। ਸਰਦੀਆਂ ਵਿੱਚ ਜਦ ਚਾਹ ਦੇ ਬਾਗ਼ਾਨਾਂ 'ਚ ਤੁੜਾਈ ਦਾ ਕੰਮ ਘੱਟ ਜਾਂਦਾ ਹੈ ਤਾਂ ਉਨ੍ਹਾਂ ਲਈ ਚੂਹੇ ਹੀ ਆਮਦਨ ਦਾ ਸਾਧਨ ਬਣਦੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget