ਪੜਚੋਲ ਕਰੋ

Viral Video: ਭਗਵਾਨ ਦੇ ਦਰਸ਼ਨਾਂ ਲਈ ਆਇਆ ਇਹ ਚੂਹਾ ਕਹਿੰਦਾ 'ਜੈ ਜਗਨਨਾਥ', ਵੀਡੀਓ ਦੇਖ ਅੱਖਾਂ 'ਤੇ ਨਹੀਂ ਹੋਵੇਗਾ ਯਕੀਨ

Watch: ਇੰਸਟਾਗ੍ਰਾਮ 'ਤੇ ਵਾਇਰਲ ਹੋ ਰਹੇ ਇਸ ਵੀਡੀਓ 'ਚ ਇੱਕ ਪਿਆਰਾ ਪਾਲਤੂ ਚੂਹਾ 'ਜੈ ਜਗਨਨਾਥ' ਕਹਿੰਦਾ ਨਜ਼ਰ ਆ ਰਿਹਾ ਹੈ, ਜਿਸ ਨੂੰ ਦੇਖ ਕੇ ਯੂਜ਼ਰਸ ਵੀ ਦੰਗ ਰਹਿ ਗਏ ਹਨ।

Viral Video: ਤੁਸੀਂ ਬੋਲਦੇ ਤੋਤੇ ਨੂੰ ਤਾਂ ਦੇਖਿਆ ਹੋਵੇਗਾ ਪਰ ਕੀ ਤੁਸੀਂ ਕਦੇ ਚੂਹੇ ਨੂੰ ਗੱਲ ਕਰਦੇ ਦੇਖਿਆ ਹੈ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਸ ਵੀਡੀਓ 'ਚ ਇੱਕ ਚੂਹਾ ਗੱਲਾਂ ਦੁਹਰਾਉਂਦਾ ਅਤੇ ਜਵਾਬ ਦਿੰਦਾ ਨਜ਼ਰ ਆ ਰਿਹਾ ਹੈ। ਕਿਹਾ ਜਾਂਦਾ ਹੈ ਕਿ ਕੁਝ ਪਾਲਤੂ ਜਾਨਵਰ ਅਕਸਰ ਇਨਸਾਨਾਂ ਨਾਲ ਰਲ ਜਾਂਦੇ ਹਨ। ਹਾਲ ਹੀ 'ਚ ਅਜਿਹੇ ਹੀ ਇੱਕ ਚੂਹੇ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਜੈ ਜਗਨਨਾਥ ਕਹਿੰਦਾ ਨਜ਼ਰ ਆ ਰਿਹਾ ਹੈ।

ਇਸ ਵੀਡੀਓ ਨੂੰ ਇੰਸਟਾਗ੍ਰਾਮ 'ਤੇ shree_jagannathtemples_flag ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ, ਜਿਸ 'ਚ ਭਗਵਾਨ ਸ਼੍ਰੀ ਜਗਨਨਾਥ ਦਾ ਇੱਕ ਅਨੋਖਾ ਭਗਤ ਨਜ਼ਰ ਆ ਰਿਹਾ ਹੈ, ਜੋ ਵਾਰ-ਵਾਰ ਉਨ੍ਹਾਂ ਦੇ ਨਾਮ ਦਾ ਜਾਪ ਕਰ ਰਿਹਾ ਹੈ। ਇਹ ਔਰਤ ਇਸ ਪਿਆਰੇ ਚੂਹੇ ਨੂੰ ਆਪਣੇ ਹੱਥਾਂ ਵਿੱਚ ਫੜ ਕੇ ਇਸ ਨਾਲ ਗੱਲਾਂ ਕਰ ਰਹੀ ਹੈ। ਜਦੋਂ ਔਰਤ ਜੈ ਜਗਨਨਾਥ ਕਹਿੰਦੀ ਹੈ ਤਾਂ ਇਹ ਚੂਹਾ ਵੀ ਉਸ ਤੋਂ ਬਾਅਦ ਦੁਹਰਾਉਂਦਾ ਹੈ। ਇਸ ਤੋਂ ਬਾਅਦ ਔਰਤ ਉਸ ਨਾਲ ਉੜੀਆ ਭਾਸ਼ਾ 'ਚ ਗੱਲ ਕਰਦੀ ਹੈ ਅਤੇ ਉਹ ਹਰ ਗੱਲ ਨੂੰ ਦੁਹਰਾਉਂਦੇ ਹੋਏ ਆਪਣੇ ਤਰੀਕੇ ਨਾਲ ਜਵਾਬ ਦਿੰਦੇ ਨਜ਼ਰ ਆਉਂਦੇ ਹੈ।

ਇਹ ਵੀ ਪੜ੍ਹੋ: Viral Video: ਪੈਟਰੋਲ ਪੰਪ 'ਤੇ ਲੰਬੀ ਕਤਾਰ, ਬਾਈਕ ਛੱਡ ਕੇ ਘੋੜੇ 'ਤੇ ਖਾਣਾ ਡਿਲੀਵਰ ਕਰਨ ਨਿਕਲਿਆ Zomato ਏਜੰਟ, ਦੇਖੋ ਵੀਡੀਓ

ਸੋਸ਼ਲ ਮੀਡੀਆ 'ਤੇ ਸ਼ੇਅਰ ਹੋਣ ਦੇ ਕੁਝ ਹੀ ਦਿਨਾਂ 'ਚ ਇਸ ਵੀਡੀਓ ਨੂੰ 4.5 ਲੱਖ ਤੋਂ ਵੱਧ ਲਾਈਕਸ ਮਿਲ ਚੁੱਕੇ ਹਨ। ਵੀਡੀਓ 'ਤੇ ਕਮੈਂਟ ਕਰਕੇ ਲੋਕ ਇਸ ਛੋਟੇ ਜੀਵ ਦੀ ਤਾਰੀਫ ਕਰ ਰਹੇ ਹਨ। ਕਈ ਯੂਜ਼ਰਸ ਨੇ ਕਮੈਂਟ ਕਰਕੇ ਇਸ ਨੂੰ ਕਿਊਟ ਕਿਹਾ, ਉਥੇ ਹੀ ਕੁਝ ਯੂਜ਼ਰਸ ਇਸ ਨੂੰ ਲੈ ਕੇ ਚਿੰਤਤ ਵੀ ਸਨ। ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ਸਭ ਤੋਂ ਪਹਿਲਾਂ ਉਸ ਨੂੰ ਇਲਾਜ ਦੀ ਲੋੜ ਹੈ ਕਿਉਂਕਿ ਉਸ ਦੀ ਸੱਜੀ ਲੱਤ 'ਤੇ ਸੱਟ ਲੱਗੀ ਹੈ ਜਾਂ ਕੋਈ ਅਜਿਹੀ ਚੀਜ਼ ਹੈ, ਜਿਸ ਕਾਰਨ ਉਹ ਚਿੜਚਿੜਾ ਜਾਂ ਘਬਰਾ ਰਿਹਾ ਹੈ। ਕਿਰਪਾ ਕਰਕੇ ਉਸਨੂੰ ਨਰਮੀ ਨਾਲ ਸੰਭਾਲੋ। ਰੀਲ ਬਣਾਉਣਾ ਹੀ ਸਭ ਕੁਝ ਨਹੀਂ ਹੈ।

ਇਹ ਵੀ ਪੜ੍ਹੋ: Redmi Note 13 5G Series: Redmi ਨੇ ਲਾਂਚ ਕੀਤੇ 3 ਨਵੇਂ ਫ਼ੋਨ, ਜਾਣੋ ਕੀਮਤ ਤੋਂ ਲੈ ਕੇ ਕੈਮਰੇ ਅਤੇ ਬੈਟਰੀ ਦੀ ਕਾਰਗੁਜ਼ਾਰੀ ਤੱਕ ਸਭ ਕੁਝ

ਟਾਪ ਹੈਡਲਾਈਨ

Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget