ਪੜਚੋਲ ਕਰੋ

ਕੀ ਤੁਸੀਂ ਜਾਣਦੇ ਹੋ ਕੀ ਮੌਤ ਤੋਂ ਬਾਅਦ ਵੀ Michael Jackson ਨੇ ਤੋੜਿਆ ਸੀ ਇਹ ਰਿਕਾਰਡ

ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਫੋਬਜ਼ ਵਲੋਂ ਹਰ ਸਾਲ ਅਜਿਹੇ ਮ੍ਰਿਤਕ ਸੈਲੀਬ੍ਰਿਟੀ ਦੀ ਲਿਸਟ ਜਾਰੀ ਕੀਤੀ ਜਾਂਦੀ ਹੈ, ਜਿਨਾਂ ਦੀ ਹਾਲੇ ਵੀ ਹਰ ਸਾਲ ਚੰਗੀ ਕਮਾਈ ਹੁੰਦੀ ਹੈ।

ਵਾਸ਼ਿੰਗਟਨ:  ਦੁਨੀਆਂ ਦਾ ਇੱਕ ਅਜਿਹਾ ਵਿਅਕਤੀ ਹੈ ਜੋ ਮਰਨ ਦੇ ਬਾਅਦ ਵੀ ਕਮਾਈ ਕਰ ਰਿਹਾ ਹੈ। ਕੀ ਤੁਸੀਂ ਜਾਣਦੇ ਹੋ ਕਿ ਮਰਨ ਦੇ ਸੱਤ ਸਾਲ ਬਾਅਦ ਵੀ ਪੌਪ ਸਟਾਰ ਰਹੇ ਮਾਈਕਲ ਜੈਕਸ਼ਨ ਨੇ ਹਰ ਸਾਲ 'ਚ 5523 ਕਰੋੜ ਰੁਪਏ ਕਮਾਈ ਕੀਤੀ ਸੀ। ਉਸ ਦੌਰਾਨ ਮਾਈਕਲ ਜੈਕਸਨ ਦੀ ਕਮਾਈ ਚਰਚਾ ਦਾ ਵਿਸ਼ਾ ਬਣੀ। ਦੱਸ ਦਈਏ ਕਿ ਸਾਲ 2016 'ਚ ਫੋਬਜ਼ ਮੈਗਜ਼ੀਨ ਦੀ ਸਲਾਨਾ ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲੇ ਮ੍ਰਿਤਕ ਸੈਲੀਬ੍ਰਿਟੀ ਲਿਸਟ ਮੁਤਾਬਕ ਮਾਈਕਲ ਜੈਕਸਨ ਨੇ 12 ਮਹੀਨੇ 'ਚ ਰਿਕਾਰਡ ਤੋੜ 82.5 ਕਰੋੜ ਡਾਲਰ (5523 ਕਰੋੜ ਰੁਪਏ) ਦੀ ਕਮਾਈ ਕੀਤੀ ਹੈ।

ਇਸ 'ਚ ਸੋਨੀ ਏ. ਟੀ. ਵੀ. ਮਿਊਜ਼ਿਕ ਪਬਲਿਸ਼ਿੰਗ ਕੈਟਾਲਾਗ 'ਚ ਮਾਈਕਲ ਦੇ ਸ਼ੇਅਰ ਵੇਚਣ ਨਾਲ ਹੋਣ ਵਾਲੀ ਕਮਾਈ ਵੀ ਸ਼ਾਮਲ ਕੀਤੀ ਗਈ ਸੀ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਫੋਬਜ਼ ਵਲੋਂ ਹਰ ਸਾਲ ਅਜਿਹੇ ਮ੍ਰਿਤਕ ਸੈਲੀਬ੍ਰਿਟੀ ਦੀ ਲਿਸਟ ਜਾਰੀ ਕੀਤੀ ਜਾਂਦੀ ਹੈ, ਜਿਨਾਂ ਦੀ ਹਾਲੇ ਵੀ ਹਰ ਸਾਲ ਚੰਗੀ ਕਮਾਈ ਹੁੰਦੀ ਹੈ। ਮਾਈਕਲ ਜੈਕਸਨ ਦਾ ਦਿਹਾਂਤ 2009 'ਚ ਹੋਇਆ ਸੀ। ਉਦੋਂ ਤੋਂ 2012 ਨੂੰ ਛੱਡ ਦੇ ਹਰ ਸਾਲ ਸਭ ਤੋਂ ਵੱਧ ਕਮਾਈ ਕਰਨ ਵਾਲੇ ਮ੍ਰਿਤਕ ਸੈਲੀਬ੍ਰਿਟੀ ਦੀ ਲਿਸਟ 'ਚ ਉਹ ਪਹਿਲੇ ਨੰਬਰ 'ਤੇ ਬਣੇ।

ਸਾਲ 2012 'ਚ ਇਹ ਸਥਾਨ ਅਭਿਨੇਤਰੀ ਐਲੀਜ਼ਾਬੈਥ ਟੇਲਰ ਨੂੰ ਮਿਲਿਆ ਸੀ। ਇਸ ਤੋਂ ਬਾਅਦ ਸਾਲ 2016 ਦੀ ਲਿਸਟ 'ਚ ਐਲੀਜ਼ਾਬੈਥ 13ਵੇਂ ਸਥਾਨ 'ਤੇ ਹੈ। ਮਾਈਕਲ ਦੀ ਕਮਾਈ ਕਾਰਨ ਸਾਰੇ ਲੋਕ ਹੈਰਾਨ ਹਨ। ਉੱਥੇ ਹੀ ਸਾਲ 2016 'ਚ ਇਸ ਲਿਸਟ 'ਚ ਦੂਜੇ ਸਥਾਨ 'ਤੇ ਪੀਨਟਸ ਦੇ ਫਾਊਂਡਰ ਅਤੇ ਕਾਰਟੂਨਿਸਟ ਚਾਰਲਸ ਐੱਮ. ਸ਼ੁਲਜ਼ ਰਹੇ। ਪਰ ਉਨ੍ਹਾਂ ਦੀ ਅਤੇ ਮਾਈਕਲ ਦੀ ਕਮਾਈ 'ਚ ਬਹੁਤ ਵੱਡਾ ਫ਼ਰਕ ਹੈ। ਇਸ ਲਿਸਟ 'ਚ ਤੀਜੇ ਸਥਾਨ 'ਤੇ ਗੋਲਫ ਲੈਜੇਂਡ ਆਰਨਲਡ ਪਾਲਮੇਰ ਹਨ।

ਇਹ ਵੀ ਪੜ੍ਹੋ: ਇਸ ਦੇਸ਼ ਵਿੱਚ ਆਮ ਆਦਮੀ ਵੱਲੋਂ ਬੱਚਾ ਪੈਦਾ ਕਰਨਾ ਵਸ ਤੋਂ ਬਾਹਰ !

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget