ਪੜਚੋਲ ਕਰੋ

ਲਗਜ਼ਰੀ ਕਾਰਾਂ ਤੋਂ ਵੀ ਜ਼ਿਆਦਾ ਮਹਿੰਗਾ ਹੈ ਇਹ ਸੱਪ, ਵਜ੍ਹਾ ਜਾਣ ਹੋ ਜਾਓਗੇ ਹੈਰਾਨ

ਸੱਪ ਦੀਆਂ ਕਈ ਪ੍ਰਜਾਤੀਆਂ ਕਾਫ਼ੀ ਜ਼ਹਿਰੀਲੀਆਂ ਹੋਣ ਕਰਕੇ ਫੇਮਸ ਹਨ ਪਰ ਇੱਕ ਪ੍ਰਜਾਤੀ ਅਜਿਹੀ ਵੀ ਹੈ ਜੋ ਉਸ ਦੀ ਕੀਮਤ ਕਰਕੇ ਚਰਚਾ 'ਚ ਰਹਿੰਦੀ ਹੈ।

ਨਵੀਂ ਦਿੱਲੀ: ਸੱਪ ਦੀਆਂ ਕਈ ਪ੍ਰਜਾਤੀਆਂ ਕਾਫ਼ੀ ਜ਼ਹਿਰੀਲੀਆਂ ਹੋਣ ਕਰਕੇ ਫੇਮਸ ਹਨ ਪਰ ਇੱਕ ਪ੍ਰਜਾਤੀ ਅਜਿਹੀ ਵੀ ਹੈ ਜੋ ਉਸ ਦੀ ਕੀਮਤ ਕਰਕੇ ਚਰਚਾ 'ਚ ਰਹਿੰਦੀ ਹੈ। ਇਸ ਪ੍ਰਜਾਤੀ ਦੇ ਸੱਪ ਦੀ ਬਲੈਕ ਮਾਰਕੀਟ 'ਚ ਕੀਮਤ ਤਿੰਨ ਕਰੋੜ ਤਕ ਹੁੰਦੀ ਹੈ ਜੋ ਕਿਸੇ ਲਗਜ਼ਰੀ ਕਾਰ ਦੀ ਕੀਮਤ ਨਾਲੋਂ ਵੀ ਜ਼ਿਆਦਾ ਹੈ। ਇਹ ਗੱਲ ਸੁਣਨ 'ਚ ਬੇੱਸ਼ਕ ਅਜੀਬ ਲੱਗੇ ਪਰ ਸੱਚ ਹੈ।

ਦੱਸ ਦਇਏ ਕਿ ਰੈੱਡ ਸੈਂਡ ਬੋਆ ਸੱਪ ਦੀ ਤਸਕਰੀ 'ਤੇ ਸਮੱਗਲਰਾਂ ਦੀ ਤਿੱਖੀ ਨਜ਼ਰ ਰਹਿੰਦੀ ਹੈ। ਕਈ ਵਾਰ ਇਸ ਦੀ ਸਮੱਗਲਿੰਗ ਕਰਦੇ ਹੋਏ ਲੋਕ ਪੁਲਿਸ ਗ੍ਰਿਫ਼ਤ 'ਚ ਵੀ ਆ ਚੁੱਕੇ ਹਨ। ਕੌਮਾਂਤਰੀ ਬਲੈਕ ਮਾਰਕੀਟ 'ਚ ਇਸ ਦੀ ਕੀਮਤ ਕਰੌੜਾਂ 'ਚ ਹੈ। ਬਿਹਾਰ ਦੇ ਅਰਰੀਆ 'ਚ ਹਾਲ ਹੀ 'ਚ ਸੁਰੱਖਿਆ ਬਲਾਂ ਨੇ ਸਮੱਗਲਰਾਂ ਤੋਂ 2 ਰੈੱਡ ਸੈਂਡ ਬੋਆ ਸੱਪਾਂ ਨੂੰ ਜ਼ਬਤ ਕੀਤਾ ਹੈ। ਇਨ੍ਹਾਂ ਦੀ ਕੀਮਤ ਤਿੰਨ ਕਰੋੜ ਤੋਂ ਜ਼ਿਆਦਾ ਹੈ।

ਦੱਸ ਦਈਏ ਕਿ ਇਨ੍ਹਾਂ ਸੱਪਾਂ ਦੀ ਖਾਸੀਅਤ ਹੈ ਕਿ ਇਹ ਦੋ-ਮੂੰਹੇ ਹੁੰਦੇ ਹਨ ਅਤੇ ਇਨ੍ਹਾਂ ਦੀ ਸਭ ਤੋਂ ਜ਼ਿਆਦਾ ਮੰਗ ਸਾਊਦੀ ਅਰਬ ਤੋਂ ਚੀਨ ਤਕ ਹੈ। ਮੀਡੀਆ ਰਿਪੋਰਟਾਂ ਮੁਤਾਬਿਕ ਇਨ੍ਹਾਂ ਦੇਸ਼ਾਂ 'ਚ ਇਹ ਮੰਨਿਆ ਜਾਂਦਾ ਹੈ ਕਿ ਇਸ ਸੱਪ ਦਾ ਮਾਸ ਖਾਣ ਕਾਰਨ AIDs ਵਰਗੀ ਜਾਨਲੇਵਾ ਬਿਮਾਰੀ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਇਸ ਦਾ ਇਸਤੇਮਾਲ ਚੀਨ ਰਵਾਇਤੀ ਦਵਾਈਆਂ 'ਚ ਵੀ ਕਰਦਾ ਹੈ।

ਰੈੱਡ ਸੈਂਡ ਬੋਆ ਸੱਪ ਬਾਰੇ ਅਰਬ ਦੇਸ਼ਾਂ 'ਚ ਇਹ ਮੰਨਿਆ ਜਾਂਦਾ ਹੈ ਕਿ ਇਸ ਦਾ ਮਾਸ ਖਾਣ ਨਾਲ ਮੁਸ਼ਕਲ ਤੋਂ ਮੁਸਖਲ ਮਰਜ਼ ਦਾ ਇਲਾਜ ਹੋ ਜਾਂਦਾ ਹੈ ਅਤੇ ਆਦਮੀ ਹਮੇਸ਼ਾ ਜਵਾਨ ਰਹਿੰਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਰੈੱਡ ਸੈਂਡ ਬੋਆ ਸੱਪ ਦੀ ਵਰਤੋਂ ਕੈਂਸਰ ਅਤੇ ਸੈਕਸ ਸ਼ਕਤੀ ਵਧਾਉਣ ਵਾਲੀਆਂ ਦਵਾਈਆਂ ਬਣਾਉਣ ਵਿੱਚ ਕੀਤੀ ਜਾਂਦੀ ਹੈ। ਜਿਸ ਕਾਰਨ ਵਿਦੇਸ਼ਾਂ ਵਿੱਚ ਇਸ ਦੀ ਬਹੁਤ ਮੰਗ ਹੈ। ਮਲੇਸ਼ੀਆ ਵਿੱਚ ਰੈੱਡ ਸੈਂਡ ਬੋਆ ਸੱਪ ਬਾਰੇ ਇੱਕ ਵਹਿਮ ਹੈ ਕਿ ਇਹ ਸੱਪ ਕਿਸੇ ਵੀ ਵਿਅਕਤੀ ਦੀ ਕਿਸਮਤ ਨੂੰ ਰੌਸ਼ਨ ਕਰ ਸਕਦਾ ਹੈ, ਇਸ ਲਈ ਉੱਥੇ ਵੀ ਇਸ ਸੱਪ ਦੀ ਕਾਫੀ ਮੰਗ ਹੈ। ਭਾਰਤ 'ਚ ਵੀ ਤੰਤਰ ਕ੍ਰਿਰੀਆ ਦੀਆਂ ਗਤੀਵਿਧੀਆਂ 'ਚ ਵੱਡੇ ਪੈਮਾਨੇ 'ਤੇ ਇਸ ਦੀ ਵਰਤੋਂ ਹੋਣ ਦੀ ਗੱਲ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ਜਾਲ 'ਚ ਫਸੀਆਂ ਦੋ ਮੱਛੀਆਂ 'ਤੇ ਹੋ ਗਏ ਮਾਲੋਮਾਲ, ਕੀਮਤ ਜਾਣ ਤੁਸੀਂ ਵੀ ਹੋਵੋਗੇ ਹੈਰਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਸਾਬਕਾ ਉੱਪ ਪ੍ਰਧਾਨ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਬੈਂਕਿੰਗ ਜਗਤ 'ਚ ਵੱਡਾ ਬਦਲਾਅ, ਇਨ੍ਹਾਂ 2 ਬੈਂਕਾਂ ਦਾ ਹੋਵੇਗਾ ਰਲੇਵਾਂ; RBI ਨੇ ਦਿੱਤੀ ਮੰਜ਼ੂਰੀ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਤੇਜ਼ ਝਟਕੇ, 4.1 ਦੀ ਤੀਬਰਤਾ ਨਾਲ ਕੰਬੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
Embed widget