ਪੜਚੋਲ ਕਰੋ

ਦੇਸ਼ ਦੀਆਂ ਪੰਜ ਸਭ ਤੋਂ ਅਮੀਰ ਔਰਤਾਂ, ਇਨ੍ਹਾਂ ਦੀ ਕੁੱਲ ਸੰਪਤੀ ਜਾਣ ਰਹਿ ਜਾਓਗੇ ਹੈਰਾਨ

HCL ਟੈਕ ਦੇ ਚੇਅਰਮੈਨ ਸ਼ਿਵ ਨਾਡਰ ਨੇ ਅਹੁੱਦੇ ਤੋਂ ਇਸਤੀਫਾ ਦੇ ਦਿੱਤਾ ਹੈ।ਇਸ ਤੋਂ ਤੁਰੰਤ ਬਾਅਦ ਉਨ੍ਹਾਂ ਕੰਪਨੀ ਦੀ ਕਮਾਨ ਆਪਣੀ ਬੇਟੀ ਦੇ ਹੱਥ ਦੇ ਦਿੱਤੀ ਹੈ।

ਨਵੀਂ ਦਿੱਲੀ: HCL ਟੈਕ ਦੇ ਚੇਅਰਮੈਨ ਸ਼ਿਵ ਨਾਡਰ ਨੇ ਅਹੁੱਦੇ ਤੋਂ ਇਸਤੀਫਾ ਦੇ ਦਿੱਤਾ ਹੈ।ਇਸ ਤੋਂ ਤੁਰੰਤ ਬਾਅਦ ਉਨ੍ਹਾਂ ਕੰਪਨੀ ਦੀ ਕਮਾਨ ਆਪਣੀ ਬੇਟੀ ਦੇ ਹੱਥ ਦੇ ਦਿੱਤੀ ਹੈ।ਰੋਸ਼ਨੀ ਨਾਡਰ ਦੀ ਪਛਾਣ ਸਿਰ ਇਹੀ ਨਹੀਂ ਹੈ, ਉਹ ਦੇਸ਼ ਦੀ ਸਭ ਤੋਂ ਅਮੀਰ ਮਹਿਲਾ ਵੀ ਹੈ।ਆਓ ਜਾਣਦੇ ਹਾਂ ਕਿ ਦੇਸ਼ ਦੀਆਂ ਹੋਰ ਅਮੀਰ ਔਰਤਾਂ ਕੌਣ ਕੌਣ ਹਨ। 10 ਸਾਲਾ ਬੱਚੇ ਨੇ 30 ਸਕਿੰਟਾਂ 'ਚ ਉਡਾਏ 10 ਲੱਖ, ਘਟਨਾ ਸੀਸੀਟੀਵੀ 'ਚ ਕੈਦ 1.IIFL Wealth Hurun India Rich List ਦੇ ਮੁਤਾਬਿਕ ਰੋਸ਼ਨੀ ਨਾਡਰ ਭਾਰਤ ਦੀ ਸਭ ਤੋਂ ਅਮੀਰ ਮਹਿਲਾ ਹੈ।ਉਨ੍ਹਾਂ ਦੀ ਕੁੱਲ ਜਾਇਦਾਦ 36,800 ਕਰੋੜ ਰੁਪਏ ਹੈ।2019 ਵਿੱਚ, ਉਹ ਫੋਰਬਸ ਵਰਲਡ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿੱਚ 54ਵੇਂ ਨੰਬਰ 'ਤੇ ਰਹੀ ਹੈ। 2.ਦੂਜੇ ਨੰਬਰ 'ਤੇ ਗੋਦਰੇਜ ਗਰੁੱਪ ਦੀ ਹਿੱਸੇਦਾਰ ਸਮਿਤਾ ਵੀ ਕ੍ਰਿਸ਼ਨ ਹੈ।ਉਸ ਦੀ ਕੁੱਲ ਜਾਇਦਾਦ 31,400 ਕਰੋੜ ਹੈ। ਸਾਲ 2018 ਵਿੱਚ, ਉਹ ਕੋਟਕ ਵੈਲਥ-ਹੁਰੂਨ ਦੀ ਅਮੀਰ ਸੂਚੀ ਵਿੱਚ ਪਹਿਲੇ ਸਥਾਨ ਤੇ ਰਹੀ ਸੀ ਅਤੇ ਉਸਦੀ ਕੁੱਲ ਸੰਪਤੀ ਦਾ ਅਨੁਮਾਨ ਲਗਭਗ 37,570 ਕਰੋੜ ਰੁਪਏ ਸੀ। ਕੋਰੋਨਾ ਨੇ ਕੱਢਿਆ ਕੈਨੇਡਾ-ਅਮਰੀਕਾ ਜਾਣ ਦਾ ਕੀੜਾ, ਨੌਜਵਾਨਾਂ ਨੇ ਕੀਤੀ ਤੌਬਾ 3. ਤੀਜੇ ਸਥਾਨ 'ਤੇ ਕਿਰਨ ਨਾਡਰ ਗਰੁੱਪ ਦਾ ਮਾਲਕਣ ਕਿਰਨ ਨਾਡਰ ਦਾ ਨਾਮ ਆਉਂਦਾ ਹੈ।ਉਸ ਦੀ ਕੁੱਲ ਸੰਪਤੀ 25,100 ਕਰੋੜ ਰੁਪਏ ਹੈ। 4. ਬਾਇਓਕਨ ਲਿਮਟਿਡ ਦੀ ਸੰਸਥਾਪਕ ਕਿਰਨ ਮਜੂਮਦਾਰ ਸ਼ਾ ਦੇਸ਼ ਦੀ ਸਭ ਤੋਂ ਅਮੀਰ ਔਰਤਾਂ ਦੀ ਸੂਚੀ ਵਿਚ ਚੌਥੇ ਸਥਾਨ 'ਤੇ ਹੈ।ਉਸਦੀ ਕੁੱਲ ਜਾਇਦਾਦ 18,500 ਕਰੋੜ ਰੁਪਏ ਦੱਸੀ ਗਈ ਹੈ। ਸਿਟੀ ਬਿਊਟੀਫੁੱਲ ‘ਚ ਦੌੜੇਗੀ ਕਲਰਫੁੱਲ ਕਾਰ, ਲੰਬੀ ਖੱਜਲ ਖੁਆਰੀ ਤੋਂ ਬਾਅਦ ਮਿਲੀ ਹਰੀ ਝੰਡੀ 5.ਦੇਸ਼ ਦੀ ਸਭ ਤੋਂ ਅਮੀਰ ਔਰਤਾਂ ਦੀ ਸੂਚੀ 'ਚ ਪੰਜਵੇਂ ਸਥਾਨ ਤੇ ਮੰਜੂ ਗੁਪਤਾ ਦਾ ਨਾਮ ਆਉਂਦਾ ਹੈ ਜੋ ਲੂਪਿਨ ਫਾਰਮਾ ਦੀ ਮੁਖੀ ਹੈ।ਉਸ ਦੀ ਕੁੱਲ ਸੰਪਤੀ 18000 ਕਰੋੜ ਰੁਪਏ ਦੱਸੀ ਜਾਂਦੀ ਹੈ। ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ

ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ

Embed widget