ਪੜਚੋਲ ਕਰੋ

Viral Video: ਆਟੋ ਹਲਕਾ, ਸਵਾਰੀ ਭਾਰੀ, ਦੇਖਦੇ ਹੀ ਦੇਖਦੇ ਹਵਾ ਵਿੱਚ ਉੱਠ ਗਿਆ ਆਟੋ ਅਤੇ ਫਿਰ..

Viral Video: ਵਾਹਨਾਂ ਦੇ ਓਵਰਲੋਡ ਹੋਣ ਕਾਰਨ ਅਕਸਰ ਕੁਝ ਦ੍ਰਿਸ਼ ਹਾਸੋਹੀਣੇ ਬਣ ਜਾਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਸਮਝ ਨਹੀਂ ਆਉਂਦੀ ਕਿ ਲੋਕਾਂ 'ਤੇ ਤਰਸ ਖਾਣਾ ਚਾਹੀਦਾ ਜਾਂ ਹੱਸ ਹੱਸ ਕੇ ਕਮਲੇ ਹੋ ਜਾਣਾ ਚਾਹੀਦਾ।

Viral Video: ਭਾਰਤ ਦੀਆਂ ਸੜਕਾਂ 'ਤੇ ਅਜਿਹੇ ਅਜੀਬੋ-ਗਰੀਬ ਦ੍ਰਿਸ਼ ਅਕਸਰ ਦੇਖਣ ਨੂੰ ਮਿਲਦੇ ਹਨ, ਜਦੋਂ ਲੋੜ ਤੋਂ ਵੱਧ ਲੋਕ ਇੱਕ ਵਾਹਨ 'ਤੇ ਸਵਾਰ ਹੁੰਦੇ ਨਜ਼ਰ ਆਉਂਦੇ ਹਨ। ਕਈ ਵਾਰ 20 ਤੋਂ ਵੱਧ ਲੋਕ ਇੱਕ ਆਟੋ ਵਿੱਚ ਸਵਾਰ ਦੇਖੇ ਜਾਂਦੇ ਹਨ, ਜਦੋਂ ਕਿ ਕਈ ਵਾਰ ਅੱਠ ਤੋਂ ਵੱਧ ਲੋਕ ਦੋ ਪਹੀਆ ਵਾਹਨ 'ਤੇ ਸਵਾਰ ਹੁੰਦੇ ਹਨ। ਇਸ ਓਵਰਲੋਡਿੰਗ ਕਾਰਨ ਕੁਝ ਦ੍ਰਿਸ਼ ਅਕਸਰ ਹੀ ਹਾਸੋਹੀਣੇ ਬਣ ਜਾਂਦੇ ਹਨ, ਜਿਨ੍ਹਾਂ ਨੂੰ ਦੇਖ ਕੇ ਸਮਝ ਨਹੀਂ ਆਉਂਦੀ ਕਿ ਲੋਕਾਂ 'ਤੇ ਤਰਸ ਖਾਣਾ ਚਾਹੀਦਾ ਜਾਂ ਹੱਸ ਹੱਸ ਕੇ ਕਮਲੇ ਹੋ ਜਾਣਾ ਚਾਹੀਦਾ। ਇੱਕ ਓਵਰਲੋਡ ਆਟੋ ਦੀ ਇੱਕ ਅਜਿਹੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਅਜਿਹੇ ਮਜ਼ਾਕੀਆ ਉਲਝਣਾਂ ਦਾ ਸ਼ਿਕਾਰ ਹੋ ਜਾਓਗੇ।

ਹੁਸੈਨ ਦ ਰਾਈਡਰ ਨਾਮ ਦੇ ਇੱਕ ਇੰਸਟਾ ਹੈਂਡਲ ਨੇ ਇਹ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਦੂਰੋਂ ਇੱਕ ਆਟੋ ਦਿਖਾਈ ਦੇ ਰਿਹਾ ਹੈ। ਇਸ ਆਟੋ ਵਿੱਚ ਦੋ ਲੋਕ ਪਿੱਛੇ ਬੈਠੇ ਹਨ ਅਤੇ ਦੋ ਸਵਾਰੀਆਂ ਅੱਗੇ ਹਨ। ਸਾਹਮਣੇ ਡਰਾਈਵਰ ਦਿਖਾਈ ਦਿੰਦਾ ਹੈ। ਆਟੋ ਚੱਲਣਾ ਸ਼ੁਰੂ ਕਰ ਦਿੰਦਾ ਹੈ ਅਤੇ ਅਚਾਨਕ ਇਸਦੇ ਟਾਇਰ ਜ਼ਮੀਨ ਛੱਡ ਕੇ ਉੱਪਰ ਜਾਣਾ ਸ਼ੁਰੂ ਕਰ ਦਿੰਦੇ ਹਨ। ਇੱਕ ਪਲ ਲਈ ਅਜਿਹਾ ਲੱਗਦਾ ਹੈ ਕਿ ਆਟੋ ਉੱਡਣ ਵਾਲਾ ਹੈ, ਪਰ ਇਹ ਪਿੱਛੇ ਵੱਲ ਪਲਟ ਜਾਂਦਾ ਹੈ। ਯੂਜ਼ਰ ਨੇ ਇਸ ਨੂੰ ਕੈਪਸ਼ਨ ਦਿੱਤਾ ਹੈ, 'ਹੇਵੀ ਡ੍ਰਾਈਵਰ', ਜਿਸ ਦੇ ਜਵਾਬ 'ਚ ਯੂਜ਼ਰਸ ਕਮੈਂਟ ਕਰ ਰਹੇ ਹਨ, 'ਹੈਵੀ ਡ੍ਰਾਈਵਰ ਸਹੀ ਕੈਪਸ਼ਨ ਹੈ।'

ਇਹ ਵੀ ਪੜ੍ਹੋ: Viral Video: ਮੋਬਾਈਲ ਫੋਨ ਨਾ ਛੱਡਣ 'ਤੇ ਸੜਕ 'ਤੇ ਘਸੀਟਿਆ, ਬੀ.ਟੈੱਕ ਦੇ ਵਿਦਿਆਰਥੀ ਦੀ ਦਰਦਨਾਕ ਮੌਤ, ਵੀਡੀਓ ਆਈ ਸਾਹਮਣੇ

ਇਸ ਆਟੋ ਨੂੰ ਪਲਟਦਾ ਦੇਖ ਕੁਝ ਲੋਕ ਮਦਦ ਲਈ ਪਹੁੰਚ ਗਏ। ਜਿਵੇਂ ਹੀ ਆਟੋ ਉੱਪਰ ਵੱਲ ਵਧਦਾ ਹੈ, ਡਰਾਈਵਰ ਵੀ ਉੱਪਰ ਵੱਲ ਨੂੰ ਜਾਣ ਲੱਗ ਪੈਂਦਾ ਹੈ ਅਤੇ ਪਿੱਛੇ ਬੈਠਾ ਯਾਤਰੀ ਡਿੱਗ ਪੈਂਦਾ ਹੈ, ਪਰ ਵਿਚਕਾਰ ਬੈਠੀ ਸਵਾਰੀ ਉਸੇ ਤਰ੍ਹਾਂ ਹੀ ਰਹਿੰਦੀ ਹੈ। ਕੁਝ ਲੋਕ ਆਟੋ ਨੂੰ ਸਿੱਧਾ ਕਰਦੇ ਹਨ ਅਤੇ ਵਿਚਕਾਰ ਬੈਠੇ ਯਾਤਰੀ ਹੇਠਾਂ ਉਤਰ ਜਾਂਦੇ ਹਨ। ਇਸ ਵੀਡੀਓ ਨੂੰ ਦੇਖ ਕੇ ਕੁਝ ਯੂਜ਼ਰਸ ਨੇ ਲਿਖਿਆ ਕਿ ਇਹ ਗਲਤ ਹੈ ਪਰ ਵੀਡੀਓ ਦੇਖ ਕੇ ਉਹ ਹੱਸ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ, ਇਹ ਧੂਮ 4 ਦਾ ਟ੍ਰੇਲਰ ਹੈ। ਇੱਕ ਯੂਜ਼ਰ ਨੇ ਟਿੱਪਣੀ ਕੀਤੀ ਕਿ ਅਜਿਹਾ ਲੱਗਾ ਜਿਵੇਂ ਆਟੋ ਟੇਕ ਆਫ ਕਰਨ ਵਾਲਾ ਸੀ।

ਇਹ ਵੀ ਪੜ੍ਹੋ: Punjabi Divas 2023: ਅਜੇ ਵੀ ਸੰਭਲ ਜਾਓ ਪੰਜਾਬੀਓ! ਵਿਦਵਾਨਾਂ ਨੇ ਪੇਸ਼ ਕੀਤਾ ਦਿਲ ਕੰਬਾਉਣ ਵਾਲਾ ਕੌੜਾ ਸੱਚ

ਟਾਪ ਹੈਡਲਾਈਨ

PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget