ਪੜਚੋਲ ਕਰੋ

Viral Video: ਇੱਥੇ ਵਗਦੀ ਹੈ ਖੂਨ ਦੀ ਨਦੀ! ਪਹਿਲੀ ਝਲਕ ਪਾਉਣ ਲਈ ਦੂਰ-ਦੂਰ ਤੋਂ ਆਉਂਦੇ ਹਨ ਲੋਕ, ਜਾਣੋ ਕੀ ਹੈ ਕਾਰਨ

Watch: ਭਾਰਤ 'ਚ ਅਸੀਂ ਕਦੇ ਨਹੀਂ ਦੇਖਿਆ ਕਿ ਕੋਈ ਨਦੀ ਰੰਗੀਨ ਹੋਵੇ ਪਰ ਕੀ ਤੁਸੀਂ ਜਾਣਦੇ ਹੋ ਕਿ ਦੁਨੀਆ 'ਚ ਕਈ ਅਜਿਹੀਆਂ ਨਦੀਆਂ ਹਨ ਜਿਨ੍ਹਾਂ ਦੇ ਰੰਗ ਵੱਖ-ਵੱਖ ਹਨ। ਇਨ੍ਹਾਂ ਵਿਚੋਂ ਇੱਕ ਲਾਲ ਨਦੀ ਹੈ, ਜਿਸ ਨੂੰ ਸਥਾਨਕ ਲੋਕ ‘ਖੂਨੀ ਨਦੀ’ ...

Shocking Viral Video: ਭਾਰਤ 'ਚ ਅਸੀਂ ਕਦੇ ਨਹੀਂ ਦੇਖਿਆ ਕਿ ਕੋਈ ਨਦੀ ਰੰਗੀਨ ਹੋਵੇ ਪਰ ਕੀ ਤੁਸੀਂ ਜਾਣਦੇ ਹੋ ਕਿ ਦੁਨੀਆ 'ਚ ਕਈ ਅਜਿਹੀਆਂ ਨਦੀਆਂ ਹਨ ਜਿਨ੍ਹਾਂ ਦੇ ਰੰਗ ਵੱਖ-ਵੱਖ ਹਨ। ਇਨ੍ਹਾਂ ਵਿਚੋਂ ਇੱਕ ਲਾਲ ਨਦੀ ਹੈ, ਜਿਸ ਨੂੰ ਸਥਾਨਕ ਲੋਕ ‘ਖੂਨੀ ਨਦੀ’ ਦੇ ਨਾਂ ਨਾਲ ਵੀ ਜਾਣਦੇ ਹਨ। ਹਾਲਾਂਕਿ ਸੋਸ਼ਲ ਮੀਡੀਆ 'ਤੇ ਇਸ ਦਾ ਇੱਕ ਵੀਡੀਓ ਵੀ ਕਾਫੀ ਵਾਇਰਲ ਹੋ ਰਿਹਾ ਹੈ, ਜਿਸ 'ਚ ਨਦੀ ਤੇਜ਼ ਰਫਤਾਰ ਨਾਲ ਵਹਿ ਰਹੀ ਹੈ। ਕੀ ਤੁਸੀਂ ਕਦੇ ਨਦੀ ਦੇ ਰੰਗ ਬਾਰੇ ਸੋਚਿਆ ਹੈ? ਸ਼ਾਇਦ ਨਹੀਂ, ਫਿਰ ਆਓ ਤੁਹਾਨੂੰ ਦਿਖਾਉਂਦੇ ਹਾਂ ਇਹ ਹੈਰਾਨ ਕਰਨ ਵਾਲੀ ਵੀਡੀਓ, ਜੋ ਸੋਸ਼ਲ ਮੀਡੀਆ 'ਤੇ ਲੋਕਾਂ ਨੂੰ ਹੈਰਾਨ ਕਰ ਰਹੀ ਹੈ।

ਵਾਇਰਲ ਹੋ ਰਹੀ ਕਲਿੱਪ ਵਿੱਚ ਪੇਰੂ ਵਿੱਚ ਵਹਿ ਰਹੀ ਇੱਕ ਲਾਲ ਰੰਗ ਦੀ ਨਦੀ ਦਿਖਾਈ ਦੇ ਰਹੀ ਹੈ ਅਤੇ ਇਸ ਨੇ ਬਹੁਤ ਸਾਰੇ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਹੈਰਾਨ ਕਰ ਦਿੱਤਾ ਹੈ। ਵੀਡੀਓ ਪੁਰਾਣੀ ਹੈ ਅਤੇ ਸਮੇਂ-ਸਮੇਂ 'ਤੇ ਵਾਇਰਲ ਹੁੰਦੀ ਰਹਿੰਦੀ ਹੈ। ਇਸ ਵਾਰ ਵੀਡੀਓ ਨੂੰ ਟਵਿੱਟਰ ਯੂਜ਼ਰ ਫੈਸਸੀਨੇਟਿੰਗ ਨੇ ਸ਼ੇਅਰ ਕੀਤਾ ਹੈ ਅਤੇ ਇਸ 'ਚ ਦੱਖਣੀ ਅਮਰੀਕਾ ਮਹਾਦੀਪ 'ਚ ਇੱਕ ਘਾਟੀ 'ਚੋਂ ਵਹਿਣ ਵਾਲੀ ਨਦੀ ਦਿਖਾਈ ਦੇ ਰਹੀ ਹੈ। ਜਿਵੇਂ ਕਿ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ, ਕੁਸਕੋ ਵਿੱਚ ਇਸ ਨਦੀ ਵਿੱਚ ਚੈਰੀ ਜਾਂ ਇੱਟ ਵਰਗੇ ਰੰਗ ਦਾ ਲਾਲ ਪਾਣੀ ਵਗਦਾ ਹੈ। ਇਸਨੂੰ ਸਥਾਨਕ ਤੌਰ 'ਤੇ ਪੁਕਾਮਾਯੂ ਵਜੋਂ ਜਾਣਿਆ ਜਾਂਦਾ ਹੈ। ਕੇਚੂਆ ਭਾਸ਼ਾ ਵਿੱਚ, 'ਪੁਕਾ' ਦਾ ਅਰਥ ਹੈ ਲਾਲ, ਅਤੇ 'ਮਯੂ' ਦਾ ਅਰਥ ਹੈ ਨਦੀ।

ਇਹ ਵੀ ਪੜ੍ਹੋ: Nokia G60 5G ਭਾਰਤ 'ਚ ਹੋਈਆ ਲਾਂਚ, ਪ੍ਰੀਮੀਅਮ ਫੋਨ ਦੇ ਨਾਲ ਮੁਫਤ ਮਿਲਣਗੇ 4,000 ਵਾਲੇ ਈਅਰਬਡਸ

ਸਥਾਨਕ ਲੋਕਾਂ ਅਨੁਸਾਰ ਨਦੀ ਦਾ ਪਾਣੀ ਮਿੱਟੀ ਦੀਆਂ ਵੱਖ-ਵੱਖ ਪਰਤਾਂ ਵਿੱਚ ਮੌਜੂਦ ਖਣਿਜ ਤੱਤਾਂ ਕਾਰਨ ਲਾਲ ਹੋ ਜਾਂਦਾ ਹੈ। ਇਹ ਰੰਗ ਆਇਰਨ ਆਕਸਾਈਡ ਦੀ ਮੌਜੂਦਗੀ ਦੇ ਕਾਰਨ ਹੈ, ਖਾਸ ਕਰਕੇ ਪਹਾੜਾਂ ਦੇ ਲਾਲ ਖੇਤਰ ਤੋਂ। ਅਜਿਹਾ ਨਜ਼ਾਰਾ ਉਸ ਸਮੇਂ ਦੇਖਣ ਨੂੰ ਮਿਲਦਾ ਹੈ ਜਦੋਂ ਬਾਰਸ਼ ਦੌਰਾਨ ਨਦੀ ਵਿੱਚ ਪਾਣੀ ਵਹਿ ਜਾਂਦਾ ਹੈ। ਲਾਲ ਨਦੀ ਨੂੰ ਸਿਰਫ਼ ਮਾਨਸੂਨ ਦੇ ਮਹੀਨਿਆਂ ਦੌਰਾਨ ਦੇਖਿਆ ਜਾ ਸਕਦਾ ਹੈ। ਬਾਕੀ ਸਾਰਾ ਸਾਲ ਪਾਣੀ ਦਾ ਵਹਾਅ ਮੱਠਾ ਰਹਿੰਦਾ ਹੈ ਅਤੇ ‘ਦਰਿਆ’ ਦਾ ਰੰਗ ਵੀ ਇੱਕ ਤਰ੍ਹਾਂ ਦਾ ਚਿੱਕੜ ਭੂਰਾ ਹੀ ਰਹਿੰਦਾ ਹੈ। ਨਦੀ ਦਾ ਸਰੋਤ ਪਾਲਕੋਯੋ ਰੇਨਬੋ ਮਾਉਂਟੇਨ ਹੈ। ਵੀਡੀਓ ਨੂੰ 2.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ ਅਤੇ 51,000 ਲਾਈਕਸ ਮਿਲ ਚੁੱਕੇ ਹਨ। ਇਸ 'ਤੇ ਕਈ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget