ਪੜਚੋਲ ਕਰੋ

ਸੜਕ 'ਤੇ ਹੀ ਪਤਨੀ ਦਾ ਹੰਗਾਮਾ, ਪਤੀ ਦੀ ਕਾਰ 'ਤੇ ਚੜ੍ਹ ਕੀਤਾ ਇਹ ਕਾਰਾ

ਮੁੰਬਈ ਦੀਆਂ ਸੜਕਾਂ ‘ਤੇ ਪਤੀ, ਪਤਨੀ ਤੇ ਪਤੀ ਦੀ ਕਥਿਤ ਔਰਤ ਦੋਸਤ ਨਾਲ ਜੁੜਿਆ ਇੱਕ ਮਾਮਲਾ ਵੇਖਿਆ ਗਿਆ ਹੈ। ਟ੍ਰੈਫਿਕ ਨੂੰ ਪ੍ਰਭਾਵਿਤ ਕਰਨ ਲਈ ਜੋੜੇ ਨੂੰ ਜ਼ੁਰਮਾਨਾ ਲਾਇਆ ਗਿਆ ਹੈ।

ਮੁੰਬਈ: ਦੇਸ਼ ਦੇ ਕਈ ਹਿੱਸਿਆਂ ਤੋਂ ਪਤੀ-ਪਤਨੀ ਵਿਚਾਲੇ ਝਗੜੇ ਦੀਆਂ ਕਈ ਕਹਾਣੀਆਂ ਸਾਹਮਣੇ ਆਈਆਂ ਹਨ। ਇਸ ਦੇ ਨਾਲ ਹੀ ਜ਼ਿਆਦਾਤਰ ਮਾਮਲਿਆਂ ਵਿੱਚ ਪਤੀ ਤੇ ਪਤਨੀ ਵੱਲੋਂ ਤੀਜੇ ਧੜੇ ਕਰਕੇ ਵਿਵਾਦ ਸਭ ਤੋਂ ਵੱਧ ਦੇਖਣ ਨੂੰ ਮਿਲਦਾ ਹੈ। ਹਾਲ ਹੀ ਵਿੱਚ ਮੁੰਬਈ ਦੀਆਂ ਸੜਕਾਂ ‘ਤੇ ਪਤੀ, ਪਤਨੀ ਤੇ ਪਤੀ ਦੀ ਕਥਿਤ ਮਹਿਲਾ ਦੋਸਤ ਨਾਲ ਜੁੜਿਆ ਇੱਕ ਮਾਮਲਾ ਦੇਖਣ ਨੂੰ ਮਿਲਿਆ। ਸੋਸ਼ਲ ਮੀਡੀਆ ‘ਤੇ ਹਾਲ ਹੀ ਵਿੱਚ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਦੱਖਣੀ ਮੁੰਬਈ ਦੀ ਇੱਕ ਵਿਅਸਤ ਸੜਕ 'ਤੇ ਇੱਕ ਔਰਤ ਤੇ ਉਸ ਦੇ ਪਤੀ ਵਿਚ ਜਨਤਕ ਝੜਪ ਵੇਖਣ ਨੂੰ ਮਿਲੀ। ਇਸ ਝੜਪ ਵਿਚ ਪਤਨੀ ਆਵਾਜਾਈ ਵਿੱਚ ਵਿਘਨ ਪਾਉਣ ਤੋਂ ਬਾਅਦ ਆਪਣੇ ਪਤੀ ਦੀ ਕਾਰ 'ਤੇ ਜੁੱਤੀ ਚਲਾਉਂਦੀ ਵੇਖੀ ਜਾ ਸਕਦੀ ਹੈ। ਇਸ ਕੇਸ ਵਿੱਚ ਔਰਤ ਨੇ ਆਪਣੇ ਪਤੀ ਨੂੰ ਆਪਣੀ ਸਹੇਲੀ ਨਾਲ ਰੰਗੇ ਹੱਥੀਂ ਫੜ ਲਿਆ ਜਿਸ ਤੋਂ ਬਾਅਦ ਸੜਕ 'ਤੇ ਹੀ ਵਿਵਾਦ ਖੜ੍ਹਾ ਹੋ ਗਿਆ।
ਵੀਡੀਓ ਵਿੱਚ ਸ਼ਾਮ 5 ਵਜੇ ਦੇ ਕਰੀਬ ਇੱਕ ਚਿੱਟੇ ਵਾਹਨ ਨਾਲ ਇੱਕ ਔਰਤ ਇੱਕ ਕਾਲੇ ਰੰਗ ਦੀ ਐਸਯੂਵੀ ਨੂੰ ਰੋਕਦੀ ਹੈ ਜਿਸ ਤੋਂ ਬਾਅਦ ਉਹ ਹੇਠਾਂ ਉਤਰਦੀ ਹੈ ਤੇ ਚੀਕਦੀ ਹੋਈ ਡਰਾਇਵਰ ਦੀ ਸੀਟ 'ਤੇ ਬੈਠੇ ਆਪਣੇ ਪਤੀ ਦੀ ਵਿੰਡਸ਼ੀਲਡ ਨੂੰ ਕੁੱਟਦੀ ਹੈ। ਇਸ ਮਾਮਲੇ ‘ਚ ਗਾਮੇਦੇਵੀ ਥਾਣੇ ਦੇ ਸੀਨੀਅਰ ਪੁਲਿਸ ਇੰਸਪੈਕਟਰ ਰਾਜੇਂਦਰ ਮੋਹਿਤ ਦਾ ਕਹਿਣਾ ਹੈ ਕਿ ਟ੍ਰੈਫਿਕ ਨੂੰ ਪ੍ਰਭਾਵਿਤ ਕਰਨ ਲਈ ਇਸ ਜੋੜੇ ਨੂੰ ਜ਼ੁਰਮਾਨਾ ਲਗਾਇਆ ਗਿਆ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਸੜਕ 'ਤੇ ਹੋਏ ਵਿਵਾਦ ਦੇ ਲਈ ਔਰਤ ਤੇ ਉਸ ਦੇ ਪਤੀ ਦੇ ਖਿਲਾਫ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget